ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ,ਸਾਰੀ ਪੰਜਾਬੀ ਇੰਡਸਟਰੀ ਦੇ ਵਿੱਚ ਛਾਈ ਸੋਗ ਦੀ ਲਹਿਰ

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਬਿਨਾਂ ਤੂੰ ਵਿੱਚ ਬਹੁਤ ਸਾਰੇ ਲੋਕਾਂ ਦੀ ਕਿਸੇ ਨਾ ਕੀਤੀ ਖ਼ਾਲਸੇ ਦੇ ਵਿਚ ਜਾਨ ਚਲੀ ਜਾਂਦੀ ਹੈ ਇਸ ਸਾਲ ਦੇ ਵਿੱਚ ਬਹੁਤ ਸਾਰੇ ਸਿਤਾਰਿਆਂ ਦੀ ਵੀ ਕਈ ਕਾਰਨਾਂ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਪਹਿਲਾਂ ਕੋਰੂਨਾ ਕਾਲ ਦੇ ਵਿੱਚ ਕਰੁਣਾ ਦੀ ਬਿਮਾਰੀ ਦੇ ਕਾਰਨ ਬਹੁਤ ਸਾਰੇ ਬਾਲੀਵੁੱਡ ਅਤੇ ਹਾਲੀਵੁੱਡ ਦੇ ਸਿਤਾਰਿਆਂ ਨੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ ਜਿਸ ਦੇ ਕਾਰਨ ਸਾਰੇ ਹੀ ਬੌਲੀਵੁੱਡ ਅਤੇ ਬੌਲੀਵੁੱਡ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਸੀ ਇਸ ਤੋਂ ਬਾਅਦ ਵੀ ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਫ਼ਿਲਮੀ

ਸਿਤਾਰਿਆਂ ਅਤੇ ਸੰਗੀਤਕ ਸਿਤਾਰਿਆਂ ਨੇ ਆਪਣੀ ਜਾਨ ਗਵਾ ਲਈ ਹੈ ਇਸ ਤੋਂ ਬਾਅਦ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਰਚਿਆ ਜਾ ਰਿਹਾ ਹੈ ਕਿ ਅਰਜਨਟੀਨਾ ਦੀ ਇਕ ਦੇਸੀ ਸੰਗੀਤ ਦੀ ਵੱਡੀ ਗਾਇਕਾ ਮਾਰਿਲੀ ਮਡੋਨਾ ਦੀ ਇਕ ਜਹਾਜ਼ ਦੇ ਕਰੈਸ਼ ਹੋ ਜਾਣ ਦੇ ਕਾਰਨ ਮੌਤ ਹੋ ਗਈ ਹੈ ਦੱਸਿਆ ਜਾ

ਰਿਹਾ ਹੈ ਕਿ ਜਦੋਂ ਉਹ ਆਪਣੇ ਸੰਗੀਤਕ ਸਮਾਰੋਹ ਲਈ ਜਾ ਰਹੀ ਸੀ ਤਾਂ ਰਸਤੇ ਵਿਚ ਉਸ ਦਾ ਜਹਾਜ਼ ਕ੍ਰੈਸ਼ ਹੋ ਗਿਆ ਜਿਹਦੇ ਕਾਰਨ ਉਸ ਦੀ ਮੌਤ ਹੋ ਗਈ ਹੈ ਜਦੋਂ ਹੀ ਇਸ ਘਟਨਾ ਦੇ ਬਾਰੇ ਪਤਾ ਲੱਗਿਆ ਤਾਂ ਚਾਰੇ ਪਾਸੇ ਹਲਚਲ ਮੱਚ ਗਈ ਕਿਉਂਕਿ ਇਹ ਬਹੁਤ ਹੀ ਮਸ਼ਹੂਰ ਗਾਇਕ ਸੀ ਜਿਸ ਨੇ ਬਹੁਤ ਸਾਰੇ ਗੀਤ ਗਾਏ ਸਨ ਹੁਣ ਇਸ ਦੀ ਮੌਤ ਤੋਂ ਬਾਅਦ ਲੋਕਾਂ ਦੇ ਵਿਚ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਹਰ ਇੱਕ ਵਿਅਕਤੀ ਦੇ ਵੱਲੋਂ ਇਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀਆਂ ਜਾ ਰਹੀਆਂ ਹਨ

Leave a Reply

Your email address will not be published. Required fields are marked *