ਹੁਣੇ ਹੁਣੇ ਚਰਨਜੀਤ ਚੰਨੀ ਨੇ ਕਰ ਦਿੱਤਾ ਇਹ ਵੱਡਾ ਹੁਕਮ ਜਾਰੀ

Latest Update

ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਵਿਚ ਅਸਤੀਫਾ ਦੇ ਦਿੱਤਾ ਹੈ ਉਦੋਂ ਤੋਂ ਕਾਂਗਰਸ ਪਾਰਟੀ ਦੋਫਾੜ ਹੋ ਚੁੱਕੀ ਹੈ ਤੇ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਦੇ ਵਿਚ ਘਮਾਸਾਨ ਚੱਲ ਰਿਹਾ ਹੈ ਅਤੇ ਸਾਰੇ ਹੀ ਲੀਡਰ ਇੱਕ ਦੂਜੇ ਦੇ ਵਿਰੋਧੀ ਤੁਰਦੇ ਜਾ ਰਹੇ ਹਨ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਇਕ ਵੱਡਾ ਐਲਾਨ ਜਾਰੀ ਕਰ ਦਿੱਤਾ ਗਿਆ ਹੈ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਜਾਣੀ ਸੀ ਜਿਸ ਦਾ ਸਮਾਂ ਛੇ ਨਵੰਬਰ ਨੂੰ ਰੱਖਿਆ ਗਿਆ ਸੀ ਹੁਣ ਚੰਨੀ ਵੱਲੋਂ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਇਸ ਮੀਟਿੰਗ ਦਾ

ਸਮਾਂ ਐਤਵਾਰ ਨੂੰ ਸੱਤ ਨਵੰਬਰ ਬਾਰਾਂ ਵਜੇ ਦਾ ਕਰ ਦਿੱਤਾ ਗਿਆ ਹੈ ਕਿਉਂਕਿ ਚਰਨਜੀਤ ਚੰਨੀ ਦਾ ਮੰਨਣਾ ਹੈ ਕਿ ਉਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਏ ਕਿ ਸਾਰੀ ਹੀ ਪਾਰਟੀ ਨੂੰ ਇਕਜੁੱਟ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਾਰੀ ਪਾਰਟੀ ਇਕਜੁੱਟ ਹੋ ਕੇ ਲੜੇ ਅਤੇ ਜਿਸ ਨਾਲ ਪਾਰਟੀ ਨੂੰ ਫਾਇਦਾ ਹੋਵੇਗਾ ਅਤੇ ਆਉਣ ਵਾਲੇ ਲੋਕ ਸਭਾ ਚੋਣਾਂ ਦੇ ਵਿੱਚੋਂ ਉਨ੍ਹਾਂ ਦੇ ਵੱਲੋਂ ਜਿੱਤ ਪ੍ਰਾਪਤ ਕੀਤੀ ਜਾਵੇਗੀ ਹੁਣ ਦੇਖਣਾ ਹੋਵੇਗਾ

ਚਰਨਜੀਤ ਚੰਗੇ ਤੰਨੀ ਵੱਲੋਂ ਕੀ ਜਿਹੇ ਫ਼ੈਸਲੇ ਕੀਤੇ ਆਦਿ ਹਨ ਜਿਨ੍ਹਾਂ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਇਹ ਪਾਰਟੀ ਇਕਜੁੱਟ ਹੋ ਕੇ ਲੜੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰੇਗੀਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਦੇ ਬੱਚੇ ਕਿਹੜੇ ਵੱਡੇ ਫੈਸਲੇ ਲਏ ਜਾਂਦੇ ਹਨ ਜਿਸ ਨਾਲ ਕਿ ਇਸ ਪਾਰਟੀ ਨੂੰ ਇਕਜੁੱਟ ਕੀਤਾ ਜਾਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਹ ਪਾਰਟੀ ਜਿੱਤ ਪ੍ਰਾਪਤ ਕਰ ਸਕੇ

Leave a Reply

Your email address will not be published. Required fields are marked *