ਮੁੱਖ ਮੰਤਰੀ ਚੰਨੀ ਨੇ ਦੀਵਾਲੀ ਦੀਅਾਂ ਛੁੱਟੀਅਾਂ ਕਰ ਦਿੱਤੀਅਾਂ ਰੱਦ

Latest Update

ਸਾਰੇ ਹੀ ਦੇਸ਼ ਦੇ ਬਿਹਤਰ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਤਿਓਹਾਰਾਂ ਦੇ ਲਈ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਹਰ ਇੱਕ ਵਿਅਕਤੀ ਇਨ੍ਹਾਂ ਤਿਉਹਾਰਾਂ ਨੂੰ ਮਨਾਉਣ ਦੇ ਵਿਚ ਰੁੱਝਿਆ ਹੋਇਆ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਲੋਕਾਂ ਦੇ ਤਿਉਹਾਰ ਮਨਾਉਣ ਨੂੰ ਖੁਸ਼ੀਆਂ ਭਰਿਆ ਬਣਾਉਣ ਦੇ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਨਤੂਨਾ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਪਹਿਲਾਂ ਧਿਆਨ ਵਿਚ ਰੱਖਿਆ ਜਾਵੇ ਅਤੇ ਹਰੇਕ ਵਿਅਕਤੀ ਦੀ ਸੁਰੱਖਿਆ ਪਹਿਲ ਦੇ

ਆਧਾਰ ਤੇ ਕੀਤੀ ਜਾਵੇ ਉਨ੍ਹਾਂ ਦਾ ਮੰਨਣਾ ਹੈ ਕਿ ਹਰ ਇੱਕ ਵਿਅਕਤੀ ਤਦ ਹੀ ਤਿਉਹਾਰਾਂ ਨੂੰ ਚੰਗੀ ਤਰ੍ਹਾਂ ਮਨਾ ਸਕੇਗਾ ਜਦੋਂ ਉਹ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ ਇਸੇ ਲਈ ਹੀ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਕਿ ੳੁਨ੍ਹਾਂ ਮੈਨੂੰ ਕਿਹਾ ਗਿਆ ਹੈ ਕਿ ਹਰ ਇਕ ਅਧਿਕਾਰੀ ਨੂੰ ਆਪਣੀ ਡਿਊਟੀ ਤਨਦੇਹੀ ਦੇ ਨਾਲ ਨਿਭਾਉਣੀ ਹੋਵੇਗੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਦੇ ਵੱਲੋਂ ਇੱਕ ਵੱਡਾ ਫਾਇਦਾ ਲੈਂਦੇ ਹੋਏ ਕਿਹਾ ਗਿਆ ਹੈ ਕਿ ਤਿੱਨ ਤੋਂ ਪੰਜ ਨਵੰਬਰ ਤਕ ਫਾਇਰ ਬ੍ਰਿਗੇਡ ਦੀਆਂ ਸਾਰੀਆਂ ਹੀ ਟੀਮਾਂ ਜੇਸੀਟੀ ਆਯਾਤ ਕਰ ਦਿੱਤੀਆਂ ਹਨ ਜਿਸਦੇ ਨਾਲ ਉਨ੍ਹਾਂ ਦਾ ਮੰਨਣਾ ਹੈ ਕਿ ਕਈ ਵਾਰ ਇਨ੍ਹਾਂ ਦੀਵਾਲੀ ਦੇ ਤਿਉਹਾਰ ਦੇ ਵਿੱਚ ਕਿਸੇ ਨਾ ਕਿਸੇ ਪਾਸੇ ਅੱਗ ਲੱਗ ਜਾਂਦੀ ਹੈ ਜਿਸਦੇ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀਆਂ ਸਾਰੀਆਂ ਹੀ ਛੁੱਟੀਆਂ

ਰੱਦ ਕਰ ਦਿੱਤੇ ਗਏ ਹਨ ਜਿਸ ਦੇ ਨਾਲ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਜਦ ਕਦੇ ਵੀ ਕਿਸੇ ਪਾਸੇ ਅੱਗ ਲੱਗਣ ਦੀ ਸੂਚਨਾ ਮਿਲੇ ਤਾਂ ਫਾਇਰ ਬ੍ਰਿਗੇਡ ਦੇ ਅਧਿਕਾਰੀ ਜਲਦੀ ਤੋਂ ਜਲਦੀ ਉਸ ਜਗ੍ਹਾ ਤੇ ਪਹੁੰਚ ਸਕਣ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਲੋਕਾਂ ਦੇ ਵੱਲੋਂ ਵੀ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਵੱਡੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਲੋਕਾਂ ਵੱਲੋਂ ਪੰਜਾਬ ਕਾਂਗਰਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ

Leave a Reply

Your email address will not be published. Required fields are marked *