ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਅਕਸਰ ਹੀ ਸਾਨੂੰ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦਾ ਕ ਤ ਲ ਕਰ ਦਿੱਤਾ ਜਾਂਦਾ ਹੈ ਅੱਜਕੱਲ੍ਹ ਇਹ ਘਟਨਾਵਾਂ ਸਾਨੂੰ ਆਮ ਹੀ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਕਿਸੇ ਨਾ ਕਿਸੇ ਲਾਲਚ ਜਾਂ ਕਿਸੇ ਰੰਜਿਸ਼ ਦੇ ਕਾਰਨ ਲੋਕਾਂ ਦੇ ਵੱਲੋਂ ਦੂਜੇ ਵਿਅਕਤੀ ਦਾ ਕ ਤ ਲ ਕਰ ਦਿੱਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਨਕੋਦਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ ਪਿੰਡ ਸ਼ੰਕਰ ਦੇ ਵਿੱਚ ਸਵੇਰੇ ਸਵੇਰੇ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਇਸ ਦੇ ਇੱਕ ਖੇਤ ਦੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਵੇਖਣ ਨੂੰ ਮਿਲੀ ਦੱਸਿਆ ਜਾ ਰਿਹਾ
ਹੈ ਕਿ ਇਸ ਮ੍ਰਿਤਕ ਵਿਅਕਤੀ ਦਾ ਨਾਮ ਅਤੇ ਕੁਮਾਰ ਉਰਫ ਸੋਨੂੰ ਹੈ ਜੋ ਕਿ ਇਕ ਦਿਨ ਪਹਿਲਾਂ ਆਪਣੇ ਘਰ ਤੋਂ ਤਾਸ਼ ਖੇਡਣ ਦੇ ਨਿਕਲਣ ਦੀ ਅਤੇ ਉਸੇ ਦਿਨ ਹੀ ਸ਼ਾਮ ਨੂੰ ਇਸ ਦੀ ਆਪਣੇ ਭਰਾ ਦੇ ਨਾਲ ਗੱਲਬਾਤ ਹੁੰਦੀ ਹੈ ਅਤੇ ਉਸ ਤੋਂ ਬਾਅਦ ਇਸ ਵਿਅਕਤੀ ਦੇ ਨਾਲ ਘਰ ਪਰਿਵਾਰ ਦੀ ਕੋਈ ਵੀ ਗੱਲਬਾਤ ਨਹੀਂ ਹੁੰਦੀ ਅਤੇ ਜਦੋਂ ਸਵੇਰੇ ਘਰ ਵਾਲਿਆਂ ਨੂੰ ਇਸ ਗੱਲ ਦਾ ਪਤਾ ਲੱਗਦਾ ਹੈ ਤਾਂ
ਸਾਰੇ ਹੀ ਪਰਿਵਾਰ ਅਤੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਦੌੜ ਜਾਂਦੀ ਹੈ ਅਤੇ ਹੁਣ ਇਹ ਮਾਮਲਾ ਪੁਲਸ ਦੇ ਕੋਲ ਪਹੁੰਚ ਗਿਆ ਹੈ ਅਤੇ ਪੁਥਲ ਵਾਲਾ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਉਨ੍ਹਾਂ ਵੱਲੋਂ ਜੋ ਵੀ ਕਾਰਵਾਈ ਦੇ ਦੌਰਾਨ ਸਚਾਈ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਹੁਣ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ