ਗੰਨੇ ਦੇ ਇਸ ਪ੍ਰਦੇਸੀ ਨੇ ਕੀਤੀ ਨੌਜਵਾਨਾਂ ਦੀ ਜ਼ਿੰਦਗੀ ਤਬਾਹ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਅਕਸਰ ਸਾਨੂੰ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਦੇ ਵੇਚ ਕੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰਨ ਦੇ ਲਈ ਪੰਜਾਬ ਦੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਂ ਤੇ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬਹਿੰਦੇ ਹਨ ਅਜਿਹਾ ਹੀ ਮਾਮਲਾ ਜਨਤਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਨੌਜਵਾਨ ਜਿਸ ਦਾ ਨਾਮ ਪਰਦੇਸੀ ਦੱਸਿਆ ਜਾ ਰਿਹਾ ਹੈ ਇਕ ਨਾਕੇ ਦੇ ਉੱਪਰੋਂ ਲੰਘ ਰਿਹਾ ਸੀ ਜਦੋਂ ਹੀ ਪੁਲਸ ਨੇ ਉਸ ਤੇ ਸ਼ੱਕ ਹੋਇਆ ਤਾਂ ਪੁਲੀਸ ਨੇ ਇਸ ਦਾ ਇੱਕ ਬੈਗ ਚੈੱਕ ਕੀਤਾ ਤਾਂ ਸਾਰੇ ਹੀ ਪੁਲਿਸ ਮੁਲਾਜ਼ਮਾਂ ਦੇ ਹੋਸ਼ ਉੱਡ ਗਏ ਕਿਉਂਕਿ ਤਲਾਸ਼ੀ ਦੇ ਦੌਰਾਨ ਇੱਕ ਦੇ ਬੈਗ ਵਿੱਚੋਂ ਅਜਿਹੀ ਚੀਜ਼

ਬਰਾਮਦ ਹੋਈ ਜਿਸ ਦੀ ਕੀਮਤ ਬਾਜ਼ਾਰ ਦੇ ਵਿੱਚ ਪੰਜ ਕਰੋੜ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਬੈਗ ਦੇ ਵਿੱਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ ਹੈ ਅਤੇ ਪੁਲਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਇਸ ਵਿਅਕਤੀ

ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਵਿਅਕਤੀ ਦੇ ਖਿਲਾਫ ਹੋਣਾ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਇਹ ਗੱਲ ਵੀ ਸਾਫ ਹੋ ਗਏ ਕਿ ਪੰਜਾਬ ਦੇ ਹੀ ਲੋਕਾਂ ਦੇ ਵੱਲੋਂ ਆਪਣੇ ਕੁਝ ਅਦਾਲਤ ਦੇ ਲਈ ਬਹੁਤ ਸਾਰੇ ਲੋਕਾਂ ਦੇ ਘਰਾਂ ਨੂੰ ਬਰਬਾਦ ਕਰ ਦਿੱਤਾ ਜਾਂਦਾ ਹੈ ਕਿਉਂਕਿ ਇਸ ਦੇ ਨਾਲ ਬਹੁਤ ਸਾਰੀ ਜਵਾਨੀ ਬਰਬਾਦ ਹੋ ਰਹੀ ਅਤੇ ਕਈ ਮਾਪਿਆਂ ਦੇ ਬੱਚੇ ਭਰ ਜਵਾਨੀ ਕਮਰੇ ਵਿੱਚ ਹੀ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਂਦੇ ਹਨ

Leave a Reply

Your email address will not be published. Required fields are marked *