ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਕੇ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਰਾਹਤ ਮਿਲ ਰਹੀ ਹੈ ਚਰਨਜੀਤ ਸਿੰਘ ਚੰਨੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ ਤਾਂ ਉਨ੍ਹਾਂ ਵੱਲੋਂ ਨਵੇਂ ਨਵੇਂ ਸਕੀਮਾਂ ਲੋਕਾਂ ਦੇ ਲਈ ਲੈ ਕੇ ਆਏ ਆਈਆਂ ਜਾ ਰਹੀਆਂ ਹਨ ਜਿਸਦੇ ਨਾਲ ਕੇ ਆਮ ਜਨਤਾ ਨੂੰ ਬਹੁਤ ਜ਼ਿਆਦਾ ਸਕੂਨ ਮਿਲ ਰਿਹਾ ਹੈ ਅਤੇ ਉਨ੍ਹਾਂ ਦੇ ਚਿਹਰੇ ਉਪਰ ਖੁਸ਼ੀ ਦੇਖੀ ਜਾ ਰਹੀ ਹੈ ਡਾ ਚਰਨਜੀਤ ਸਿੰਘ ਚੰਨੀ ਵਲੋਂ ਪਹਿਲਾਂ ਕਿਸਾਨਾਂ ਦੇ ਹਿੱਤਾਂ ਦੇ ਲਈ ਗੱਲਬਾਤ ਕੀਤੀ ਗਈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰਨਗੇ ਜਿਸ ਦੇ ਨਾਲ ਕਿ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਬਿੱਲ ਰੱਦ ਕਰਵਾਏ ਜਾ ਸਕਣ ਅ
ਤੇ ਉਸ ਤੋਂ ਬਾਅਦ ਉਨ੍ਹਾਂ ਨੇ ਬੀ ਐਸ ਐਫ ਦਾ ਪੰਜਾਬ ਦੇ ਵਿੱਚ ਦਾਇਰਾ ਵਧਾਉਣ ਤੇ ਵੀ ਬਹੁਤ ਜ਼ਿਆਦਾ ਚਿੰਤਾ ਪ੍ਰਗਟ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਬਿਲਕੁੱਲ ਗਲਤ ਕੀਤਾ ਗਿਆ ਹੈ ਅਤੇ ਅੱਧੇ ਤੰਨੀ ਸਰਕਾਰ ਵੱਲੋਂ ਇਨ੍ਹਾਂ ਤਿੰਨੇ ਹੀ ਮਾਮਲਾ ਦੇ ਉੱਪਰ ਵਿਚਾਰ ਚਰਚਾ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਨੇ ਅੱਜ ਇਕ ਕੈਬਨਿਟ ਮੀਟਿੰਗ ਬੁਲਾਈ ਹੈ ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਬਿਜਲੀ ਦੇ ਮਾਮਲੇ ਉਪਰ ਵੀ ਵਿਚਾਰ ਚਰਚਾ ਕਰਨਗੇ।ਇਸ ਤੋਂ ਪਹਿਲਾਂ ਵਿਚਾਰ ਸ਼ਹੀਦ ਭਗਤ ਸਿੰਘ ਚੰਨੀ ਨੇ ਕਿਸਾਨਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਸੀ ਉਨ੍ਹਾਂ ਨੇ ਕਿਹਾ ਕਿ ਅੱਠ ਨਵੰਬਰ ਤੱਕ
ਕਿਸਾਨ ਆਪਣੇ ਸਾਰੇ ਹੀ ਫ਼ੈਸਲੇ ਅਤੇ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਦੇ ਸਕਦੇ ਹਨ ਜੋ ਕਿ ਉਹ ਪਦਾਰਥਵਾਦ ਵਿੱਚ ਪਾਸ ਕਰ ਦੇਣਗੇ ਹੁਣ ਦੇਖਣਾ ਵਰਗੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਵੱਡੇ ਐਲਾਨ ਕਦੋਂ ਤਕ ਉਨ੍ਹਾਂ ਦੁਆਰਾ ਪੂਰ ਚਾੜ੍ਹ ਦਿੱਤੇ ਜਾਂਦੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਫ਼ੈਸਲਿਆਂ ਵਿਚ ਕਹੀਆਂ ਗਈਆਂ ਗੱਲਾਂ ਦਾ ਲਾਭ ਪ੍ਰਾਪਤ ਹੁੰਦਾ ਹੈ ਕਿਉਂਕਿ ਅਕਸਰ ਦੇਖਿਆ ਜਾਂਦਾ ਹੈ ਕਿ ਦੋਹਾਂ ਦੇ ਨੇੜੇ ਆਉਣ ਦੇ ਬਹੁਤ ਸਾਰੇ ਨੇਤਾਵਾਂ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਜਦੋਂ ਹੀ ਚੋਣਾਂ ਲੱਗ ਜਾਂਦੀਆਂ ਹਨ ਤਾਂ ਇਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਤੇ ਲਾਰੇ ਬਣ ਕੇ ਰਹਿ ਜਾਂਦੇ ਹਨ