ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪੰਜਾਬ ਦੀਆਂ ਪਾਰਟੀਆਂ ਦੇ ਵੱਲੋਂ ਆਪਣੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਪੈਂਤੜੇ ਅਪਣਾਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਵਿੱਚ ਆਪਣੀ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਸਭ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਮੈਦਾਨ ਦੇ ਵਿਚ ਦਿਖਾਈ ਦੇ ਰਹੀ ਹੈ ਕਿਉਂਕਿ ਇਸ ਪਾਰਟੀ ਦੇ
ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਲੋਕਾਂ ਦੇ ਘਰਾਂ ਭਾਰਤ ਵਿੱਚ ਵੀ ਜਾਇਆ ਜਾ ਰਿਹਾ ਹੈ ਜਿਨ੍ਹਾਂ ਦੇ ਘਰਾਂ ਵਿੱਚ ਕੋਈ ਨਾ ਕੋਈ ਖੁਸ਼ੀ ਜਾਂ ਗਮੀ ਦਾ ਮਾਹੌਲ ਹੁੰਦਾ ਹੈ ਇਸ ਦੇ ਲਈ ਸੁਖਬੀਰ ਬਾਦਲ ਹੁਣ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਨੂੰ ਆਪਣੇ ਵੱਲ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਲੋਕ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਇਕ ਲੀਡਰ ਜਰਨੈਲ ਸਿੰਘ ਬਹਾਦਰ ਦੇ ਘਰ
ਪਹੁੰਚਿਆ ਗਿਆ ਕਿਉਂਕਿ ਉਨ੍ਹਾਂ ਦੇ ਘਰ ਮਾਤਮ ਦਾ ਮਾਹੌਲ ਸੀ ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਬਹਾਦਰ ਦੀ ਨੂੰਹ ਦਾ ਦੇਹਾਂਤ ਹੋ ਗਿਆ ਸੀ ਜਿਸ ਦੀ ਖਬਰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਸੋਗ ਮਨਾਉਣ ਦੇ ਲਈ ਪਹੁੰਚੇ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੁਝ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਭ ਚੁਣਾਵੀ ਸਟੰਟ ਹਨ ਕਿਉਂਕਿ ਸੁਖਬੀਰ ਬਾਦਲ ਪਹਿਲਾਂ ਕਦੇ ਕਿਸੇ ਦੀ ਸੋਗ ਲਹਿਰ ਦੇ ਵਿਚ ਨਹੀਂ ਪਹੁੰਚਿਆ ਹੈ