ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਲਈ ਇਕ ਵੱਡੀ ਯੋਜਨਾ ਦਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਇਕ ਯੋਜਨਾ ਬਣਾਈ ਹੈ ਜਿਸਦੇ ਨਾਲ ਕਿਸਾਨਾਂ ਨੂੰ ਥੋੜ੍ਹੀ ਰਾਹਤ ਮਿਲੇਗੀ ਉਨ੍ਹਾਂ ਦੇ ਵੱਲੋਂ ਬਣਾਈ ਗਈ ਇਕ ਕਿਸਾਨ ਭਾਰਤ ਦੀ ਯੋਜਨਾ ਦੇ ਅਨੁਸਾਰ ਇਕ ਐਲਾਨ ਕੀਤਾ ਗਿਆ ਹੈ ਕਿ ਦਰਸ਼ਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਬਾਅਦ ਉਨ੍ਹਾਂ ਦੇ ਵੱਲੋਂ ਇਸ ਯੋਜਨਾ ਦਾ ਦਸਵੀਂ ਕਿਸ਼ਤਾਂ ਦਿਤੀ ਜਾਵੇਗੀ ਜਿਸਦੇ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਪੈਸਾ ਆਵੇਗਾ ਇਸ ਦੇ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਦੇ ਵਿੱਚ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ ਅਤੇ ਹੁਣ ਦੇਖਣਾ ਹੋਵੇਗਾ ਕੇਸ ਦੇ ਵਿੱਚ
ਕੇਂਦਰ ਸਰਕਾਰ ਵੱਲੋਂ ਕੀ ਕੀ ਸ਼ਰਤ ਰੱਖੀ ਅਧਿਐਨਾਂ ਤੇ ਆਉਣ ਵਾਲੇ ਸਮੇਂ ਵਿੱਚ ਇਹ ਦੱਸ ਦਿੱਤਾ ਜਾਵੇਗਾ ਕਿ ਕਿਸ ਕਿਸ ਕਿਸਾਨ ਨੂੰ ਕਿੰਨੇ ਕਿੰਨੇ ਪੈਸੇ ਮਿਲਣਗੇ ਪਰ ਇਸ ਯੋਜਨਾ ਦੇ ਨਾਲ ਕਿਸਾਨਾਂ ਦੇ ਵਿੱਚ ਰਾਹਤ ਵੇਖੀ ਜਾ ਰਹੀ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਆਉਣਗੇ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਮਿਲੇਗਾ ਇਸ ਦੇ ਨਾਲ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਕਿਸਾਨਾਂ ਨੂੰ ਦੁਬਾਰਾ ਕੇਂਦਰ ਸਰਕਾਰ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਸਮੇਂ
ਸਮੇਂ ਤੇ ਕਿਸਾਨਾਂ ਦੀ ਮੱਤ ਦੇ ਲਈ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਭੇਜੇ ਜਾਂਦੇ ਹਨ ਇਸ ਦੇ ਲਈ ਹਰ ਇੱਕ ਕਿਸਾਨ ਵੀਰ ਨੂੰ ਚਾਹੀਦਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਆਪਣੇ ਸਾਰੇ ਹੀ ਡਾਕੂਮੈਂਟ ਤਿਆਰ ਕਰਵਾ ਕੇ ਰੱਖਣ ਜੋ ਵੀ ਇਸ ਯੋਜਨਾ ਦੇ ਵਿਚ ਲੋੜੀਂਦੇ ਹੋਣਗੇ ਅਤੇ ਉਨ੍ਹਾਂ ਦੇ ਵੱਲੋਂ ਇਸ ਯੋਜਨਾ ਦਾ ਲਾਭ ਉਠਾਇਆ ਜਾ ਸਕਦਾ ਹੈ ਹੁਣ ਦੇਖਣਾ ਹੋਵੇਗਾ ਜਦੋਂ ਤੱਕ ਇਸ ਯੋਜਨਾ ਦਾ ਅੈਲਾਨ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦਾ ਪੈਸਾ ਉਨ੍ਹਾਂ ਤੱਕ ਪਹੁੰਚਾਇਆ ਜਾਂਦਾ ਹੈ