ਪੰਜਾਬ ਦੇ ਵਿੱਚ ਵਾਪਰਿਆ ਇਹ ਭਿਆਨਕ ਸੜਕ ਹਾਦਸਾ

Latest Update

ਪੰਜਾਬ ਦੇ ਵਿੱਚ ਆਏ ਦਿਨ ਸਾਨੂੰ ਸੜਕ ਹਾਦਸੇ ਹੋਣ ਦੀਆਂ ਵੱਡੀਆਂ ਖਬਰਾਂ ਮਿਲਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਨੂੰ ਗਵਾ ਬੈਠਦੇ ਹਨ ਪਰ ਫਿਰ ਵੀ ਲੋਕਾਂ ਵੱਲੋਂ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਕੋਈ ਵੀ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਕਿਉਂਕਿ ਇਹ ਸੜਕ ਹਾਦਸਿਆਂ ਚ ਜ਼ਿਆਦਾਤਰ ਲੋਕਾਂ ਦੀਆਂ ਲਾਪ੍ਰਵਾਹੀਆਂ ਦੇ ਕਾਰਨ ਵਾਪਰਦੇ ਹਨ ਪਰ ਫਿਰ ਵੀ ਲੋਕਾਂ ਵੱਲੋਂ ਆਪਣੇ ਵਾਹਨਾਂ ਦੀ ਸਪੀਡ ਦੇ ਉੱਪਰ ਕੋਈ ਵੀ ਨਕੇਲ ਨਹੀਂ ਕਹੀ ਜਾਂਦੀ ਪਰ ਇਸ ਦੇ ਨਾਲ ਇਹ ਸਡ਼ਕ ਹਾਦਸੇ ਵਾਪਰਦੇ ਰਹਿੰਦੇ

ਹਨ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਆਪਣੇ ਅੱਗ ਵੀ ਗਵਾਹ ਦੇ ਬਿਆਨਾਂ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ ਪਰ ਲੋਕਾਂ ਦੁਬਾਰਾ ਫਿਰ ਵੀ ਇਨ੍ਹਾਂ ਹਾਦਸਿਆਂ ਨੂੰ ਰੋਕਣ ਦੇ ਲਈ ਕੋਈ ਸਖ਼ਤ ਉਪਾਅ ਨਹੀਂ ਕੀਤੇ ਜਾਂਦੇ ਅਜਿਹਾ ਹੀ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਕਾਰ ਦੀ ਟੱਕਰ ਇਕ ਝੋਨੇ ਨਾਲ ਭਰੀ ਹੋਈ ਟਰਾਲੀ ਦੇ ਨਾਲ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਰੋਡ ਉੱਪਰ ਹੋਇਆ ਹੈ

ਦੱਸਿਆ ਜਾ ਰਿਹਾ ਹੈ ਕਿ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਵਿਚ ਸਵਾਰ ਦੋ ਲੋਕਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਅਤੇ ਬਾਕੀ ਦੋ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਹੁਣ ਇਹ ਮਾਮਲਾ ਪੁਲੀਸ ਦੇ ਪੂਜਾ ਪਹੁੰਚਾਇਆ ਅਤੇ ਪੁਲੀਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵਿੱਚ ਕਈ ਉਨ੍ਹਾਂ ਦੇ ਸਾਹਮਣੇ ਆਵੇਗੀ ਉਸ ਦੇ ਮੁਤਾਬਕ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *