ਬੇਅਦਬੀ ਮਾਮਲੇ ਨੂੰ ਲੈ ਕੇ ਸੋਨੀਆ ਮਾਨ ਨੇ ਕੀਤਾ ਇਹ ਵੱਡਾ ਐਲਾਨ

Latest Update

ਪੰਜਾਬ ਦੇ ਵਿੱਚ ਅਕਸਰ ਹੀ ਬੇਅਦਬੀ ਆਉਂਦੀਆਂ ਨੇ ਦੀਆਂ ਨਜ਼ਰਾਂ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਹੁਤ ਸਾਰੇ ਲੋਕਾਂ ਵੱਲੋਂ ਕੀਤੀ ਗਈ ਹੈ ਅਤੇ ਸਭ ਤੋਂ ਵੱਡੀ ਬੇਅਦਬੀ ਦਾ ਕਾਰਨਾਮਾ ਬੇ ਬਰਗਾੜੀ ਦੇ ਵਿੱਚ ਹੋਇਆ ਸੀ ਜਿਸ ਤੋਂ ਬਾਅਦ ਸਾਰੇ ਹੀ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਹਿਸਾਬ ਮੰਗਿਆ ਜਾਵੇਗਾ ਪਰ ਸਰਕਾਰਾਂ ਦੇ ਵੱਲੋਂ ਇਸ ਮਾਮਲੇ ਵਿਚ ਕੋਈ ਵੀ ਹਾਲੇ ਤਕ ਸਖ਼ਤ ਕਦਮ ਨਹੀਂ ਉਠਾਇਆ ਗਿਆ ਹੈ ਅਤੇ ਸਰਕਾਰਾਂ ਵੱਲੋਂ ਹੁਣ ਤੱਕ ਵੀ ਲਾਰੇ ਹੀ ਲਾਏ ਗਏ ਹਨ ਇਸ ਸਬੰਧੀ ਵਿੱਤੀ ਸੋਨੀਆ ਮਾਨ ਨੇ ਬਰਗਾੜੀ ਦੇ ਗੁਰੂਘਰ ਵਿੱਚ ਪਹੁੰਚ ਕੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਸੋਨੀਆ ਮਾਨ ਨੇ ਗੱਲ ਕਰਦੇ ਹੋਏ

ਕਿਹਾ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਸਭ ਕੁਝ ਮੰਨਦੇ ਹਨ ਅਤੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਬਾਪ ਤੱਕ ਮੰਨਦੇ ਹਨ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਤੱਕ ਸਰਕਾਰਾਂ ਦੁਆਰਾ ਉਨ੍ਹਾਂ ਨੂੰ ਲਾਰੇ ਹੀ ਲਾਏ ਗਏ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ ਹੈ ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਦੇ ਲਈ ਇਨਸਾਫ ਦੇ ਲਈ ਹੁਣ ਗ੍ਰਿਫ਼ਤਾਰੀ ਵੀ ਦੇਣੀ ਪਈ ਤਾਂ ਉਸ ਦੇ ਦੇਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਆਪਣੇ ਜਾਨ੍ਹਵੀ ਦੇਣੀ ਪਈ ਤਾਂ ਉਹ ਦੇਣਗੇ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਉਨ੍ਹਾਂ ਦੇ ਲਈ

ਸਭ ਕੁਝ ਹਨ ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰੇ ਹੀ ਲੋਕਾਂ ਨੂੰ ਇਕੱਠਾ ਹੋ ਪੇਸਟਲ ਇਨਸਾਫ਼ ਮੰਗਣਾ ਚਾਹੀਦਾ ਹੈ ਕਿਉਂਕਿ ਜੇਕਰ ਬੇਅਦਬੀ ਦੇ ਮਾਮਲੇ ਦੇ ਲਈ ਹਿਸਾਬ ਦੀ ਗੱਲ ਆਉਂਦੀ ਹੈ ਤਾਂ ਬਹੁਤ ਘੱਟ ਲੋਕ ਇਕੱਠੇ ਹੁੰਦੇ ਹਨ ਪਰ ਜੇਕਰ ਇਹ ਲੀਡਰਾਂ ਵੱਲੋਂ ਕੋਈ ਰੈਲੀ ਕੀਤੀ ਗਈ ਹੋਵੇ ਤਾਂ ਉੱਥੇ ਬਹੁਤ ਜ਼ਿਆਦਾ ਘੱਟ ਹੋ ਜਾਂਦਾ ਹੈ ਕਾਰਟੂਨਾਂ ਦੇ ਵੱਲੋਂ ਪੈਸੇ ਦੇ ਕੇ ਲੋਕਾਂ ਨੂੰ ਬੁਲਾਇਆ ਜਾਂਦਾ ਹੈ ਇਸ ਲਈ ਸਾਰੀ ਹੀ ਸਿੱਖ ਸੰਗਤਾਂ ਨੂੰ ਉਸ ਦੁਆਰਾ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਤਾਂ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ ਅਤੇ ਇਕੱਠੇ ਹੋ ਕੇ ਲੜਨਾ ਪਵੇਗਾ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਈ ਜਾ ਸਕੇ ਹੁਣ ਦੇਖਣਾ ਹੋਵੇਗਾ ਕਿ ਸੋਨੀਆ ਮਾਨ ਦੁਆਰਾ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਸਿੱਖ ਸੰਗਤਾਂ ਕਿਸ ਹੱਦ ਤਕ ਉਨ੍ਹਾਂ ਦੇ ਨਾਲ ਜੁੜਦੀਆਂ ਹਨ ਅਤੇ ਸਿਰ ਸਨ ਸਭ ਦੇ ਲਈ ਆਪਣੀ ਲੜਾਈ ਲੜਦੀਆਂ ਹਨ

Leave a Reply

Your email address will not be published. Required fields are marked *