ਡਾ ਚਰਨਜੀਤ ਸਿੰਘ ਚੰਨੀ ਜਦੋਂ ਤੋਂ ਆਪਣੇ ਅਹੁਦੇ ਉੱਪਰ ਬੈਠੇ ਹਨ ਤਾਂ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਹਿੱਤਾਂ ਦੇ ਲਈ ਬਹੁਤ ਸਾਰੇ ਵੱਡੇ ਫੈਸਲੇ ਲਏ ਗਏ ਹਨ ਜਿਨ੍ਹਾਂ ਦੇ ਨਾਲ ਕੇ ਆਮ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਰਾਹਤ ਦੇਖਣ ਨੂੰ ਮਿਲੀ ਹੈ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਬਹੁਤ ਸਾਰੇ ਫੈਸਲੇ ਲਏ ਗਏ ਹਨ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਬਹੁਤ ਸਾਰੇ ਹੁਕਮ ਸੁਣਾਏ ਹਨ ਜਿਨ੍ਹਾਂ ਦੇ ਨਾਲ ਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਕਿਹਾ
ਗਿਆ ਹੈ ਕਿ ਹੁਣ ਵਿਆਹਾਂ ਦੇ ਵਿੱਚ ਵੀ ਕੁਝ ਚੀਜ਼ਾਂ ਉਪਰ ਪਾਬੰਦੀ ਲਗਾਈ ਜਾਵੇਗੀ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸਰਹੱਦ ਪਾਰ ਤੋਂ ਕੁਝ ਡਰੋਨ ਪੰਜਾਬ ਦੀ ਹੱਦ ਵਿੱਚ ਛੱਡੇ ਜਾ ਰਹੇ ਜਿਨ੍ਹਾਂ ਦੇ ਨਾਲ ਕੇ ਸਰਹੱਦ ਪਾਰ ਤੋਂ ਅਸਲਾ ਭੇਜਿਆ ਜਾ ਰਿਹਾ ਹੈ ਇਸ ਨੂੰ ਦੇਖਦੇ ਹੀ ਫ਼ਰੀਦਕੋਟ ਦੇ ਮੈਜਿਸਟ੍ਰੇਟ ਰਾਜਦੀਪ ਸਿੰਘ ਵੱਲੋਂ ਇਕਵੱਡਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਤਾਰਾਂ ਨਵੰਬਰ ਤਕ ਕਿਸੇ ਵੀ ਵਿਆਹ ਦੇ ਵਿੱਚ ਕੋਈ ਵੀ ਡਰੋਨ
ਨਹੀਂ ਚਲਾਇਆ ਜਾਏਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਦੀ ਜਿਸ ਵਿਅਕਤੀ ਦੇ ਵਲੋਂ ਵੀ ਉਲੰਘਣਾ ਕੀਤੀ ਜਾਵੇਗੀ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰਭਾਵਾਂ ਨੂੰ ਰੋਕਣ ਦੇ ਲਈ ਇਹ ਚੀਜ਼ਾਂ ਜ਼ਰੂਰੀ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਦਾ ਸਾਥ ਜ਼ਰੂਰ ਦੇਣਾ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਇਨ੍ਹਾਂ ਚੀਜ਼ਾਂ ਦੀ ਅਣਗਹਿਲੀ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਨ੍ਹਾਂ ਡਰੋਨ ਦੇ ਕਾਰ ਨਹੀਂ ਬਹੁਤ ਸਾਰੀਆਂ ਘਟਨਾਵਾਂ ਨੂੰ ਪਾਕਿਸਤਾਨ ਦੇ ਵੱਲੋਂ ਅੰਜਾਮ ਦੇ ਦਿੱਤਾ ਜਾਂਦਾ ਹੈ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੀ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਹੈ