ਪੰਜਾਬ ਦੇ ਵਿੱਚ ਆਏ ਦਿਨੀਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਲੱਗਾ ਛੋਟੀਆਂ ਛੋਟੀਆਂ ਲੜਾਈਆਂ ਦੇ ਕਾਰਨ ਲੋਕਾਂ ਵੱਲੋਂ ਇੱਕ ਦੂਜੇ ਦੀ ਜਾਨ ਲੈ ਲਈ ਜਾਂਦੀ ਹੈ ਕਿਉਂਕਿ ਇਨ੍ਹਾਂ ਲੜਾਈਆਂ ਦਾ ਕੋਈ ਬਾਹਲਾ ਵੱਡਾ ਕਾਰਨ ਨਹੀਂ ਹੁੰਦਾ ਪਰ ਫਿਰ ਵੀਹ ਲੋਕ ਇਨ੍ਹਾਂ ਲੜਾਈਆਂ ਦੇ ਵਿੱਚ ਏਨਾ ਜ਼ਿਆਦਾ ਗੁੱਸਾ ਕਰ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਇੱਕ ਦੂਜੇ ਨੂੰ ਮਾਰਨ ਤੋਂ ਇਲਾਵਾ ਹੋਰ ਕੋਈ ਗੱਲ ਸਾਹਮਣੇ ਨਹੀਂ ਆਉਂਦੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਪਿੰਡ ਲਾਡ ਵਣਜਾਰਾ ਦੇ ਵਿਚ ਜਿਥੇ ਕਿ ਇੱਕ ਸਾਬਕਾ ਸਰਪੰਚ ਸੂਬੇ ਵੱਲੋਂ ਮੌਜੂਦਾ ਸਰਪੰਚ ਦੇ ਬੇਟਿਆਂ ਦੇ ਉੱਪਰ ਆਪਣੀ ਪਿਸਤੌਲ ਦੇ ਨਾਲ ਗੋਲੀਬਾਰੀ ਕੀਤੀ ਗਈ ਸੀ
ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਸਭ ਮੌਜੂਦਾ ਸਰਪੰਚ ਦੇ ਦੋਵੇਂ ਬੇਟੇ ਆਪਣੇ ਘਰ ਦੇ ਸਾਹਮਣੇ ਖੜ੍ਹੇ ਸਨ ਤਾਂ ਸਾਬਕਾ ਸਰਪੰਚ ਵੱਲੋਂ ਇਨ੍ਹਾਂ ਦੇ ਕਾਬੇ ਸਾਹਮਣੇ ਆ ਕੇ ਉਨ੍ਹਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਜਿਸ ਤੋਂ ਬਾਅਦ ਇਹ ਦੋਵੇਂ ਆਪਣੀ ਜਾਨ ਬਚਾ ਕੇ ਉੱਥੋਂ ਭੱਜਿਆ ਫਿਰ ਵੀ ਇਨ੍ਹਾਂ ਦੇ ਬਹੁਤ ਸਾਰੀਆਂ ਸੱਟਾਂ ਵੱਜੀਆਂ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਹੀ ਨੌਜਵਾਨਾਂ ਨੂੰ ਹੁਣ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਕਿ
ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਸਰਪੰਚਾਂ ਦੇ ਵਿੱਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਕੋਈ ਬਹਿਸਬਾਜ਼ੀ ਚੱਲ ਰਹੀ ਸੀ ਜਿਸ ਦਾ ਨਿਪਟਾਰਾ ਕਰਨ ਦੇ ਲਈ ਅੱਜ ਮੌਜੂਦਾ ਸਰਪੰਚ ਦੇ ਪੁੱਤਰਾਂ ਦੇ ਉੱਪਰ ਸਾਬਕਾ ਸਰਪੰਚ ਦੇ ਵੱਲੋਂ ਗੋਲੀਬਾਰੀ ਕਰ ਦਿੱਤੀ ਗਈ ਹੈ ਹੁਣ ਇਹ ਮਾਮਲਾ ਪੁਲਸ ਦੇ ਕੋਲ ਜਾ ਪਹੁੰਚਿਆ ਅਤੇ ਪੁਲਸ ਦੁਆਰਾ ਕਿਹਾ ਜਾ ਰਿਹਾ ਹੈ ਕਿ ਉਹ ਇਸ ਮਾਮਲੇ ਦੀ ਛਾਣਬੀਣ ਕਰ ਰਹੇ ਹਨ ਅਤੇ ਜੋ ਵੀ ਸਚਾਈ ਉਨ੍ਹਾਂ ਦੇ ਸਾਹਮਣੇ ਨਿਕਲ ਕੇ ਆਵੇਗੀ ਉਸ ਦੇ ਆਧਾਰ ਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ