ਹੋਟਲ ਦੇ ਵਿੱਚ ਚੱਲ ਰਿਹਾ ਸੀ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵੀਡੀਓਜ਼ ਦੇ ਵਿਚ ਕੁਝ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਤੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਜਲੰਧਰ ਚੋਂ ਸਾਹਮਣੇ ਆ ਰਿਹਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਨੌਜਵਾਨ ਪੀੜ੍ਹੀ ਹੁਣ ਗਲਤ ਕੰਮਾਂ ਦੇ ਵਿੱਚ ਪਈ ਹੋਈ ਹੈ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਲੱਤ ਦੇ ਕਾਰਨ ਆਪਣੀ ਜ਼ਿੰਦਗੀ ਨੂੰ ਗਵਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੇ ਨਾਲ ਬਹੁਤ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਕੰਮ

ਕੀਤਾ ਜਾ ਰਹੇ ਹਨ ਅਜਿਹਾ ਹੀ ਮਾਮਲਾ ਜਲੰਧਰ ਚੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਹੋਟਲ ਦੇ ਵਿੱਚ ਉਸ ਦਾ ਪੁਲੀਸ ਦੇ ਵੱਲੋਂ ਰੇਡ ਮਾਰੀ ਗਈ ਜਿਥੇ ਕਿ ਬਹੁਤ ਸਾਰੇ ਮੁੰਡੇ ਕੁੜੀਆਂ ਨੂੰ ਉਨ੍ਹਾਂ ਦੇ ਵੱਲੋਂ ਕਾਬੂ ਕੀਤਾ ਗਿਆ ਇਨ੍ਹਾਂ ਮੁੰਡੇ ਕੁੜੀਆਂ ਦੇ ਦੁਬਾਰਾ ਇੱਥੇ ਆ ਕੇ ਬਹੁਤ ਸਾਰੇ ਗਲਤ ਕੰਮ ਕੀਤੇ ਜਾਂਦੇ ਹਨ ਜਿਸ ਤੋਂ ਬਾਅਦ ਪੁਲਸ ਨੇ ਜਦੋਂ ਇਨ੍ਹਾਂ ਨੂੰ ਰੇਡ ਮਾਰੀ ਤਾਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਹੋਟਲ ਇੱਕ ਮੁਹੱਲੇ ਦੇ ਵਿੱਚ ਬਣਿਆ ਹੋਇਆ ਸੀ ਅਤੇ ਮੁਹੱਲਾ ਵਾਸੀਆਂ ਦੇ ਵੱਲੋਂ ਸਮੇਂ ਸਮੇਂ ਤੇ ਹੋਟਲ ਦੇ ਲਈ ਸ਼ਿਕਾਇਤ ਕੀਤੀ ਜਾ ਰਹੀ ਸੀ

ਪਰ ਪੁਲਸ ਵੱਲੋਂ ਪਹਿਲਾਂ ਇਸਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਪਰ ਅੱਜ ਜਦੋਂ ਪੁਲਸ ਨੇ ਇੱਥੇ ਰੇਡ ਮਾਰੀ ਤਾਂ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਮੁੰਡੇ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਹੋਟਲ ਪਹਿਲਾਂ ਇੱਕ ਪੀਜੀਸੀ ਅਤੇ ਵਾਅਦੇ ਬੱਚੇ ਇਸਨੂੰ ਪੀਜੀ ਤੋਂ ਬਦਲ ਕੇ ਹੋਟਲ ਬਣਾ ਦਿੱਤਾ ਗਿਆ ਅਤੇ ਇੱਥੇ ਬਹੁਤ ਸਾਰੇ ਮੁੰਡੇ ਕੁੜੀਆਂ ਆ ਜਾਇਆ ਕਰਦੇ ਸਨ ਪਰ ਹੁਣ ਇਸ ਹੋਟਲ ਤੇ ਰੇਡ ਪੈਣ ਤੋਂ ਬਾਅਦ ਇਸ ਵਿੱਚੋਂ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ

Leave a Reply

Your email address will not be published. Required fields are marked *