ਸਕੂਲ ਵਿੱਚ ਸ਼ਰਾਰਤ ਕਰਨ ਤੇ ਮਾਸਟਰ ਵੱਲੋਂ ਦਿੱਤੀ ਗਈ ਪੰਜ ਸਾਲ ਦੇ ਬੱਚੇ ਨੂੰ ਇਹ ਭਿਆਨਕ ਸਜ਼ਾ

Latest Update

ਕੋਰੋਨਾ ਕਾਲ ਦੇ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਕਿਉਂਕਿ ਕੋਰੋਨਾ ਕਾਲ ਦੇ ਪਿੱਛੇ ਸਰਕਾਰਾਂ ਦੇ ਵੱਲੋਂ ਸਾਰੇ ਹੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਪੜ੍ਹਾਈ ਆਨਲਾਈਨ ਚੱਲ ਰਹੀ ਜਿਸ ਦੇ ਨਾਲ ਕੇ ਸਕੂਲੀ ਵਿਦਿਆਰਥੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਅਤੇ ਇਸ ਤੋਂ ਬਾਅਦ ਜਦੋਂ ਕਰੋਨਾ ਦੀ ਲਹਿਰ ਥੋੜ੍ਹੀ ਜਿਹੀ ਘਟੀ ਤਾਂ ਸਰਕਾਰਾਂ ਵੱਲੋਂ ਐਲਾਨ ਕਰ ਦਿੱਤਾ ਗਿਆ ਕਿ ਇਨ੍ਹਾਂ ਸਕੂਲਾਂ ਨੂੰ ਹੁਣ ਖੋਦਿਆ ਜਾਵੇਗਾ ਜਿਸ ਦੇ ਨਾਲ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਵਿੱਚ ਬਹੁਤ

ਜ਼ਿਆਦਾ ਖੁਸ਼ੀ ਦੀ ਲਹਿਰ ਦੌੜ ਗਈ ਕਿਉਂਕਿ ਹੁਣ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਫਿਰ ਤੋਂ ਸ਼ੁਰੂ ਹੋਵੇਗੀ ਅਤੇ ਇਹ ਆਪਣੀ ਜ਼ਿੰਦਗੀ ਦੇ ਲਈ ਵੱਡੇ ਸੁਪਨੇ ਫਿਰ ਤੋਂ ਦੇਖ ਸਕਣਗੇ ਪਰ ਇਸ ਦੇ ਨਾਲ ਹੀ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੁਝ ਅਜਿਹੀਆਂ ਹਰਕਤਾਂ ਕਰ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਕਾਰਨ ਕੇ ਸਕੂਲਾਂ ਦੀ ਬਹੁਤ ਜ਼ਿਆਦਾ ਬਦਨਾਮੀ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਦੇ ਇਕ ਸਕੂਲ ਪ੍ਰਾਈਵੇਟ ਤੋ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪੰਜ ਸਾਲ ਦੇ ਬੱਚੇ ਨੂੰ ਇਸ ਲਈ ਸਕੂਲ ਦੇ ਪ੍ਰਿੰਸੀਪਲ ਵੱਲੋਂ ਅਜਿਹੀ ਸਜ਼ਾ ਦਿੱਤੀ ਗਈ ਜਿਸ ਨੂੰ ਵੇਖ ਕੇ ਸਾਰੇ ਹੀ ਸਕੂਲ ਦੇ ਵਿਦਿਆਰਥੀਆਂ ਵਿੱਚ ਡਰ ਪੈਦਾ ਹੋ ਗਿਆ ਦੱਸਿਆ ਜਾ ਰਿਹਾ ਹੈ

ਕਿ ਇਸ ਬੱਚੇ ਨੇ ਗੋਲਗੱਪੇ ਖਾਂਦੇ ਸਮੇਂ ਆਪਣੇ ਕੁਝ ਸਾਥੀਆਂ ਦੇ ਨਾਲ ਸ਼ਰਾਰਤ ਕਰ ਦਿੱਤੀ ਸੀ ਜਿਸ ਤੋਂ ਬਾਅਦ ਇਸ ਪ੍ਰਿੰਸੀਪਲ ਨੇ ਇਸ ਬੱਚੇ ਦੀਆਂ ਲੱਤਾਂ ਨੂੰ ਬੰਨ ਕੇ ਇਸ ਨੂੰ ਉੱਪਰਲੀ ਮੰਜ਼ਿਲ ਤੋਂ ਨੀਚੇ ਲਟਕਾ ਦਿੱਤਾ ਜਿਸ ਤੋਂ ਬਾਅਦ ਇਸ ਘਟਨਾ ਬਾਰੇ ਜਦੋਂ ਬੱਚੇ ਦੇ ਮਾਂ ਬਾਪ ਨੂੰ ਪਤਾ ਲੱਗੇ ਤਾਂ ਉਨ੍ਹਾਂ ਦੁਆਰਾ ਪੁਲੀਸ ਦੇ ਵਿਸ਼ੇਸ਼ ਪ੍ਰਿੰਸੀਪਲ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਗਿਆ ਅਤੇ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ

Leave a Reply

Your email address will not be published. Required fields are marked *