ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣੇ ਹੁਨਰ ਨੂੰ ਦਿਖਾਉਣ ਦੇ ਲਈ ਬਹੁਤ ਸਾਰੀਆਂ ਸੂਸ ਵੀਡਿਓ ਪਾਈਆਂ ਜਾਂਦੀਆਂ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਵੀਡੀਓ ਨੂੰ ਪਸੰਦ ਵੀ ਕੀਤਾ ਅਤੇ ਇਨ੍ਹਾਂ ਨੌਜਵਾਨਾਂ ਦਾ ਹੌਸਲਾ ਵਧਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਵੱਖਰੇ ਵੱਖਰੇ ਸੁਝਾਅ ਦਿੱਤੇ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਐ ਜੀਹਦੇ ਵਿੱਚ ਦੋ ਲੜਕੀਆਂ ਇਕ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਬਦ ਕੀਰਤਨ ਕਰ ਰਹੀਆਂ ਹਨ ਜਿਹਦੇ ਵਿਚ ਉਨ੍ਹਾਂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਸਰਸਾ ਨਦੀ
ਦੇ ਉੱਤੇ ਹੋਈ ਸਾਰੀ ਗੱਲਬਾਤ ਦਰਸਾਈ ਜਾ ਰਹੀ ਹੈ ਇਸ ਗੀਤ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਲੜਕੀਆਂ ਦੀ ਬਹੁਤ ਸ਼ਲਾਘਾ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦੀ ਆਵਾਜ਼ ਵਿੱਚ ਬਹੁਤ ਮਿਠਾਸ ਹੈ ਅਤੇ ਇਹ ਇਸ ਗੀਤ ਨੂੰ ਬਹੁਤ ਚੰਗੀਤਰ੍ਹਾਂ ਨਿਭਾਅ ਰਹੀਆਂ ਹਨ ਇਸ ਦੇ ਨਾਲ ਹੀ ਲੋਕਾਂ ਵੱਲੋਂ ਇਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਕਰਕੇ ਹੀ ਅੱਜ ਵੀ ਗੁਰੂ ਗੋਬਿੰਦ ਸਿੰਘ ਨੂੰ ਲੋਕਾਂ
ਦੁਆਰਾ ਯਾਦ ਕੀਤਾ ਜਾਂਦਾ ਹੈ ਕਿਉਂਕਿ ਉਨ੍ਹਾਂ ਪਰਮੇਸਰ ਦੇ ਰੂਪ ਦੇ ਕਰਕੇ ਹੀ ਅੱਜ ਇਹ ਦੁਨੀਆਂ ਜਿਉਂਦੀ ਹੈ ਇਸ ਲਈ ਲੋਕਾਂ ਦੁਬਾਰਾ ਇਨ੍ਹਾਂ ਕੁੜੀਆਂ ਦੀ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਜਾ ਰਹੀ ਹੈ ਤੁਸੀਂ ਵਿਵੇਸ ਵਜੋਂ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਹੁਣ ਹਰ ਇਕ ਵਿਅਕਤੀ ਨੂੰ ਚਾਹੀਦਾ ਹੈ ਕਿ ਇਨ੍ਹਾਂ ਵਰਗੇ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਵੇ ਤਾਂ ਕਿਉਂ ਲੋਕ ਆਪਣੇ ਧਰਮ ਨੂੰ ਅੱਗੇ ਵਧਾਉਣ ਦੇ ਲਈ ਅਜਿਹੇ ਗੀਤ ਹੋਰ ਬੈਗ ਲੈ ਕੇ ਆਉਣਾ