ਇਨ੍ਹਾਂ ਲੋਕਾਂ ਦੀ ਹੁਣ ਆਈ ਸ਼ਾਮਤ, ਮੁੱਖ ਮੰਤਰੀ ਨੇ ਕੀਤਾ ਐਲਾਨ

Latest Update

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋਂ ਤੋਂ ਆਪਣੇ ਅਹੁਦੇ ਤੇ ਬਿਰਾਜਮਾਨ ਹੋਏ ਹਨ ਤਾਂ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਦੇ ਲਈ ਬਹੁਤ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਦੇ ਇਸ ਨਾਲ ਲੋਕਾਂ ਨੂੰ ਬਹੁਤੀਆਂ ਤੋਂ ਰਾਹਤ ਮਿਲੀ ਹੈ ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਵੱਲੋਂ ਕਈ ਅਜਿਹੇ ਐਲਾਨ ਵੀ ਕੀਤੇ ਗਏ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਚੱਲ ਰਿਹਾ ਧੋਖਾਧੜੀ ਨੂੰ ਖਤਮ ਕਰਨ ਦੇ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ

ਕੀਤੀਆਂ ਜਾ ਰਹੀਆਂ ਹਨ ਇਸੇ ਦੇ ਨਾਲ ਹੀ ਚਾਲੀ ਹੀ ਸੰਨੀ ਦਿਓਲ ਵੱਲੋਂ ਦੀਵਾਲੀ ਦੇ ਮੌਕੇ ਤੇ ਲੋਕਾਂ ਨੂੰ ਇਕ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਦੁਆਰਾ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਅਤੇ ਸਰਕਾਰੀ ਅਫ਼ਸਰਾਂ ਦੇ ਲਈ ਵੀ ਬਹੁਤ ਸਾਰੀਆਂ ਯੋਜਨਾਵਾਂ ਕੀਤੀਆਂ ਗਈਆਂ ਹਨ ਇਸ ਤੋਂ ਇਲਾਵਾ ਅੱਜ ਚਰਨਜੀਤ ਚੰਨੀ ਵੱਲੋਂ ਇਨ੍ਹਾਂ ਲੋਕਾਂ ਨੂੰ ਨੱਥ ਪਾਉਣ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੇ ਲਈ ਉਨ੍ਹਾਂ ਨੇ ਪੰਜਾਬ ਪੁਲੀਸ ਨੂੰ ਹੁਣ ਹਸਰਤ ਸਖ਼ਤ ਹਦਾਇਤਾਂ ਦਿੱਤੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਮਾਈਨਿੰਗ ਨੂੰ ਰੋਕਣ ਲਈ ਉਨ੍ਹਾਂ ਨੇ ਸਖ਼ਤ ਹਦਾਇਤਾਂ ਦੇ ਨਾਲ ਨਾਲ ਪੰਜਾਬ ਪੁਲੀਸ ਦੀ

ਡਿਊਟੀ ਵੀ ਲਾ ਦਿੱਤੀ ਹੈ ਤਾਂ ਜੋ ਜੋ ਲੋਕ ਰੇਤੇ ਦੀ ਕਾਲਾਬਾਜ਼ਾਰੀ ਕਰਦੇ ਹਾਲਾਂਕਿ ਉਨ੍ਹਾਂ ਨੂੰ ਨੱਥ ਪਾਈ ਜਾ ਸਕੇ ਚਰ ਰਿਹੈ ਗਨੀ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਲੋਕ ਇਨ੍ਹਾਂ ਦੇਸ਼ ਵਿਚ ਦੋਸ਼ੀ ਪਾਏ ਜਾਣਗੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਚਰਨਜੀਤ ਚੰਨੀ ਕਦੋਂ ਅਤੇ ਕਿੱਥੇ ਤਕ ਨੱਥ ਪਾ ਸਕਦੇ ਹਨ ਜਾਂ ਫਿਰ ਇਹ ਸਿਰਫ਼ ਚੋਣਾਂ ਨੂੰ ਲੈ ਕੇ ਇਕ ਚੱਕਰਵਿਊ ਰਚਿਆ ਜਾ ਰਿਹਾ ਹੈ

Leave a Reply

Your email address will not be published. Required fields are marked *