ਦੇਸ਼ ਦੇ ਵਿਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਇਨ੍ਹਾਂ ਤਿਉਹਾਰ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਨਾਲ ਨਾਲ ਹੀ ਬਹੁਤ ਸਾਰੇ ਸੜਕ ਹਾਦਸੇ ਅਤੇ ਕੁਝ ਹੋਰ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਕਹਿ ਰਹੇ ਹਨ ਇਨ੍ਹਾਂ ਹਾਦਸਿਆਂ ਦੇ ਵਿੱਚ ਕਈ ਵਾਰ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਵੀ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਂਦੀਆਂ ਹਨ ਜਿਨ੍ਹਾਂ ਨੇ ਕਰਕੇ ਆਪਣੀ ਅਲੱਗ ਪਹਿਚਾਣ ਬਣਾ ਕੇ ਆਪਣਾ ਨਾਮ ਕਮਾਇਆ ਹੁੰਦਾ ਹੈ ਪਹਿਲਾਂ ਕੋਰੋਨਾ ਕਾਲ ਦੇ ਕਾਰਨ ਬਹੁਤ ਸਾਰੇ ਮਸ਼ਹੂਰ ਹਸਤੀਆਂ ਨੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ
ਜਿਸ ਨਾਂ ਦੇ ਵਿੱਚ ਬਹੁਤ ਸਾਰੇ ਮਸ਼ਹੂਰ ਬਾਲੀਵੁੱਡ ਕਲਾਕਾਰ ਵੀ ਸ਼ਾਮਲ ਸਨ ਅਤੇ ਬਹੁਤ ਸਾਰੇ ਕਲਾਕਾਰ ਜੋ ਕਿ ਕਿਸੇ ਨਾ ਕਿਸੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਉਨ੍ਹਾਂ ਦਾ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਇਸ ਸੰਸਾਰ ਨੂੰ ਪੈ ਗਿਆ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਇਹ ਜਿੱਥੇ ਕਿ ਪੰਜਾਬ ਦੀ ਇੱਕ ਮਸ਼ਹੂਰ ਰੀਮਾ ਦੀ ਇਕ ਸੜਕ ਹਾਦਸੇ
ਵਿੱਚ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੀ ਗੱਡੀ ਵਿੱਚ ਜਾ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਕਿਸੇ ਨਾ ਕਿਸੇ ਕਾਰਨ ਰੇਲਵੇ ਟਰੈਕ ਉਪਰ ਚੜ੍ਹ ਗਈ ਅਤੇ ਰੇਲਵੇ ਟਰੈਕ ਉਪਰ ਗੱਡੀ ਚੜ੍ਹਨ ਦੇ ਕਾਰਨਾਂ ਉਨ੍ਹਾਂ ਦਾ ਬੈਲੇਂਸ ਬਿਗਲਿਆ ਅਤੇ ਉਨ੍ਹਾਂ ਦੇ ਭਾਰੀ ਸੱਟਾਂ ਲੱਗੀਆਂ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਇਸ ਖਬਰ ਦਾ ਸੋਸ਼ਲ ਮੀਡੀਆ ਦੇ ਉੱਪਰ ਆਉਂਦਿਆਂ ਹੀ ਸਾਰੇ ਹੀ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਦੇ ਵਿੱਚ ਬਹੁਤ ਜ਼ਿਆਦਾ ਸੋਗ ਦੀ ਲਹਿਰ ਫੈਲ ਗਈ