ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਹੀ ਦੋ ਹਜਾਰ ਬਾਈ ਦੀਆਂ ਵੋਟਾਂ ਨੇੜੇ ਆ ਰਹੀਆਂ ਨਾ ਉਸ ਦੇ ਨਾਲ ਹੀ ਪੰਜਾਬ ਦੇ ਵਿੱਚ ਸਿਆਸਤ ਗਰਮਾਉਂਦੀ ਜਾ ਰਹੀ ਹੈ ਕਿਉਂਕਿ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਦੇ ਲਈ ਤਰ੍ਹਾਂ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ ਹਰ ਇੱਕ ਪਾਰਟੀ ਦੇ ਨੇਤਾ ਆਪਣੇ ਆਪਣੇ ਤਰੀਕਿਆਂ ਦੇ ਨਾਲ ਲੋਕਾਂ ਨੂੰ ਆਪਣੇ ਪੱਖ ਵਿਚ ਕਰਨ ਵਿਚ ਲੱਗੇ ਹੋਏ ਹਨ ਅਤੇ ਉਨ੍ਹਾਂ ਦੁਆਰਾ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਵਿੱਚ ਆਪਣੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ ਇਨ੍ਹਾਂ ਦੇ ਵਿੱਚੋਂ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਵੀ ਇਕ ਹਨ ਜਿਨ੍ਹਾਂ ਦੇ ਵੱਲੋਂ ਜਦੋਂ ਤੋਂ ਉਹ ਮੁੱਖ ਮੰਤਰੀ ਦੇ ਅਹੁਦੇ ਉੱਤੇ ਬਿਰਾਜਮਾਨ ਹੋਏ ਹਨ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਖ ਵੱਖ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵਿੱਚੋਂ ਉਹ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕਰ ਰਹੇ ਹਨ ਅਤੇ ਇਨ੍ਹਾਂ ਐਲਾਨਾਂ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਜਿਨ੍ਹਾਂ ਦੇ ਬਚ ਕੇ ਗ਼ਰੀਬ ਲੋਕਾਂ ਦੇ ਲਈ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲੈ ਕੇ ਆਦੀਆ ਜਾ ਰਹੀਅਾਂ ਹਨ ਹੋਣਾ ਚਰਨਜੀਤ ਸਿੰਘ ਚੰਨੀ ਵੱਲ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਪ੍ਰਾੲੀਵੇਟ ਬੈਂਕਾਂ ਨੂੰ ਬਹੁਤ ਵੱਡਾ ਝਟਕਾ ਲੱਗਣ ਵਾਲਾ ਹੈ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੁਆਰਾ ਇਹ ਵੱਡਾ ਐਲਾਨ ਕੀਤਾ ਗਿਆ ਹੈ ਹੁਣ ਜੋ ਵੀ ਬੈਂਕਾਂ ਦਾ ਲੈਣ ਦੇਣ ਹੋਇਆ ਕਰੇਗਾ ਉਹ ਸਰਕਾਰੀ ਜਾਂ ਅਰਧ ਸਰਕਾਰੀ ਬੈਂਕਾਂ ਦਾ ਜੋ ਵੀ ਲੈਣ ਦੇਣ ਨੂੰ ਜਗਾਓ ਸਰਕਾਰੀ

ਬੈਂਕਾਂ ਵਿੱਚ ਹੀ ਹੋਵੇਗਾ ਜਿਸ ਨਾਲ ਕਿ ਪ੍ਰਾਈਵੇਟ ਬੈਂਕਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਜਲਦੀ ਹੀ ਗਨੀ ਨੇ ਇਹ ਵੱਡਾ ਐਲਾਨ ਕਰਦੇ ਹੋਏ ਸਾਰੀਆਂ ਹੀ ਬੈਂਕ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਹੁਣ ਜੋ ਵੀ ਲੈਂਡਲ ਹੋਇਆ ਕਰੇਗਾ ਉਹ ਸਿਰਫ਼ ਸਰਕਾਰੀ ਬੈਂਕਾਂ ਦੇ ਵਿੱਚ ਹੀ ਹੋਇਆ ਕਰੇਗਾ ਹੁਣ ਦੇਖਣਾ ਹੋਵੇਗਾ ਕਿ ਜਰਨੀ ਸਿੰਘ ਚੰਨੀ ਦੇ ਇਸ ਫ਼ੈਸਲੇ ਦਾ ਪ੍ਰਾਈਵੇਟ ਬੈਂਕਾਂ ਦੇ ਉੱਪਰ ਕੀ ਅਸਰ ਹੁੰਦਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਫੈਸਲੇ ਦੇ ਨਾਲ ਲੋਕਾਂ ਨੂੰ ਕੀ ਲਾਭ ਹੁੰਦਾ ਹੈ ਪਰ ਇਹ ਸਿੱਧ ਹੋ ਚੁੱਕਿਆ ਹੈ ਕਿ ਇਹ ਸਾਰੇ ਹੀ ਲੋਕ ਆਪਣੇ ਵੋਟ ਬੈਂਕ ਨੂੰ ਵਧਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਤਰੀਕੇ ਅਪਣਾ ਰਹੇ ਹਨ

Leave a Reply

Your email address will not be published. Required fields are marked *