ਲੜਕੀਆਂ ਦੇ ਬਾਥਰੂਮ ਵਿੱਚ ਲੱਗੇ ਸਨ ਕੈਮਰੇ ਸੱਚਾਈ ਆਈ ਸਾਹਮਣੇ ਤਾਂ ਉੱਡ ਗਏ ਸਭ ਦੇ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵੀਡੀਓਜ਼ ਦੇ ਵਿੱਚ ਕਈ ਵਾਰ ਅਜਿਹੀਆਂ ਚੀਜ਼ਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ।ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਨਿੱਜੀ ਸਕੂਲ ਦੇ ਵਿਚ ਅਜਿਹੀ ਘਟਨਾ ਦੇਖਣ ਨੂੰ ਮਿਲੀ ਹੈ ਜਿਸ ਨੂੰ ਦੇਖ ਕੇ ਹਰ ਇੱਕ ਵਿਅਕਤੀ ਸ਼ਰਮਸਾਰ ਹੋ ਗਿਆ ਹੈ ਕਿਉਂਕਿ ਇਸ ਸਕੂਲ ਦੇ ਬਾਥਰੂਮਾਂ ਦੇ ਵਿੱਚ ਕੈਮਰੇ ਲੱਗੇ ਹੋਏ ਸਨ ਜਦੋਂ ਇਸ ਤੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸ਼ੱਕ ਹੋਇਆ ਤਾਂ

ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨੂੰ ਦੱਸਿਆ ਪਰ ਸਕੂਲ ਪ੍ਰਸ਼ਾਸਨ ਨੇ ਇਸ ਗੱਲ ਦੇ ਵੱਲ ਕੋਈ ਜ਼ਿਆਦਾ ਧਿਆਨ ਨਹੀਂ ਦਿੱਤਾ ਪਰ ਜਦੋਂ ਇਨ੍ਹਾਂ ਲੜਕੀਆਂ ਨੂੰ ਇਸ ਗੱਲ ਤੇ ਯਕੀਨ ਹੋ ਗਿਆ ਤਾਂ ਇਨ੍ਹਾਂ ਨੇ ਇਹ ਸਾਰੀ ਘਟਨਾ ਆਪਣੇ ਮਾਂ ਬਾਪ ਨੂੰ ਦੱਸੀ ਤਾਂ ਮਾਂ ਬਾਪ ਨੇ ਆ ਕੇ ਪ੍ਰਸ਼ਾਸਨ ਦੇ ਉੱਪਰ ਸਵਾਲ ਖੜ੍ਹੇ ਕੀਤੇ ਤਾਂ ਉਨ੍ਹਾਂ ਨੇ ਜਦੋਂ ਚੈਕਿੰਗ ਕੀਤੀ ਤਾਂ ਇੱਥੇ ਕਿਉਂ ਤੇ ਕੈਮਰੇ ਲੱਗੇ ਹੋਏ ਸਨ ਤਾਂ ਪ੍ਰਸ਼ਾਸਨ ਇਸ ਗੱਲ ਨੂੰ ਮੁਖ਼ਾਤਬ ਹੋਇਆ ਨਜ਼ਰ ਆਇਆ ਕਿ ਇਹ ਤਾਂ ਕਿਸੇ ਖਾਸ ਕੰਮ ਲਈ ਲਗਾਏ ਗਏ ਹਨ ਉਨ੍ਹਾਂ ਨੇ ਕਿਹਾ ਕਿ ਇਹ ਕੈਮਰੇ ਇਸ ਲਈ ਲਗਾਏ ਗਏ ਹਨ ਕਿ ਜੇਕਰ ਕਿਸੇ ਟਾਇਮ ਇਨ੍ਹਾਂ ਨੂੰ

ਜ਼ਰੂਰਤ ਪੈਂਦੀ ਹੈ ਤਾਂ ਵਰਤਿਆ ਜਾ ਸਕਦਾ ਹੈ ਪਰ ਜਦੋਂ ਇਨ੍ਹਾਂ ਕੈਮਰਿਆਂ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਕੈਮਰਿਆਂ ਦੇ ਵਿਚ ਰਿਕਾਰਡਿੰਗ ਹੋ ਰਹੀ ਸੀ ਤਾਂ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਕ ਦੇ ਉੱਪਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਕੁੱਲ ਪ੍ਰਸ਼ਾਸਨ ਦੇ ਖਿਲਾਫ ਪੁਲਸ ਦੇ ਕੋਲ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੁਣ ਦੇਖਣਾ ਹੋਵੇਗਾ ਕਿ ਉਸ ਦੇ ਵੱਲੋਂ ਇਨ੍ਹਾਂ ਦੇ ਖਿਲਾਫ ਵੀ ਕਾਰਵਾਈ ਦੀ ਤਿਆਰੀ ਹੈ

Leave a Reply

Your email address will not be published. Required fields are marked *