ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਨੌਂ ਮਹੀਨਿਆਂ ਦੀ ਧੀ ਨੂੰ ਮਿਲੀ ਜਬਰ ਜਨਾਹ ਦੀ ਧਮਕੀ

Latest Update

ਪਿਛਲੇ ਦਿਨੀਂ ਭਾਰਤ ਅਤੇ ਪਾਕਿਸਤਾਨ ਦੇ ਮੈਚ ਦੌਰਾਨ ਭਾਰਤ ਪਾਕਿਸਤਾਨ ਤੋਂ ਮੈਚ ਹਾਰ ਗਿਆ ਅਤੇ ਉਸ ਤੋਂ ਬਾਅਦ ਭਾਰਤੀ ਟੀਮ ਦੀ ਸੋਸ਼ਲ ਮੀਡੀਅਾ ੳੁੱਤੇ ਬਹੁਤੀ ਆਲੋਚਨਾ ਹੋ ਰਹੀ ਸੀ ਲੋਕਾਂ ਦੁਆਰਾ ਇਨਾ ਨੂੰ ਬਹੁਤ ਮੰਦਾ ਚੰਗਾ ਬੋਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਕ ਹੋਰ ਮੰਦਭਾਗੀ ਘਟਨਾ ਸਾਹਮਣੇ ਹੈ ਜਿਸ ਵਿੱਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਦੁਬਾਰਾ ਸੋਸ਼ਲ ਮੀਡੀਆ ਦੇ ਉੱਪਰ ਜਬਰ ਜਨਾਹ ਕਰਨ ਦੀ ਧਮਕੀ ਦੇ ਦਿੱਤੀ ਗਈ ਹੈ ਵਿਰਾਟ ਕੋਹਲੀ ਦੀ ਧੀ ਮਹਿਜ਼ ਨੌਂ ਮਹੀਨਿਆਂ ਦੀ ਹੈ ਜਿਸ ਨੂੰ ਇਸ ਵਗਦੀ ਦੁਬਾਰਾ ਜਬਰ ਜ਼ਨਾਹ ਕਰਨ ਦੀ ਧਮਕੀ ਦਿੱਤੀ ਗਈ ਹੈ ਇਸ ਦਾ ਨੋਟਿਸ

ਲੈਂਦਿਆਂ ਦਿੱਲੀ ਮਹਿਲਾ ਕਮਿਸ਼ਨ ਐਕਸ਼ਨ ਦੇ ਵਿੱਚ ਆਈ ਹੈ ਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਦੇਖਦੇ ਹੋਏ ਮਾਮਲਾ ਦਰਜ ਕਰ ਲਿਆ ਉਨ੍ਹਾਂ ਦਾ ਕਹਿਣਾ ਹੈ ਕਿ ਮਹਿਜ਼ ਨੌਂ ਮਹੀਨਿਆਂ ਦੀ ਬੱਚੀ ਨੂੰ ਜਾਓ ਜੁਲਾਈ ਤੋਂ ਉਪਜਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਇਹ ਸਮਾਂ ਟੀਮ ਦੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਰਨ ਦਾ ਨਹੀਂ ਹੈ ਬਲਕਿ ਟੀਮ ਦੇ ਨਾਲ ਖੜ੍ਹਦਾ ਹੈ ਕਿਉਂਕਿ ਹਾਰ ਜਿੱਤ ਹਰ ਇੱਕ ਦੀ ਹੁੰਦੀ ਰਹਿੰਦੀ ਹੈ ਅਤੇ ਮਹਿਲਾ ਕਮਿਸ਼ਨ ਦੇ ਪ੍ਰਧਾਨ ਨੇ ਕਿਹਾ ਹੈ ਕਿ ਜਿਸ ਵੀ ਵਿਅਕਤੀ ਨੇ ਇਹ ਘਟੀਆ ਹਰਕਤ ਕੀਤੀ ਹੈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲੱਭ ਕੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਅਜਿਹੇ ਮਾਮਲਿਆਂ ਦੇ ਵਿੱਚ ਇਨ੍ਹਾਂ ਲੋਕਾਂ ਨੂੰ ਸਬਕ ਸਿਖਾਉਣਾ

https://youtu.be/rJ_zex3qm6U

ਬਹੁਤ ਜ਼ਰੂਰੀ ਹੈ ਕਿਉਂਕਿ ਇਹ ਅਜਿਹੇ ਲੋਕ ਸਮਾਜ ਦੇ ਲਈ ਬਹੁਤ ਵੱਡੇ ਗੁਨਾਹਗਾਰ ਹੁੰਦੇ ਹਨ ਜੋ ਬਿਨਾਂ ਕਿਸੇ ਗੱਲਬਾਤ ਤੋਂ ਲੋਕਾਂ ਨੂੰ ਅਜਿਹੇ ਧਮਕੀਆਂ ਦਿੰਦੇ ਹਨ ਜਿਸ ਦੇ ਨਾਲ ਸਾਰੇ ਸਮਾਜ ਦਾ ਸੱਭਿਆਚਾਰ ਖ਼ਰਾਬ ਹੁੰਦਾ ਹੈ ਇਸ ਤੋਂ ਬਾਅਦ ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਜਲਦੀ ਤੋਂ ਜਲਦੀ ਲੱਭਣ ਲਈ ਉਨ੍ਹਾਂ ਨੇ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲੱਭ ਕੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਦਿੱਲੀ ਮਹਿਲਾ ਕਮਿਸ਼ਨ ਕਦੋਂ ਤਕ ਇਨ੍ਹਾਂ ਨੂੰ ਲੱਭ ਕੇ ਇਨ੍ਹਾਂ ਨੂੰ ਕੀ ਸਜ਼ਾ ਦਿੰਦਾ ਹੈ

Leave a Reply

Your email address will not be published. Required fields are marked *