ਗੁੱਸੇ ਦੇ ਵਿੱਚ ਆਏ ਪੁਲਿਸ ਮੁਲਾਜ਼ਮ ਨੇ ਠੋਕ ਦਿੱਤਾ ਮੁੱਖ ਮੰਤਰੀ ਚੰਨੀ

Latest Update

ਜਦੋਂ ਤੋਂ ਮੁੱਖ ਮੰਤਰੀ ਗਿਆਨੀ ਸ੍ਰੀ ਗਨੀ ਨੇ ਆਪਣਾ ਅਹੁਦਾ ਸੰਭਾਲਿਆ ਹੈ ਤਾਂ ਇਨ੍ਹਾਂ ਦੇ ਵੱਲੋਂ ਲੋਕਾਂ ਦੇ ਵੀ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੀ ਹੈ ਪਰ ਉੱਥੇ ਹੀ ਬਹੁਤ ਸਾਰੇ ਅਜਿਹੇ ਵੀ ਉਨ੍ਹਾਂ ਘੁਮਿਆਨਾ ਦਿਨਾਂ ਨੂੰ ਜਾ ਨਹੀਂ ਚੱਲੀ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਜਿਹਾ ਇਲਜ਼ਾਮ ਪਟਿਆਲਾ ਦੇ ਇਕ ਏਐਸਆਈ ਵੱਲੋਂ ਚੈਲੰਜ ਨ੍ਹੀਂ ਉੱਪਰ ਲਗਾਏ ਗਏ ਹਨ ਜਿਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਡਾ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ ਤਾਂ ਉਨ੍ਹਾਂ ਦੇ ਵੱਲੋਂ ਕਿਸੇ ਵੀ ਪੁਲਸ ਮੁਲਾਜ਼ਮ ਦੀ ਤਨਖ਼ਾਹ ਨਹੀਂ ਦਿੱਤੀ ਗਈ ਹੈ ਅਤੇ ਜਲਦੀ ਹੀ ਚੰਨੀ ਵੱਲੋਂ ਸਮੇਂ ਸਮੇਂ ਤੇ ਜਿਹੜੇ ਵੀ

ਪੁਲੀਸ ਅਧਿਕਾਰੀ ਵੱਲੋਂ ਕੋਈ ਗਲਤੀ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਅਤੇ ਕਈ ਵਾਰ ਉਨ੍ਹਾਂ ਨੂੰ ਸਸਪੈਂਡ ਵੀ ਕਰ ਦਿੱਤਾ ਜਾਂਦਾ ਹੈ ਇਸ ਦੇ ਵਿਰੋਧ ਵਿਚ ਹੀ ਆਦੇਸ਼ ਪੁਲੀਸ ਵਾਲੇ ਪਿੰਡ ਮਜਾਰੀ ਦੇ ਵੱਲੋਂ ਇਹ ਬਿਆਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੀਨਾ ਦੇ ਸਾਰੇ ਹੀ ਅਧਿਕਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਾਰਕੁਨਾਂ ਨੂੰ ਸਪੈਸ਼ਲ ਸਸਪੈਂਡ ਤਾਂ ਕਰ ਦਿੰਦੇ ਹਨ ਪਰ ਉਨ੍ਹਾਂ ਦੀਆਂ ਤਨਖਾਹਾਂ ਦੇ ਵਾਲੇ ਇਨ੍ਹਾਂ ਦੇ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਉੱਚ ਅਧਿਕਾਰੀਆਂ ਦੀਆਂ ਡਾ ਥਾਹਾਂ ਵੀ ਹਾਲੇ ਤੱਕ ਰੁਕੀਆਂ ਹੋਈਆਂ ਹਨ ਅਤੇ ਇਨ੍ਹਾਂ ਦੇ ਵੱਲ ਮੁੱਖ ਮੰਤਰੀ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਇਸ ਅਧਿਕਾਰੀ ਵੱਲੋਂ ਹੁਣ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਇਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਦੇ ਖਾਤਿਆਂ ਵਿੱਚ ਪੈਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਆਉਣ ਵਾਲੇ ਸਮੇਂ ਦੇ ਵਿਚ

ਆਪਣੀਆਂ ਸੇਵਾਵਾਂ ਨੂੰ ਚੰਗੀ ਤਰ੍ਹਾਂ ਨਿਭਾ ਸਕਣ ਇਸ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਵੱਲੋਂ ਕੁਝ ਲੋਕਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ ਉਹ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਦੇ ਲਈ ਗ਼ਰੀਬ ਲੋਕਾਂ ਅਤੇ ਹੋਰ ਲੋਕਾਂ ਦੇ ਲਈ ਤਾਂ ਐਲਾਨ ਕਰ ਰਹੇ ਹਨ ਪਰ ਉਹ ਸਰਕਾਰੀ ਅਧਿਕਾਰੀਆਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਰਹੇ ਹਨ ਜਿਸਦੇ ਨਾਲ ਸਾਰੇ ਹੀ ਪੁਲਿਸ ਮੁਲਾਜ਼ਮਾਂ ਅਤੇ ਹੋਰ ਮਾਈਕ ਬਾਰੇ ਅਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਚਰਨਜੀਤ ਚੰਨੀ ਵਲੋਂ ਇਸ ਮਾਮਲੇ ਵਿੱਚ ਕੀ ਬਿਆਨ ਜਾਰੀ ਕੀਤਾ ਜਾਂਦਾ ਹੈ

Leave a Reply

Your email address will not be published. Required fields are marked *