ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਪਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨੇ ਕੀਤੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਵਿੱਚ ਕਿਸਾਨਾਂ ਦੇ ਵੱਲੋਂ ਉਨ੍ਹਾਂ ਲੋਕਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਕਿ ਸਰਕਾਰ ਦੇ ਹੱਕ ਦੇ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਸੀ ਇਸੇ ਦੇ ਵਿੱਚ ਇੱਕ ਨਾਮ ਬਾਲੀਵੁੱਡ ਦੇ ਅਦਾਕਾਰ ਅਕਸ਼ੈ ਕੁਮਾਰ ਦਾ ਵੀ ਆਉਂਦਾ ਹੈ ਜਿਨ੍ਹਾਂ ਨੇ ਅੱਗੇ ਆਪਣੇ ਬਿਆਨਾਂ ਕੇਂਦਰ ਸਰਕਾਰ ਦਾ ਪੱਖ ਪੂਰਦੇ ਹੋਏ ਇਹ ਕਿਹਾ ਸੀ ਕਿ ਕੇਂਦਰ ਸਰਕਾਰ ਜੋ ਵੀ ਕਰ ਰਹੀ ਹੈ ਉਹ ਕਿਸਾਨਾਂ ਦੀ ਭਲਾਈ ਲਈ ਕਰ ਰਹੀ ਹੈ ਅਤੇ ਉਨ੍ਹਾਂ ਦੁਆਰਾ ਪਾਸ ਕੀਤੇ ਗਏ ਸਾਰੇ ਹੀ ਵੇਲਾ ਕਿਸਾਨਾਂ ਦੀ
ਭਲਾਈ ਲਈ ਹਨ ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਦੇ ਵੱਲੋਂ ਅੱਜ ਜਦੋਂ ਅਕਸ਼ੈ ਕੁਮਾਰ ਨੇ ਆਪਣੀ ਇੱਕ ਫ਼ਿਲਮ ਰਿਲੀਜ਼ ਕੀਤੀ ਹੈ ਜਿਸ ਨੂੰ ਕਿ ਸਿਨੇਮਾ ਘਰਾਂ ਦੇ ਵਿੱਚ ਰਲਾਇਆ ਲਗਾਇਆ ਗਿਆ ਹੈ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਸਾਰੀਆਂ ਹੀ ਅਕਸ਼ੈ ਕੁਮਾਰ ਦੀਆਂ ਫ਼ਿਲਮਾਂ ਨੂੰ ਬੈਨ ਕਰ ਦਿੱਤਾ ਗਿਆ ਹੈ ਇਸੇ ਦੇ ਸਬੰਧ ਵਿਚ ਅੱਜ ਭਾਜਪਾ ਦੇ ਇਕ ਸਮਰਥਕ ਗੁਰਸਿਮਰਨ ਸਿੰਘ ਮੰਡ ਨੇ ਆਪਣੇ ਫੇਸਬੁੱਕ ਪੇਜ ਤੇ ਸਟੇਟਸ ਪਾ ਕੇ ਲਿਖਿਆ ਹੈ ਕਿ ਉਨ੍ਹਾਂ ਦੇ ਭਰਾ ਅਕਸ਼ੈ ਕੁਮਾਰ ਦੇ ਸਾਰੇ ਹੀ ਲੋਕ ਫਿਲਮ ਦੇਖਣ ਜਿਸਦੇ ਸਬੰਧ ਵਿਚ ਲੋਕਾਂ ਵੱਲੋਂ ਇਸ ਵਿਅਕਤੀ ਦਾ ਵੀ ਬਹੁਤਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਕ ਪੱਤਰਕਾਰ ਨੇ ਗੱਲ ਕਰਦੇ ਇਨ੍ਹਾਂ ਨਾਲ ਬਹੁਤ ਜ਼ਿਆਦਾ ਝਾੜ ਕੱਪ ਦਿੱਤੀ ਜਿਸ ਵਿਚ ਪੱਤਰਕਾਰ ਨੇ ਕਿਹਾ ਕਿ ਤੁਸੀਂ ਉਸ ਵਿਅਕਤੀ ਨੂੰ ਆਪਣਾ ਭਰਾ ਦੱਸ ਰਹੇ ਹੋ ਦਿਸਣ ਨੇ ਕਿਸਾਨਾਂ ਦਾ ਵਿਰੋਧ ਕੀਤਾ ਹੈ ਪਰ ਇਹ ਵਿਅਕਤੀ ਫਿਰ ਵੀ ਪਿੱਛੇ ਨਹੀਂ ਹਟ ਰਿਹਾ ਇਸ ਦੁਆਰਾ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਹੀ ਪਹਿਲਾਂ ਅਕਸ਼ੈ ਕੁਮਾਰ ਦੀ ਸਿੰਘ ਇਜ਼ ਕਿੰਗ ਫ਼ਿਲਮ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਸੀ ਪਰ ਹੁਣ ਕਿਸਾਨ ਇਸ ਦੀਆਂ ਫ਼ਿਲਮਾਂ ਨੂੰ ਹੇਠਾਂ ਸੁੱਟਣ
ਵਿੱਚ ਲੱਗੇ ਹੋਏ ਹਨ ਅਤੇ ਇਸ ਤੋਂ ਬਾਅਦ ਇਸ ਵਿਅਕਤੀ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਹੈ ਕਿ ਉਹ ਅਕਸ਼ੈ ਕੁਮਾਰ ਦੀਆਂ ਫ਼ਿਲਮਾਂ ਦਾ ਪ੍ਰਚਾਰ ਕਰਦਾ ਰਹੇਗਾ ਅਤੇ ਹਰ ਇਕ ਵਿਅਕਤੀ ਨੂੰ ਕਹਿਣਾ ਚਾਹੁੰਦਾ ਹੈ ਕਿ ਉਸ ਦੀਆਂ ਫ਼ਿਲਮਾਂ ਵਧ ਚੜ੍ਹ ਕੇ ਦੇਖਣ ਅਤੇ ਉਸ ਦੁਆਰਾ ਇਹ ਵੀ ਕਿਹਾ ਗਿਆ ਹੈ ਕਿ ਉਥੇ ਹਵਾਰੇ ਵਰਗੇ ਅਤਿਵਾਦੀ ਦੇ ਪਿਤਾ ਨੂੰ ਕਿਸਾਨ ਆਗੂਆਂ ਦੁਆਰਾ ਸਟੇਜ ਤੇ ਬੁਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉੱਥੇ ਨਿਰੋਲ ਪਿਛਾਂਹ ਹੋਣੇ ਚਾਹੀਦੇ ਹਨ ਤਾਂ ਹੀ ਇਸ ਮਸਲੇ ਦਾ ਹੱਲ ਹੋ ਸਕਦਾ ਹੈ ੳੁੱਤੇ ਅਤਿਵਾਦੀਅਾਂ ਦੇ ਲਈ ਕੋਈ ਜਗ੍ਹਾ ਨਹੀਂ ਹੈ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਵੱਲੋਂ ਇਸ ਵਿਅਕਤੀ ਦੇ ਇਨ੍ਹਾਂ ਬਿਆਨਾਂ ਦੇ ਉੱਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਵਿਅਕਤੀ ਨੂੰ ਇਸ ਪ੍ਰਤੀਕਿਰਿਆ ਦੇ ਲਈ ਕੀ ਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ