ਜਦੋਂ ਇੱਕ ਗ਼ਰੀਬ ਨਾਈ ਦੀ ਦੁਕਾਨ ਤੇ ਵਾਲ ਕਟਵਾਉਣ ਪਹੁੰਚਿਆ ਮੰਤਰੀ ਤਾਂ ਵੇਖੋ ਕੀ ਹੋਇਆ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਸਾਨੂੰ ਅਜਿਹੀਆਂ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਭਾਰਤ ਦੇ ਲੀਡਰਾਂ ਦੇ ਵੱਲੋਂ ਸਾਰੇ ਹੀ ਲੋਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਪਰ ਉਥੇ ਹੀ ਬਹੁਤ ਸਾਰੇ ਲੀਡਰ ਜਿਹੇ ਵੀ ਹਨ ਜੋ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਨ੍ਹਾਂ ਦੁਆਰਾ ਲੋਕਾਂ ਦੇ ਨਾਲ ਪਿਆਰ ਜਤਾਉਣ ਦੇ ਲਈ ਬਹੁਤ ਸਾਰੀਆਂ ਅਜਿਹੇ ਕੰਮ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਲੋਕ ਬਹੁਤ ਖ਼ੁਸ਼ ਹੋ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਮੰਤਰੀ ਓਮ ਪ੍ਰਕਾਸ਼ ਯਾਦਵ ਵਲੋਂ ਇਕ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਲੋਕਾਂ ਦੇ ਵਿਚ ਉਹਨਾਂ ਦੀ ਬਹੁਤ

ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਉਹ ਪ੍ਰਕਾਸ਼ ਯਾਦਵ ਜਦੋਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੇ ਆਪਣੀਆਂ ਗੱਡੀਆਂ ਰੁਕਵਾ ਦਿੱਤੀਆਂ ਅਤੇ ਇਕ ਨਾਈ ਦੀ ਦੁਕਾਨ ਦੇ ਵੱਲ ਚੱਲ ਪਏ ਜਦੋਂ ਮੁੱਖ ਮੰਤਰੀ ਓਮ ਪ੍ਰਕਾਸ਼ ਯਾਦਵਿੰਦਰ ਨਾਈ ਦੀ ਦੁਕਾਨ ਤੇ ਪਹੁੰਚੇ ਤਾਂ ਨਾਈ ਬਹੁਤ ਜ਼ਿਆਦਾ ਇਮੋਸ਼ਨਲ ਹੋ ਗਿਆ ਅਤੇ ਉਸ ਦੇ ਦਿਲ ਵਿੱਚ ਇਹ ਚੱਲ ਰਿਹਾ ਸੀ ਕਿ ਮੁੱਖ ਮੰਤਰੀ ਉਸੇ ਦੁਕਾਨ ਤੇ ਕਿਉਂ ਆਏ ਹਨ ਅਤੇ ਜਦੋਂ ਮੁੱਖ ਮੰਤਰੀ ਨੇ ਉਸ ਨੂੰ ਕਿਹਾ ਕਿ ਹੋਰਨਾਂ ਦੇ ਵਾਲ ਕੱਟਦੇ ਤਾਂ ਉਸਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ ਅਤੇ ਉਸ ਨੇ ਵੀ ਓਮ

ਪ੍ਰਕਾਸ਼ ਯਾਦਵ ਦੇ ਵਾਲ ਕੱਟਣੇ ਸ਼ੁਰੂ ਕਰ ਦਿੱਤੇ ਇਸ ਤੋਂ ਬਾਅਦ ਇਹ ਵੀਡੀਓ ਬਹੁਤ ਵਾਇਰਲ ਹੋ ਗਈ ਹੈ ਅਤੇ ਲੋਕਾਂ ਦੁਆਰਾ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਉਹ ਪ੍ਰਕਾਸ਼ ਯਾਦਵ ਇੱਕ ਅਜਿਹੇ ਮੰਤਰੀ ਹਨ ਜੋ ਲੋਕਾਂ ਦੇ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮੱਸਿਆਵਾਂ ਸਮਝਦੇ ਹੋਏ ਉਨ੍ਹਾਂ ਦੀ ਹਰੇਕ ਸਮੱਸਿਆ ਦਾ ਨਿਰਮਾਣ ਕਰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੀ ਸ਼ਲਾਘਾ ਕੀਤੀ ਜਾਰੀ ਹੈ ਜੇ ਤੁਸੀਂ ਵੀ ਸਿਵੀਏ ਨੂੰ ਦੇਖਣ ਤੋਂ ਬਾਅਦ ਆਪਣੇ ਪ੍ਰਚਾਰ ਕੁਮੈਂਟ ਬਾਕਸ ਦੇ ਸਕਦੇ ਹੋ

Leave a Reply

Your email address will not be published. Required fields are marked *