ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਠੋਕਵਾਂ ਜਵਾਬ

Latest Update

ਪਿਛਲੇ ਦਿਨੀਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਲੋਕਾਂ ਦੁਆਰਾ ਇਹ ਕਈ ਗੱਲ ਕਹੀ ਜਾ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਦੁਬਾਰਾ ਉਨ੍ਹਾਂ ਦੇ ਨਾਲ ਕੀਤੀ ਜਾ ਰਹੀ ਬਹਿਸਬਾਜ਼ੀ ਤੋਂ ਬਾਅਦ ਹੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੇ ਦਬਾਅ ਪਾਇਆ ਸੀ ਕਿ ਉਨ੍ਹਾਂ ਦੇ ਵਲੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੇ ਬਿਰਾਜਿਆ ਜਾਵੇਗਾ ਪਰ ਇਹ ਅਜਿਹਾ ਨਹੀਂ ਹੋ ਸਕਿਆ ਪਰ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜ ਦਿੱਤਾ ਇਸ ਤੋਂ ਬਾਅਦ

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦੇ ਦਿੱਤੀ ਸੀ ਜੇਤੂ ਨਵਜੋਤ ਸਿੰਘ ਸਿੱਧੂ ਕੁਝ ਨਾਖੁਸ਼ ਦਿਸੇ ਕਿਉਂਕਿ ਉਨ੍ਹਾਂ ਦੇ ਵੱਲੋਂ ਵੀ ਮੁੱਖ ਮੰਤਰੀ ਬਣਨ ਦੇ ਲਈ ਬਹੁਤ ਸਾਰੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਚਰਨਜੀਤ ਚੰਨੀ ਆਪਣੇ ਸਵਾਲਾਂ ਦੇ ਤੇਰੇ ਵਿੱਚ ਲਿਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਚਰਨਜੀਤ ਚੰਨੀ ਉਪਰ ਵੀ ਦਬਾਅ ਪਾਇਆ ਜਾ ਰਿਹਾ ਹੈ ਕਿ ਜੋ ਵੀ ਵਾਅਦੇ ਪਹਿਲਾਂ ਕਾਂਗਰਸ ਪਾਰਟੀ ਦੇ ਵੱਲੋਂ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਠੋਕਵਾਂ ਜਵਾਬ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਉਹ ਇੱਕ ਗ਼ਰੀਬ ਪਰਿਵਾਰ ਤੋਂ ਜ਼ਰੂਰ ਹੋ ਸਕਦੇ ਹਨ ਅਤੇ ਉਹ ਇੱਕ ਗ਼ਰੀਬ ਵੀ ਹੋ ਸਕਦੇ ਹਨ ਪਰ ਉਹ ਕਮਜ਼ੋਰ ਨਹੀਂ ਹਨ ਉਹ

ਸਾਰੇ ਹੀ ਆਪਣੇ ਕੀਤੇ ਹੋਏ ਵਾਅਦੇ ਨੂੰ ਧਿਆਨ ਵਿੱਚ ਰੱਖਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰਾ ਜੀਅ ਜਾਨ ਲਗਾ ਦੇਣਗੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਵਾਅਦੇ ਯਾਦ ਕਰਾਉਣ ਦੀ ਜ਼ਰੂਰਤ ਨਹੀਂ ਹੈ ਹੁਣ ਦੇਖਣਾ ਹੋਵੇਗਾ ਕਿ ਚਰਨੀ ਹਿਤੇਨ ਤੇ ਤੰਨੀ ਦੁਆਰਾ ਦਿੱਤੇ ਗਏ ਪਰ ਠੋਕਵੇਂ ਜਵਾਬ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੁਆਰਾ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਇਹ ਦੋਵੇਂ ਹੀ ਵਸੋਂ ਮੁੱਖ ਮੰਤਰੀ ਦੀ ਕੁਰਸੀ ਦੇ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਇਹ ਸਾਰੇ ਪੈਂਤੜੇ ਕੀਤੇ ਜਾ ਰਹੇ ਹਨ

Leave a Reply

Your email address will not be published. Required fields are marked *