ਅਕਸਰ ਹੀ ਬੌਲੀਵੁੱਡ ਦੀ ਅਭਿਨੇਤਰੀ ਕੰਗਨਾ ਰਨੌਤ ਵੱਲੋਂ ਬਹੁਤ ਸਾਰੇ ਵਿਵਾਦਤ ਬਿਆਨ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਹ ਹਮੇਸ਼ਾ ਹੀ ਵਿਵਾਦਾਂ ਦੇ ਵਿੱਚ ਪਹੁੰਚਦੀ ਰਹਿੰਦੀ ਹੈ ਇਹ ਗੱਲ ਵੀ ਆਮ ਜਿਹੀ ਹੋ ਗਈ ਹੈ ਕਿ ਜਦੋਂ ਵੀ ਕੰਗਨਾ ਰਨੌਤ ਦੇ ਵੱਲੋਂ ਕਿਸੇ ਵੀ ਗੱਲ ਨੂੰ ਲੈ ਕੇ ਕੋਈ ਵੀ ਬਿਆਨਬਾਜ਼ੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਅਜਿਹੀ ਹੀ ਬਿਆਨਬਾਜ਼ੀ ਕੀਤੀ ਜਾਂਦੀ ਹੈ ਜਿਸਦੇ ਨਾਲ ਉਹ ਲੋਕਾਂ ਦੇ ਸਾਹਮਣੇ ਆ ਸਕਣ ਅਤੇ ਸੁਰਖੀਆਂ ਬਟੋਰ ਸਕਣ ਇਸ ਇਹਦੇ ਨਾਲ ਹੀ ਸਬੰਧਤ ਇਕ ਬਿਅਾਨਬਾਜ਼ੀ ੳੁਨ੍ਹਾਂ ਦੇ ਵੱਲੋਂ ਅੱਜ ਸੋਸ਼ਲ ਮੀਡੀਆ ਦੇ ਉੱਪਰ ਇਕ ਨਿੱਜੀ
ਪ੍ਰੋਗਰਾਮ ਕਰਦੇ ਹੋਏ ਕੀਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਪੀ ਸਾਨੂੰ ਉੱਨੀ ਸੌ ਸੰਤਾਲੀ ਦੇ ਵਿੱਚ ਆਜ਼ਾਦੀ ਮਿਲੀ ਸੀ ਉਹ ਆਜ਼ਾਦੀ ਨਹੀਂ ਸੀ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉੱਨੀ ਸੌ ਸੰਤਾਲੀ ਦੇ ਵਿੱਚ ਸਾਨੂੰ ਆਜ਼ਾਦੀ ਦੇ ਨਾਂ ਤੇ ਭੀਖ ਦਿੱਤੀ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਉਨ੍ਹਾਂ ਦੇ ਇਸ ਬਿਆਨ ਤੇ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ ਸਾਰੇ ਲੋਕਾਂ ਦੇ ਵਿੱਚ ਬਹੁਤ ਸਾਰੇ ਰੋਜ਼ ਵੇਖਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਹਮੇਸ਼ਾਂ ਹੀ ਸਾਰੇ ਹੀ ਲੋਕਾਂ ਨੂੰ ਵੱਖ ਵੱਖ ਕੰਮਾਂ ਵਿਚ ਲੱਗੀ ਰਹਿੰਦੀ ਹੈ ਜੋ ਕਿ ਹਮੇਸ਼ਾ ਹੀ ਇਸ ਦਲਿਤ ਵੱਲੋਂ ਧਾਰਮਿਕ ਭਾਵਨਾਵਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਇਸ ਤੋਂ ਇਲਾਵਾ ਇਸ ਨੇ ਇੱਕ ਹੋਰ ਬਿਆਨਬਾਜ਼ੀ ਕੀਤੀ ਹੈ ਜਿਸ ਦੇ ਵਿਚ ਇਸਨੇ ਕਿਹਾ ਕਿ ਸਾਨੂੰ ਆਜ਼ਾਦੀ ਦੋ ਹਜਾਰ ਚੌਦਾਂ ਵਿਰਸੇ ਵਿੱਚ ਮਿਲਿਆ ਜਿਸ ਤੋਂ
ਭਾਵ ਇਸ ਦਾ ਕਹਿਣਾ ਹੈ ਕਿ ਜਦੋਂ ਤੋਂ ਨਰਿੰਦਰ ਮੋਦੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਲੋਕਾਂ ਨੂੰ ਆਜ਼ਾਦੀ ਮਿਲੀ ਹੈ ਉਸ ਤੋਂ ਪਹਿਲਾਂ ਸਾਰੇ ਹੀ ਲੋਕ ਗੁਲਾਮ ਸਨ ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਇਹ ਮੋਤੀ ਭਗਤ ਹੈ ਅਤੇ ਇਹ ਮੋਦੀ ਦੇ ਸਾਰਿਆਂ ਤੇ ਹੀ ਕੰਮ ਕਰ ਰਹੀ ਹੈ ਕਦੇ ਦੁਬਾਰਾ ਆਰਐਸਐਸ ਨਾਲ ਸਬੰਧਤ ਬਿਆਨ ਦਿੱਤੇ ਜਾਂਦੇ ਹਨ ਇਸ ਨੂੰ ਲੈ ਕੇ ਲੋਕਾਂ ਦੇ ਵਿੱਚ ਬਹੁਤ ਸਾਰਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ