ਜਦੋਂ ਤੋਂ ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਲੇ ਕਾਨੂੰਨ ਪੇਸ਼ ਕੀਤੇ ਗਏ ਹਨ ਤਾਂ ਕਿਸਾਨਾਂ ਦੇ ਵੱਲ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਪਾਸ ਹੁੰਦੇ ਹਨ ਤਾਂ ਉਹ ਆਪਣੇ ਹੀ ਖੇਤਾਂ ਦੇ ਵਿੱਚ ਨੌਕਰ ਬਣ ਕੇ ਰਹਿ ਜਾਣਗੇ ਪਿਛਲੇ ਲਈ ਕਿਸਾਨ ਇਨ੍ਹਾਂ ਖੇਤਾਂ ਨੂੰ ਵਾਪਸ ਕਰਾਉਣ ਦੇ ਲਈ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹਨ ਪਰ ਇਸ ਦੇ ਨਾਲ ਇਹ ਹੁਣ ਸੂਬਾ ਸਰਕਾਰ ਵੱਲੋਂ ਵੀ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦਾ ਦਬਾਅ ਹੁਣ ਸੂਬਾ ਸਰਕਾਰ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ
ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਿਆ ਕਿਉਂਕਿ ਸੂਬਾ ਸਰਕਾਰ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਕੱਲ੍ਹ ਰਾਤ ਦਸ ਵਜੇ ਤੋਂ ਬਾਅਦ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇ ਇਸ ਵੱਡੇ ਐਲਾਨ ਤੋਂ ਬਾਅਦ ਕਿਸਾਨਾਂ ਦੇ ਵਿੱਚ ਫਿਰ ਤੋਂ ਰੋਸ ਦੇਖਿਆ ਜਾ ਰਿਹਾ ਹੈ ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਬਹੁਤ
ਸਾਰੇ ਕਿਸਾਨਾਂ ਦਾ ਹਾਲੇ ਝੋਨਾ ਆਉਣਾ ਛੁੱਟੀਆਂ ਦੇ ਵਿੱਚ ਬਾਕੀ ਹੈ ਇਸ ਦੇ ਨਾਲ ਬਹੁਤ ਸਾਰੇ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਫਸਲ ਅਜੇ ਖੇਤਾਂ ਦੇ ਵਿੱਚ ਖੜ੍ਹੀ ਹੈ ਜੋ ਕਿ ਅਜੇ ਵੱਢਣ ਵਾਲੀ ਹੈ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਫ਼ਸਲ ਖ਼ਰੀਦਣ ਤੇ ਰੋਕ ਲਗਾ ਦਿੱਤੀ ਗਈ ਹੈ ਇਸ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਬਹੁਤ ਜਾਂ ਰੋਸ ਦੇਖਿਆ ਜਾ ਰਿਹਾ ਹੈ ਤੇ ਉਨ੍ਹਾਂ ਦਾ ਹੁਣ ਸੂਬਾ ਸਰਕਾਰ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਵੱਲੋਂ ਇਸ ਸਮੱਸਿਆ ਤੋਂ ਨਿਕਲਣ ਦੇ ਲਈ ਕੀ ਹੱਲ ਲੱਭਿਆ ਜਾਂਦਾ ਹੈ