ਗੈਸ ਸਿਲੰਡਰ ਦੀ ਸਬਸਿਡੀ ਬਾਰੇ ਮੋਦੀ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਦੇਸ਼ ਦੇ ਵਿਚ ਆਏ ਦੇਣਾ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਰਹੀਆਂ ਹਨ ਜਿਸਦੇ ਨਾਲ ਆਮ ਲੋਕਾਂ ਦੀ ਜ਼ਿੰਦਗੀ ਪਹੁੰਚਣਾ ਮੁਸ਼ਕਿਲ ਹੋ ਰਹੀ ਹੈ ਕਿਉਂਕਿ ਲੋਕਾਂ ਨੂੰ ਕੌਂਸਲਰ ਪਾਉਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ ਹਰ ਇੱਕ ਵਿਅਕਤੀ ਦੀ ਸਾਰੀ ਆਮਦਨ ਇਨ੍ਹਾਂ ਨੂੰ ਭਾਉਣ ਵਿੱਚ ਹੀ ਲੱਗ ਜਾਵੇ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਵਿੱਚ ਬਹੁਤ ਕੁਝ ਨਾ ਕੁਝ ਖੋਜ ਰਹੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਬਸਿਡੀ ਦਿੱਤੀ ਜਾਵੇ ਪਰ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਦੋ ਮੂੰਹੀ

ਗੱਲ ਕੀਤੀ ਜਾ ਰਹੀ ਹੈ ਉਨ੍ਹਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਸਿਰਫ਼ ਇੱਕ ਹਜ਼ਾਰ ਰੁਪਏ ਵਿੱਚ ਗੈਸ ਸਿਲੰਡਰ ਭਰਨਗੇ ਪਾਸਾ ਫੜੀ ਨਹੀਂ ਦੇਣਗੇ ਤੇ ਦੂਜੇ ਪਾਸੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਬਸਿਡੀ ਵੀ ਦੇ ਸਕਦੇ ਹਨ ਜਿਹਦੇ ਨਾਲ ਲੋਕਾਂ ਭਾਰਤ ਨੂੰ ਫਾਇਦਾ ਪਹੁੰਚ ਸਕਦਾ ਹੈ ਪਰ ਇਸ ਗੱਲ ਦੀ ਅਜੇ ਕੋਈ ਵੀ ਸਪੱਸ਼ਟ ਗੱਲ ਕੇਂਦਰ ਸਰਕਾਰ ਵੱਲੋਂ ਨਹੀਂ ਕੀਤੀ ਗਈ ਹੈ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਵੀ ਅਜਿਹਾ ਐਲਾਨ ਕੀਤਾ ਜਾਂਦਾ ਜਿਸ ਨਾਲ ਲੋਕਾਂ ਨੂੰ ਕੋਈ ਨਾ ਕੋਈ ਫਾਇਦਾ ਹੋ ਸਕੇ ਪਰ ਹਾਲੇ ਤਕ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਯੋਜਨਾ ਨਹੀਂ

ਬਣਾਈ ਗਈ ਹੈ ਜਿਸਦੇ ਨਾਲ ਵੀ ਲੋਕਾਂ ਦਾ ਕੋਈ ਵੀ ਫਾਇਦਾ ਹੋ ਸਕੇ ਹੁਣ ਕੇਂਦਰ ਸਰਕਾਰ ਵੱਲੋਂ ਇਹ ਹੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਿਨਾਂ ਸਬਸਿਡੀ ਤੋਂ ਹੀ ਹੱਲੇ ਗੈਸ ਸਿਲੰਡਰਾਂ ਦੀ ਵਿਕਰੀ ਕੀਤੀ ਜਾਵੇਗੀ ਜਿਸ ਦੇ ਨਾਲ ਲੋਕਾਂ ਦਾ ਬੋਝ ਦਾ ਨੁਕਸਾਨ ਹੋ ਰਿਹਾ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਹੋ ਰਹੀ ਹੈ ਇਸ ਲਈ ਲੋਕਾਂ ਵੱਲੋਂ ਵੀ ਇਹ ਮੱਖੀ ਤਿਆਰੀ ਪਿਆਉਣ ਵਾਲੇ ਕਮਰੇ ਵਿੱਚ ਕੇਂਦਰ ਸਰਕਾਰ ਵੱਲੋਂ ਇਹ ਸਬਸਿਡੀ ਦੀ ਯੋਜਨਾ ਲਗਦੀ ਸੀ ਇਸ ਦੇ ਨਾਲ ਕਿ ਲੋਕਾਂ ਨੂੰ ਕੁਝ ਨਾ ਕੁਝ ਰਾਹਤ ਮਿਲ ਸਕੇ

Leave a Reply

Your email address will not be published. Required fields are marked *