ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਪੰਦਰਾਂ ਨਵੰਬਰ ਦੇ ਲਈ ਕਰ ਦਿੱਤਾ ਇਹ ਵੱਡਾ ਐਲਾਨ

Latest Update

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਦੇ ਨਾਲ ਕੇ ਪੰਜਾਬ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਚੁੱਕੀ ਹੈ ਅਤੇ ਹਰ ਇਕ ਚੰਨੀ ਦੀ ਸ਼ਲਾਘਾ ਕਰ ਰਿਹਾ ਹੈ ਹਰ ਇਕ ਵਿਅਕਤੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਕਦੇ ਵੀ ਉਨ੍ਹਾਂ ਨੇ ਅਜਿਹਾ ਮੁੱਖ ਮੰਤਰੀ ਨਹੀਂ ਦੇਖਿਆ ਜਦੋਂਕਿ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦਾ ਹੈ ਪਹਿਲਾਂ ਹੀ ਮੁੱਖ ਮੰਤਰੀ ਚੰਨੀ ਦੇ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੇ ਐਲਾਨ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਨਾਲ

ਗੱਲਬਾਤ ਕੀਤੀ ਹੈ ਜਿਸਦੇ ਨਾਲ ਉਹ ਇਨ੍ਹਾਂ ਖੇਡੀ ਕਾਲੇ ਕਾਨੂੰਨ ਨੂੰ ਪਾਸ ਕਰਵਾ ਕੇ ਰਹਿਣਗੇ ਇਸ ਤੋਂ ਇਲਾਵਾ ਉਜਾੜੇ ਕਿਸਾਨਾਂ ਦੇ ਲਈ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਹਨ ਜਿਨ੍ਹਾਂ ਦੇ ਨਾਲ ਕੇ ਕਿਸਾਨਾਂ ਦੇ ਚਿਹਰੇ ਉਪਰ ਖੁਸ਼ ਦੇਖੀ ਜਾ ਰਹੀ ਹੈ ਹਰ ਇਕ ਵਿਅਕਤੀ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਹੀ ਉਨ੍ਹਾਂ ਦੇ ਲਈ ਇਕ ਵਧੀਆ ਮੁੱਖਮੰਤਰੀ ਸਾਬਤ ਹੋ ਰਹੇ ਹਨ ਜਿਨ੍ਹਾਂ ਵੱਲੋਂ ਤੇ ਹਰੇਕ ਵਿਅਕਤੀ ਹਰੇਕ ਵਰਗ ਦਾ ਧਿਆਨ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਹੁਣ ਇਹ ਜਰਮਨੀ ਵੱਲੋਂ ਕਿਸਾਨਾਂ ਦੇ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪੰਦਰਾਂ ਨਵੰਬਰ ਤੋਂ ਸਾਰੀਆਂ ਹੀ ਖੰਡ ਮਿੱਲਾਂ ਵਿੱਚੋਂ ਪਿੜਾਈ ਦਾ

ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਦਾ ਐਲਾਨ ਕਰਨ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਵਿੱਚ ਬਹੁਤ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ ਅਤੇ ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਕਿਸਾਨਾਂ ਦਾ ਗੰਨੇ ਦਾ ਪਹਿਲਾਂ ਦਾ ਬਕਾਇਆ ਵਾਹ ਰਹਿੰਦਾ ਹੈ ਉਦੋਂ ਉਹ ਵੀ ਕਿਸਾਨਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ ਇਹ ਐਲਾਨ ਕਰਨ ਤੋਂ ਬਾਅਦ ਜਨਹਿਤ ਜੱਲੇ ਦੀ ਸ਼ਲਾਘਾ ਬਹੁਤ ਜ਼ਿਆਦਾ ਹੋ ਰਹੀ ਹੈ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਆਪਣਾ ਚੰਗਾ ਮੁੱਖ ਮੰਤਰੀ ਮੰਨਿਆ ਜਾ ਰਿਹਾ ਹੈ

Leave a Reply

Your email address will not be published. Required fields are marked *