ਮੰਤਰੀ ਰਾਜਾ ਵੜਿੰਗ ਨੇ ਕੀਤਾ ਪ੍ਰਾਈਵੇਟ ਬੱਸਾਂ ਵਾਲਿਆਂ ਨਾਲ ਧੱਕਾ

Latest Update

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਦੋਂ ਤੋਂ ਆਪਣਾ ਅਹੁਦਾ ਸੰਭਾਲਿਆ ਹੈ ਤਾਂ ਉਨ੍ਹਾਂ ਵੱਲੋਂ ਆਪਣੇ ਨਵੇਂ ਮੰਤਰੀ ਮੰਡਲ ਦੀ ਨਿਯੁਕਤੀ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੇ ਰਾਜਾ ਵੜਿੰਗ ਨੂੰ ਆਪਣਾ ਟਰਾਂਸਪੋਰਟ ਮੰਤਰੀ ਬਣਾਇਆ ਸੀ ਜਿਸ ਤੋਂ ਬਾਅਦ ਰਾਜਾ ਵੜਿੰਗ ਦੇ ਵੱਲੋਂ ਟਰਾਂਸਪੋਰਟ ਦੇ ਨਾਲ ਜੁੜੇ ਬਹੁਤ ਸਾਰੇ ਕੰਮਾਂ ਦੇ ਵਿੱਚ ਫੈਸਲੇ ਲਏ ਗਏ ਸਨ ਅਤੇ ਬਹੁਤ ਜ਼ਿਆਦਾ ਕਾਰਵਾਈ ਕੀਤੀ ਜਾ ਰਹੀ ਸੀ ਪਰਤ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਇੱਕ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਸਰਕਾਰੀ ਬੱਸ ਵਾਲਿਆਂ ਨਾਲ ਬਹਿਸ ਹੋ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਬੈਂਕ ਦਾ ਕਾਰਨ ਬੱਸਾਂ ਦੇ ਟਾਈਮ ਨੂੰ ਲੈ ਕੇ ਹੈ ਦੱਸਿਆ ਜਾ

ਰਿਹਾ ਹੈ ਕਿ ਪ੍ਰਾਈਵੇਟ ਬੱਸਾਂ ਵਾਲਿਆਂ ਦਾ ਟਾਇਮ ਸੀ ਅਤੇ ਸਰਕਾਰੀ ਬੱਸ ਵਾਲਾ ਦੁਬਾਰਾ ਹਿਨਾ ਨਾਲ ਧੱਕਾ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਜਦੋਂ ਇਹ ਦੋਵੇਂ ਹੀ ਆਪਸ ਵਿੱਚ ਲੜ ਪਏ ਤਾਂ ਸਰਕਾਰੀ ਬੱਸ ਦੇ ਡਰਾਈਵਰਾਂ ਦੁਆਰਾ ਮੰਤਰੀ ਰਾਜਾ ਵੜਿੰਗ ਨੂੰ ਫੋਨ ਲਗਾ ਦਿੱਤਾ ਗਿਆ ਅਤੇ ਮੌਕੇ ਤੇ ਪਹੁੰਚੇ ਰਾਜਾ ਵੜਿੰਗ ਨੇ ਪ੍ਰਾਈਵੇਟ ਬੱਸਾਂ ਵਾਲਿਆਂ ਨਾਲ ਹੀ ਧੱਕਾ ਕਰਨਾ ਸ਼ੁਰੂ ਕਰ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪ੍ਰਾਈਵੇਟ ਬੱਸਾਂ ਵਾਲਿਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਸਾਰਾ ਹੀ ਟੈਕਸ ਪੂਰਾ ਹੈ ਭਾਰਤ ਅਤੇ ਇਨ੍ਹਾਂ ਦੀ ਵੱਖ ਦੇਵੇ ਤਾਂ ਵੀ ਕੋਈ ਖ਼ਰਾਬੀ ਨਹੀਂ ਹੈ ਪਰ ਫਿਰ ਵੀ ਰਾਜਾ ਵੜਿੰਗ ਵੱਲੋਂ ਹੁਕਮ ਦਿੱਤੇ ਗਏ ਸਨ ਕਿ ਜੇਕਰ ਇਹ ਇਨ੍ਹਾਂ

ਸਰਕਾਰੀ ਬੱਸਾਂ ਵਾਲਿਆਂ ਦੀ ਗੱਲਬਾਤ ਨਹੀਂ ਸੁਣਦੇ ਤਾਂ ਇਨ੍ਹਾਂ ਦੇ ਖਿਲਾਫ ਪਰਚਾ ਦਰਜ ਕਰਵਾਇਆ ਜਾਵੇਗਾ ਇਸ ਤੋਂ ਬਾਅਦ ਰਾਜਾ ਵੜਿੰਗ ਨੇ ਇੱਥੋਂ ਦੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਪਰਚਾ ਦਰਜ ਕਰਵਾ ਦਿੱਤਾ ਹੈ ਇਸ ਘਟਨਾ ਬਾਅਦ ਸਾਹਮਣੇ ਆਉਣ ਤੋਂ ਬਾਅਦ ਰਾਜਾ ਵੜਿੰਗ ਦਾ ਬਹੁਤਿਆਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਵੀ ਸਰਕਾਰੀ ਅਫ਼ਸਰਾਂ ਦੇ ਨਾਲ ਰਲ ਕੇ ਪ੍ਰਾਈਵੇਟ ਬੱਸਾਂ ਵਾਲਿਆਂ ਦੇ ਨਾਲ ਧੱਕਾ ਕਰ ਰਹੇ ਹਨ ਹੁਣ ਦੇਖਣਾ ਹੋਵੇਗਾ ਕਿ ਇਹ ਮਾਮਲਾ ਕੀ ਰੂਪ ਲੈਂਦਾ ਹੈ ਅਤੇ ਇਸ ਮਾਮਲੇ ਵਿੱਚ ਰਾਜਾ ਵੜਿੰਗ ਵੱਲੋਂ ਅੱਗੇ ਜਾ ਕੇ ਕੀ ਕਾਰਵਾਈ ਕੀਤੀ ਜਾਂਦੀ ਹੈ

Leave a Reply

Your email address will not be published. Required fields are marked *