ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਆਉਣ ਵਾਲੇ ਸਮੇਂ ਦੇ ਵਿੱਚ ਆਪਣੇ ਰਾਜ ਪੰਜਾਬ ਦੇ ਵਿੱਚ ਸਥਾਪਤ ਕਰ ਸਕਣ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਨੇਤਾਵਾਂ ਦੇ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਵਲੋਂ ਟਿਕਟ ਪ੍ਰਾਪਤ ਕਰਨ ਦੇ ਲਈ ਇਨ੍ਹਾਂ ਪਾਰਟੀਆਂ ਨੂੰ ਦਾ ਅਦਲ ਬਦਲ ਚੱਲ ਰਿਹਾ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾਂ ਆਪਣੀ ਟਿਕਟ ਦੇ ਨਾਲ ਹੀ ਪਿਆਰ ਹੁੰਦਾ ਹੈ ਇਸ ਲਈ ਜਿਸ ਵੀ ਨੇਤਾ ਨੂੰ ਆਪਣੀ ਟਿਕਟ ਪੱਕੀ ਨਹੀਂ ਜਾਪਦੀ
ਉਹ ਦੂਜੀ ਭਾਰਤੀ ਦੇ ਵਿੱਚ ਜਾ ਕੇ ਟਿਕਟ ਦੀ ਪ੍ਰਾਪਤੀ ਕਰ ਲੈਂਦਾ ਹੈ ਪਰ ਇਸ ਦੇ ਨਾਲ ਨਾਲ ਹੁਣ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸੋਗਮਈ ਖ਼ਬਰਾਂ ਵੀ ਆ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਰਾਜਨੀਤਕ ਨੇਤਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਰਹੇ ਹਨ ਅਜਿਹਾ ਹੀ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਨੇਤਾ ਸੁਰਿੰਦਰ ਗੁਪਤਾ ਦੀ ਅਚਾਨਕ ਮੌਤ ਹੋ ਗਈ ਹੈ
ਇਸ ਖਬਰ ਦੇ ਫੈਲਣ ਦੇ ਨਾਲ ਹੀ ਸਾਰੇ ਰਾਜਨੀਤਕ ਤੇ ਵਿਚ ਬਹੁਤ ਸੋਗ ਦੀ ਲਹਿਰ ਫੈਲ ਗਈ ਹੈ ਸਾਰੇ ਹੀ ਰਾਜਨੀਤਕ ਨੇਤਾਵਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉੱਪਰ ਬਹੁਤ ਜ਼ਿਆਦਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਫਰੀਦਕੋਟ ਦੇ ਵਿਚ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਨੇ ਉਨ੍ਹਾਂ ਦੀ ਮੌਤ ਦੇ ਉੱਪਰ ਬਹੁਤ ਜ਼ਿਆਦਾ ਸੋਗ ਪ੍ਰਗਟਾਇਆ ਹੈ