ਪੰਜਾਬ ਦੇ ਵਿੱਚ ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿਚ ਚੋਰਾਂ ਤੇ ਠੱਗਾਂ ਦੇ ਵੱਲੋਂ ਰਾਹ ਜਾਂਦੇ ਰਾਹਗੀਰਾਂ ਨੂੰ ਠੱਗ ਲਿਆ ਜਾਂਦਾ ਹੈ ਜਾਂ ਫਿਰ ਚੋਰਾਂ ਦੇ ਵੱਲੋਂ ਇਨ੍ਹਾਂ ਰਾਹਗੀਰਾਂ ਨੂੰ ਲੁੱਟ ਲਿਆ ਜਾਂਦਾ ਹੈ ਅੱਜਕੱਲ੍ਹ ਇਨ੍ਹਾਂ ਲੁਟੇਰਿਆਂ ਦੇ ਹੌਂਸਲੇ ਨੇ ਬੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁੱਛ ਪ੍ਰਸ਼ਾਸਨ ਦਾ ਵੀ ਕੋਈ ਡਰ ਨਹੀਂ ਰਿਹਾ ਅਤੇ ਇਹ ਦਿਨ ਦਿਹਾੜੇ ਹੀ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੰਦੇ ਹਨ ਇਨ੍ਹਾਂ ਵੱਲੋਂ ਬਹੁਤ ਸਾਰੀਆਂ ਦੁਕਾਨਾਂ ਦੇ ਵਿਚ ਜਾ ਕੇ ਵੀ ਲੁੱਟਪਾਟ ਕੀਤੀ ਜਾਂਦੀ ਹੈ ਜਿਸ ਦੇ ਨਾਲ ਦੇ ਦੁਕਾਨਦਾਰਾਂ ਦੀ ਜਾਨ ਨੂੰ ਵੀ ਖਤਰਾ ਬਣਿਆ ਰਹਿੰਦਾ ਹੈ ਪਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਫੜਨ ਦੇ ਲਈ ਬਹੁਤ
ਜ਼ਿਆਦਾ ਮੁਸ਼ਤੈਦੀ ਨਹੀਂ ਦਿਖਾਈ ਜਾ ਰਹੀ ਅਤੇ ਜਿੰਨਾ ਵੀ ਪੁਲਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਥੋੜ੍ਹੇ ਸਮੇਂ ਬਾਅਦ ਹੀ ਇਨ੍ਹਾਂ ਨੂੰ ਫਿਰ ਤੋਂ ਛੱਡ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਲੋਕਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਅਜਿਹਾ ਹੀ ਮਾਮਲਾ ਦਿਲਚਸਪ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਰਾਸਤੇ ਵਿਚ ਜਾ ਰਹੀ ਇਕ ਬਜ਼ੁਰਗ ਔਰਤ ਜਿਸਦੀ ਉਮਰ ਬਹੱਤਰ ਸਾਲ ਦੱਸੀ ਜਾ ਰਹੀ ਹੈ ਜਦੋਂ ਉਹ ਇੱਕ ਗਲੀ ਦੇ ਬੀਤੇ ਇਕੱਲੀ ਜਾ ਰਹੀ ਸੀ ਤਾਂ ਉਸਦੇ ਪਿੱਛੇ ਮੋਟਰਸਾਈਕਲ ਤੇ ਆਏ ਦੋ ਲੁਟੇਰਿਆਂ ਨੇ ਉਸ ਦੀਆਂ ਕੰਨਾਂ
ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ ਜਿਸ ਤੋਂ ਬਾਅਦ ਇਸ ਔਰਤ ਦੇ ਰੌਲਾ ਪਾਉਣ ਤੋਂ ਬਾਅਦ ਇਹ ਸਾਰੀ ਘਟਨਾ ਪੁਲਸ ਪ੍ਰਸ਼ਾਸਨ ਨੂੰ ਦੱਸੀ ਗਈ ਅਤੇ ਹੁਣ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਨੇ ਇਸ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਬਾਰੇ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ ਅਤੇ ਪੁਲਸ ਦੁਆਰਾ ਇਹ ਸੀਸੀਟੀਵੀ ਕੈਮਰੇ ਖੰਗਾਲੇ