ਪਤਨੀ ਨੇ ਸੱਠ ਪੂਜਾ ਤੇ ਮੰਗੀ ਸਾੜੀ ਤਾਂ ਪਤੀ ਨੇ ਕਰ ਦਿੱਤਾ ਇਹ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਵਿਅਕਤੀ ਨੇ ਆਪਣੀ ਪਤਨੀ ਦੀ ਗੋ ਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ ਅੱਜਕੱਲ੍ਹ ਲੋਕਾਂ ਦੇ ਬੱਚੇ ਗੁੱਸਾ ਬਹੁਤ ਜ਼ਿਆਦਾ ਵਧ ਚੁੱਕਾ ਹੈ ਅਤੇ ਲੋਕ ਆਪਣੇ ਗੁੱਸੇ ਉਪਰ ਕੰਟਰੋਲ ਨਹੀਂ ਕਰ ਪਾਉਂਦੇ ਅਤੇ ਉਹ ਗੁੱਸੇ ਵਿਚ ਆ ਕੇ ਕਈ ਵਾਰ ਅਜਿਹੀਆਂ ਹਰਕਤਾਂ ਕਰ ਦਿੰਦੇ ਹਨ ਜਿਸ ਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਬਿਲਕੁਲ ਬਰਬਾਦ ਹੋ ਜਾਂਦੀ ਹੈ ਇਸ ਮਾਮਲੇ ਵਿੱਚ ਵੀ

ਕੁਝ ਅਜਿਹਾ ਹੀ ਹੋਇਆ ਹੈ ਕਿਉਂਕਿ ਇਸ ਮਾਮਲੇ ਵਿੱਚ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਿਆ ਹੈ ਉਸ ਦੀ ਪਤਨੀ ਉਸ ਦੇ ਕੋਲੋਂ ਇਕ ਸਾੜ੍ਹੀ ਦੀ ਮੰਗ ਕਰ ਰਹੀ ਸੀ ਜਿਸ ਦੇ ਕਾਰਨ ਹੀ ਸਾਰਾ ਮਾਮਲਾ ਵਿਗੜਿਆ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਬੱਦੀ ਚ ਸੱਠ ਪੂਜਾ ਨੇੜੇ ਆ ਰਹੀ ਸੀ ਅਤੇ ਜਿਸ ਦੇ ਸੰਬੰਧ ਵਿਚ ਪਤਨੀ ਨੇ ਆਪਣੇ ਪਤੀ ਤੋਂ ਸ਼ੌਪਿੰਗ ਕਰਨ ਦੇ ਲਈ ਪੈਸੇ ਮੰਗੇ ਪਰ ਉਸ ਦੇ ਪਤੀ ਨੇ ਇਹ ਸਭ ਦੇ ਅੱਜ ਦੇਖਾ ਕਰ ਦਿੱਤਾ ਅਤੇ ਇਸ ਤੋਂ ਬਾਅਦ ਇਸ ਦੇ ਪਤੀ ਨੇ ਆਪਣੇ ਲਈ ਕੱਪੜੇ ਲੈ ਲਏ ਅਤੇ ਇਨ੍ਹਾਂ ਨੂੰ ਨਹੀਂ ਲਿਆ

ਕੇ ਦਿੱਤੇ ਇਸ ਤੋਂ ਬਾਅਦ ਇਸ ਦੀ ਪਤਨੀ ਨੇ ਆਪਣੇ ਪਤੀ ਦਾ ਬੂਰੀ ਤਰ੍ਹਾਂ ਸ਼ੁਰੂ ਕਰ ਦਿੱਤਾ ਅਤੇ ਆਪਣੇ ਪਰਿਵਾਰ ਨੂੰ ਸਭ ਕੁਝ ਦੱਸਣ ਦੀ ਧਮਕੀ ਦੇ ਦਿੱਤੀ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਪਤੀ ਨੇ ਆਪਣੇ ਪਿਤਾ ਦੀ ਲਾਇਸੰਸੀ ਰਿਵਾਲਵਰ ਦੇ ਨਾਲ ਆਪਣੀ ਪਤਨੀ ਨੂੰ ਗੋ ਲੀ ਮਾਰ ਦਿੱਤੀ ਹੁਣ ਇਹ ਮਾਮਲਾ ਪੁਲਸ ਦੇ ਕੋਲ ਮੌਜੂਦ ਹੈ ਤੇ ਪੁਲਸ ਦਾ ਕਹਿਣਾ ਹੈ ਕਿ ਉਹ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇਗੀ ਅਤੇ ਜੋ ਵੀ ਸਚਾਈ ਉਨ੍ਹਾਂ ਦੇ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਮੁਲਜ਼ਮ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *