ਪੰਜਾਬ ਰਾਜ ਵਿਚ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਥੇ ਕਰਨਗੇ ਸਾਰੇ ਲੋਕਾਂ ਦੇ ਵਲੋਂ ਤਿਉਹਾਰਾਂ ਦੀਆਂ ਤਿਆਰੀਆਂ ਬਹੁਤ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਸਾਰੇ ਹੀ ਲੋਕਾਂ ਵਲੋਂ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ ਅਤੇ ਆਪਣੇ ਸਕੇ ਸਬੰਧੀਆਂ ਨਾਲ ਬਹੁਤ ਸਾਰੀਆਂ ਮੱਛੀਆਂ ਕੀਤੀਆਂ ਜਾਂਦੀਆਂ ਹਨ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰਦੇ ਹੋਏ ਖ਼ੁਸ਼ੀਆਂ ਨੂੰ ਹੋਰ ਵੀ ਚਾਰ ਚੰਨ ਲਗਾ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਆਉਣ ਵਾਲੇ ਪੰਜ ਦਿਨਾਂ ਦੇ ਲਈ ਸਰਕਾਰੀ ਕਰਮਚਾਰੀਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ
ਗਿਆ ਹੈ ਜਿਨ੍ਹਾਂ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਪੰਜ ਦਿਨਾਂ ਦੇ ਵਿੱਚ ਸਾਰੀਆਂ ਹੀ ਬੈਂਕਾਂ ਨੂੰ ਛੁੱਟੀਆਂ ਹੋਣਗੀਆਂ ਪਹਿਲਾਂ ਹੀ ਇਨ੍ਹਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਇਸ ਮਹੀਨੇ ਦੇ ਭਾਰਤ ਵਿੱਚ ਸਾਰੀਆਂ ਹੀ ਬੈਂਕਾਂ ਨੂੰ ਪਾ ਦਿੱਤੀਆਂ ਹੋਣਗੀਆਂ ਜਿਨ੍ਹਾਂ ਦੇ ਵਿੱਚ ਐਸਬੀਆਈ ਬੈਂਕ ਵੀ ਮੌਕਾ ਹੈ ਇਨ੍ਹਾਂ ਛੁੱਟੀਆਂ ਦੇ ਐਲਾਨ ਤੋਂ ਬਾਅਦ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਬੈਂਕ ਕਰਮਚਾਰੀਆਂ ਦੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਨੂੰ ਇੰਨੀਆਂ ਜ਼ਿਆਦਾ ਛੁੱਟੀਆਂ ਹੋਣਗੀਆਂ ਤਾਂ ਉਹ ਇਹ
ਤਿਉਹਾਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਕੁਝ ਵੀ ਨਹੀਂ ਮਨਾ ਸਕਣਗੇ ਹੁਣ ਸਾਰੇ ਹੀ ਕਰਮਚਾਰੀਆਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਹਿਲੇ ਅਜਿਹੇ ਮੁੱਖਮੰਤਰੀ ਹਨ ਜਿਨ੍ਹਾਂ ਦੇ ਵੱਲੋਂ ਹਰ ਵਰਗ ਦੇ ਲੋਕਾਂ ਦੇ ਬਾਰੇ ਸੋਚਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਬਾਰੇ ਸੋਚ ਕੇ ਹੀ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨਇਸ ਲਈ ਸਾਰੇ ਹੀ ਲੋਕਾਂ ਦੇ ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਉਹ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਫ਼ੈਸਲੇ ਲੈਂਦੇ ਹਨ