ਬੱਚਿਆਂ ਦੇ ਨਾਲੋਂ ਜ਼ਿਆਦਾ ਕਰਦੀ ਸੀ ਪਤਨੀ ਕੁੱਤਿਆਂ ਨੂੰ ਪਿਆਰ ,ਪਤੀ ਨੇ ਕੀਤਾ ਇਹ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਣ ਤੇ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਤਾਂ ਕਿ ਨਾ ਸਰੀਰ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅਕਸਰ ਹੀ ਲੋਕਾਂ ਦਾ ਆਪਣੇ ਘਰ ਰੱਖੇ ਗਏ ਪਾਲਤੂ ਜਾਨਵਰਾਂ ਦੇ ਨਾਲ ਬਹੁਤਿਆਂ ਦਾ ਪਿਆਰ ਪੈ ਜਾਂਦਾ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੀ ਆਪਣੀ ਜ਼ਿੰਦਗੀ ਬਿਤਾਉਣਾ ਸ਼ੁਰੂ ਕਰ ਦਿੰਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਇਕ ਵਿਅਕਤੀ ਨੇ ਆਪਣੇ ਪਹਿਲੇ ਵਿਆਹ ਤੋਂ ਬਾਅਦ ਦੂਜਾ

ਵਿਆਹ ਕਰਵਾ ਲਿਆ ਕਿਉਂਕਿ ਉਸ ਦਾ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਦੇ ਬੱਚਿਆਂ ਨੂੰ ਸਾਂਭਣ ਲਈ ਉਸਨੇ ਦੂਜਾ ਵਿਆਹ ਕਰਵਾ ਲਿਆ ਅਤੇ ਉਸ ਨੇ ਆਪਣੀ ਦੂਜੀ ਪਤਨੀ ਨੂੰ ਸਾਫ਼ ਸ਼ਬਦਾਂ ਵਿੱਚ ਕਹਿ ਦਿੱਤਾ ਸੀ ਕਿ ਹੁਣ ਬੱਚੇ ਨਹੀਂ ਕਰਨਾ ਚਾਹੁੰਦਾ ਇਸ ਲਈ ਉਸ ਨੇ ਆਪਣੀ ਦੂਜੀ ਪਤਨੀ ਤੋਂ ਕੋਈ ਵੀ ਪਤਾ ਨਹੀਂ ਕੀਤਾ ਅਤੇ ਉਸ ਨੂੰ ਇੱਕ ਕੁੱਤਾ ਗਿਫਟ ਕਰ ਦਿੱਤਾ ਅਤੇ ਹੌਲੀ ਹੌਲੀ ਇਸ ਦੀ ਪਤਨੀ ਦਾ ਇਸ ਕੁੱਤੇ ਦੇ ਨਾਲ ਇੰਨਾ ਜ਼ਿਆਦਾ ਪਿਆਰ ਪੈ ਗਿਆ ਕਿ ਇਹ ਇਨ੍ਹਾਂ ਇਸਦੇ ਬੱਚਿਆਂ ਵੱਲ ਧਿਆਨ ਦੇਣਾ ਹਟ ਗਈ ਇਸ ਗੱਲ ਨੂੰ ਲੈ ਕੇ ਇਹ ਵਿਅਕਤੀ ਬਹੁਤ ਜ਼ਿਆਦਾ ਪ੍ਰੇਸ਼ਾਨ ਰਹਿਣ ਲੱਗਿਆ ਕਿਉਂਕਿ ਇਸ ਦਾ ਕਹਿਣਾ ਹੈ ਕਿ ਇਸ ਨੇ ਆਪਣੇ ਬੱਚਿਆਂ ਦੀ ਦੇਖਭਾਲ ਦੇ ਲਈ ਆਪਣੀ ਪਤਨੀ ਦੇ ਨਾਲ ਵਿਆਹ ਕਰਵਾਇਆ ਸੀ ਪਰ ਹੁਣ ਇਹ ਇਸ ਕੁੱਤੇ ਦੇ ਨਾਲ ਹੀ ਸਾਰਾ ਦਿਨ ਲੱਗੀ ਰਹਿੰਦੀ ਹੈ ਅਤੇ ਇਸ ਦੇ ਨਾਲ ਹੀ ਸਾਰਾ ਸਮਾਂ ਬਿਤਾਉਂਦੀ ਹੈ ਇਸ

ਘਟਨਾ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਦੇਸ਼ ਦੀ ਪਤਨੀ ਸਹੀ ਹੈ ਕਿਉਂਕਿ ਇਕ ਤਾਂ ਇਸ ਦੇ ਪਤੀ ਨੇ ਇਸਨੂੰ ਵਿਚਲਾ ਬੱਚਾ ਨਹੀਂ ਹੋਣ ਦਿੱਤਾ ਅਤੇ ਦੂਜਾ ਇਸ ਦੇ ਉੱਪਰ ਪ੍ਰੈਸ਼ਰ ਬਣਾ ਰਿਹਾ ਹੈ ਕੇਸ ਦੇ ਬਚਾਈ ਦੇਖਭਾਲ ਕਰੇ ਇੱਥੇ ਇਹ ਵੀ ਦੱਸਦੀ ਏ ਕੇਸ ਇਸ ਦੇ ਪਤੀ ਦਾ ਕਹਿਣਾ ਹੈ ਕਿ ਦੇਸ਼ ਦੇ ਬੱਚਿਆਂ ਨੂੰ ਬਿਲਕੁਲ ਤੰਗ ਨਹੀਂ ਕਰਦੀ ਪਰ ਇਸ ਦਾ ਪਤੀ ਇਸ ਗੱਲ ਤੋਂ ਪਰੇਸ਼ਾਨ ਹੈ ਕਿ ਇਹ ਸਾਰਾ ਦਿਨ ਕੁੱਤੇ ਦੇ ਨਾਲ ਹੀ ਲੱਗੀ ਰਹਿੰਦੀ ਹੈ ਅਤੇ ਹੁਣ ਇਸ ਬਾਰੇ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *