ਜਦੋਂ ਤੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣਾ ਅਹੁਦਾ ਸੰਭਾਲਿਆ ਹੈ ਤਾਂ ਉਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਤੇ ਵੀ ਤੰਜ ਕਹੇ ਜਾ ਰਹੇ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਸਵਾਲਾਂ ਤੋਂ ਤੰਗ ਆ ਕੇ ਇਹ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੁਆਰਾ ਉਨ੍ਹਾਂ ਦੀ ਪਾਰਟੀ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਸਨ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਵਲੋਂ
ਆਪਣੀ ਪਾਰਟੀ ਦੇ ਉੱਪਰ ਦੁਬਾਰਾ ਤੋਂ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਹੁਣ ਚਰਨਜੀਤ ਸਿੰਘ ਚੰਨੀ ਨੂੰ ਵੀ ਸਵਾਲ ਕੀਤੇ ਜਾ ਰਹੇ ਹਨ ਜਿਸ ਵਿਚ ਉਨ੍ਹਾਂ ਵੱਲੋਂ ਆਦਿਕ ਕਾਨਫਰੰਸ ਬੁਲਾਈ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਚਰਨ ਹੀ ਕਰਨੀ ਤੋਂ ਸਿੱਧੇ ਸਵਾਲ ਪੁੱਛਿਆ ਉਨ੍ਹਾਂ ਨੇ ਕਿਹਾ ਹੈ ਕਿ ਦੋ ਚਾਬੀ ਸਿਡਨੀ ਨੇ ਹੁਣ ਪੈਟਰੋਲ ਸਸਤਾ ਕਰਨ ਦੀ ਗੱਲ ਆਖੀ ਹੈ ਕਿ ਉਹ ਪੰਜ ਸਾਲ ਦੇ ਲਈ ਸਸਤਾ ਰਹੇਗਾ ਜਾਂ ਫਿਰ ਇਹ ਸਿਰਫ ਚੁਣਾਵੀ ਸਰਪੰਤ ਹਨ ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਬੇਅਦਬੀ ਮਾਮਲੇ ਵਿੱਚ ਬਿਠਾਈ ਗਈ ਐੱਸਆਈਟੀ ਤੇ ਵੀ ਸਵਾਲ ਚੁੱਕੇ ਹਨ ਉਨ੍ਹਾਂ
ਨੇ ਕਿਹਾ ਹੈ ਕਿ ਸੱਤ ਮਹੀਨੇ ਗੁਜ਼ਰ ਚੱੁਕੇ ਹਨ ਪਰ ਇਸ ਮਾਮਲੇ ਦੇ ਵਿੱਚ ਕੋਈ ਵੀ ਸੁਣਵਾਈ ਨਹੀਂ ਹੋਈ ਹੈ ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਸਵਾਲਾਂ ਕਾਰਨ ਹੀ ਤੰਨੀ ਨੂੰ ਕੀਤੇ ਗਏ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਨਵਜੋਤ ਸਿੰਘ ਸਿੱਧੂ ਦੇ ਸਵਾਲਾਂ ਦੇ ਜਵਾਬ ਵਤਨ ਚਰਨਜੀਤ ਚੰਨੀ ਵੱਲੋਂ ਕੀ ਬਿਆਨ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਸਵਾਲ ਦਾ ਸਿਲਸਿਲਾ ਹੋਰ ਕਿੰਨਾ ਕੁ ਅੱਗੇ ਵਧਦਾ ਹੈ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਦੇ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਇਹ ਵੀ ਸਾਹਮਣੇ ਆ ਜਾਵੇਗਾ