ਭਾਬੀ ਨੂੰ ਕੋਠੇ ਤੇ ਲਿਜਾ ਕੇ ਜੇਠ ਨੇ ਕਰ ਦਿੱਤਾ ਇਹ ਗਲਤ ਕੰਮ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਆਖ਼ਰੀ ਸਾਡੇ ਸਾਹਮਣੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਘਟਨਾਵਾਂ ਦੇ ਵਿੱਚ ਕਈ ਪਰਿਵਾਰਕ ਮੈਂਬਰਾਂ ਵੱਲੋਂ ਹੀ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਅਜਿਹਾ ਕਾਰਨਾਮਾ ਕਰ ਦਿੱਤਾ ਜਾਂਦਾ ਹੈ ਇਹਦੇ ਬਾਰੇ ਕਦੇ ਕੋਈ ਸੋਚ ਵੀ ਨਹੀਂ ਸਕਦਾ ਅਜਿਹਾ ਹੀ ਮਾਮਲਾ ਬਟਾਲਾ ਵਿਚ ਸਾਹਮਣੇ ਆਇਆ ਹੈ ਜਿਥੇ ਕਿ ਇਕ ਸੁਵਿਧਾ ਨਾਂ ਦੀ ਔਰਤ ਨਾਲ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਅਜਿਹਾ ਸ਼ਰਮਨਾਕ ਕਾਰਨਾਮਾ ਕੀਤਾ ਗਿਆ ਹੈ ਜਿਸਦੇ ਕਾਰਨ ਉਸਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਕਵਿਤਾ

ਨਾਂ ਦੀ ਔਰਤ ਦਾ ਵਿਆਹ ਗਿਆਰਾਂ ਸਾਲ ਪਹਿਲਾਂ ਇਥੋਂ ਦੇ ਇਕ ਲੜਕੇ ਦੇ ਨਾਲ ਹੋਇਆ ਸੀ ਜਿਸ ਤੋਂ ਬਾਅਦ ਸਵਿਤਾ ਦੇ ਨਾਲ ਉੱਤੇ ਸਹੁਰੇ ਪਰਿਵਾਰ ਵੱਲੋਂ ਮਾਰਕੁੱਟ ਕੀਤੀ ਜਾਂਦੀ ਸੀ ਕਿਉਂਕਿ ਉਨ੍ਹਾਂ ਵੱਲੋਂ ਸ਼ਵੇਤਾ ਤੋਂ ਦਾਜ ਦੀ ਮੰਗ ਕੀਤੀ ਹੈ ਵਿਸ਼ੇਸ਼ ਦੇ ਲਈ ਇਨ੍ਹਾਂ ਦਾ ਆਪਣੇ ਪਰਿਵਾਰ ਦੇ ਨਾਲ ਕਈ ਵਾਰ ਸਮਝੌਤਾ ਵੀ ਕਰਵਾਇਆ ਗਿਆ ਸੀ ਇਸ ਤੋਂ ਬਾਅਦ ਜਦੋਂ ਹੁਣ ਸਵਿਤਾ ਬੁਖਾਰ ਦੇ ਚਲਦੇ ਬੀਮਾਰ ਸੀ ਤਾਂ ਉਸ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਸ ਦੇ ਸਹੁਰੇ ਪਰਿਵਾਰਾਂ ਨੂੰ ਰਾਹਤ ਜਦੋਂ ਉਹ ਠੀਕ ਹੋਈ ਤਾਂ ਉਸ ਨੂੰ ਆਪਣੇ ਘਰ ਲਿਆਂਦਾ ਗਿਆ ਅਤੇ ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਦਾ ਪਤਾ ਲੱਗਦਾ ਹੈ ਤਾਂ ਸਾਰਿਆਂ ਦੇ ਹੀ ਉਹ ਸੋਡਿਆਂ ਦੇ ਹਨ

ਦੱਸਿਆ ਜਾ ਰਿਹਾ ਹੈ ਕਿ ਸਵਿਤਾ ਦਾ ਛੱਤ ਤੋਂ ਡਿੱਗਣ ਦੇ ਕਾਰਨ ਮੌਤ ਹੋ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਸਾਰੇ ਮਾਮਲੇ ਦੇ ਵਿੱਚ ਸਵਿਤਾ ਦੇ ਜੇਠ ਨੂੰ ਦੋਸ਼ੀ ਦੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਉਸ ਦੇ ਜੇਠ ਦੇ ਵੱਲੋਂ ਉਸ ਨੂੰ ਸੱਤ ਦੇ ਉੱਪਰ ਲਿਜਾ ਕੇ ਸੁੱਟ ਦਿੱਤਾ ਗਿਆ ਹੈ ਅਤੇ ਜਿਸ ਦੇ ਨਾਲ ਗਏ ਉਸਦੀ ਮੌਤ ਹੋ ਗਈ ਹੈ ਹੁਣ ਪੁਲਸ ਕੋਲ ਇਹ ਮਾਮਲਾ ਪਹੁੰਚ ਚੁੱਕਿਆ ਅਤੇ ਪੁਲੀਸ ਦੁਆਰਾ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਜੋ ਵੀ ਉਨ੍ਹਾਂ ਦੇ ਸਚਾਈ ਸਾਹਮਣੇ ਆਵੇ ਉਸ ਦੇ ਆਧਾਰ ਤੇ ਹੀ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *