ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਿੱਚ ਬਹੁਤ ਜ਼ਿਆਦਾ ਕਲੇਸ਼ ਚੱਲ ਰਿਹਾ ਹੈ ਜਿਸਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਤੋਂ ਬਾਅਦ ਇਹ ਕਲੇਸ਼ ਹੋਰ ਵਧਦਾ ਜਾ ਰਿਹਾ ਹੈ ਅਤੇ ਇਨ੍ਹਾਂ ਦੋਵਾਂ ਦੇ ਵਿੱਚ ਚੱਲ ਰਹੇ ਕਲੇਸ਼ ਦੇ ਕਾਰਨ ਕਾਂਗਰਸ ਪਾਰਟੀ ਦਿਨੋਂ ਦਿਨ ਪੰਜਾਬ ਦੇ ਵਿੱਚ ਵੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ ਪਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣਾ ਵਿਰੋਧ ਲਗਾਤਾਰ ਜਤਾਇਆ ਜਾ ਰਿਹਾ ਹੈ ਇਸੇ ਦੇ ਚਲਦਿਆਂ ਜਾਨੀ ਹੀ ਧਨੀ ਦੁਆਰਾ ਕੀਤੇ ਗਏ ਬਹੁਤ
ਸਾਰੇ ਕੰਮਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਦੇ ਵੱਲੋਂ ਇੱਕ ਨਾਅਰਾ ਬਣਾਇਆ ਗਿਆ ਸੀ ਜਿਸਦੇ ਵਿਚ ਕਿਹਾ ਜਾ ਰਿਹਾ ਸੀ ਕਿ ਚਰਨਜੀਤ ਸਿੰਘ ਚੰਨੀ ਇਹ ਸਾਰੇ ਮਸਲਿਆਂ ਦਾ ਹੱਲ ਕਰ ਰਿਹਾ ਹੈ ਪਰ ਨਵਜੋਤ ਸਿੱਧੂ ਵੱਲੋਂ ਅੱਜ ਇੱਕ ਵੱਡਾ ਫਾਇਦਾ ਲੈ ਲਿਆ ਗਿਆ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਨਾਅਰੇ ਦੇ ਵਿਚ ਹੁਣ ਚਰਨਜੀਤ ਚੰਨੀ ਦਾ ਨਾਮ ਹਟਾ ਦਿੱਤਾ ਹੈ ਅਤੇ ਕਾਂਗਰਸ ਪਾਰਟੀ ਦਾ ਨਾਂ ਪਾ ਦਿੱਤਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਬਣ ਸਕਦੇ ਹਨ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਮੁੱਖ ਮੰਤਰੀ ਦੀ ਕੁਰਸੀ ਲੈਣ ਦੇ ਲਈ ਇਹ ਸਭ ਚਾਲਾਂ ਚੱਲੀਆਂ ਜਾ ਰਹੀਆਂ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ
ਵੱਲੋਂ ਅਜਿਹਾ ਕੀਤਾ ਜਾਂਦਾ ਹੈ ਕਿ ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਲਈ ਕਾਂਗਰਸ ਪਾਰਟੀ ਦੇ ਵਲੋਂ ਚੋਣ ਲਿਆ ਜਾਵੇ ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਨਾਲ ਲੋਕਾਂ ਵੱਲੋਂ ਉਹ ਬਹੁਤ ਜ਼ਿਆਦਾ ਪਸੰਦ ਕੀਤੇ ਜਾ ਰਹੇ ਹਨ ਆਉਣ ਵਾਲੇ ਸਮੇਂ ਦੇ ਵਿਚ ਇਹ ਕਾਟੋ ਕਲੇਸ਼ ਹੋਰ ਵੀ ਵਧ ਸਕਦਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਅਤੇ ਚਰਨੀ ਹਿੱਤ ਨੇ ਦੋਨਾਂ ਨੂੰ ਹੀ ਮੁੱਖ ਮੰਤਰੀ ਦੇ ਵੱਡੇ ਦਾਅਵੇਦਾਰ ਮੰਨਿਆ ਜਾ ਰਿਹਾ ਹੈ