ਪਤਨੀ ਨੇ ਨਹੀਂ ਕੱਢਿਅਾ ਘੁੰਡ ਤਾਂ ਪਤੀ ਨੇ ਤਿੰਨ ਸਾਲ ਦੀ ਬੱਚੀ ਨੂੰ ਦਿੱਤੀ ਇਹ ਸਜ਼ਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਘਟੀਆ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦੀ ਸਾਰੀ ਜ਼ਿੰਦਗੀ ਖ਼ਰਾਬ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਰਾਜਸਥਾਨ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਵਿਅਕਤੀ ਨੇ ਆਪਣੀ ਤਿੰਨ ਸਾਲ ਦੀ ਬੱਚੀ ਨੂੰ ਧਰਤੀ ਦੇ ਨਾਲ ਪਟਕ ਕੇ ਮਾਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਉਸਦੀ ਪਤਨੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ ਕਿਹਾ ਜਾ ਰਿਹਾ ਹੈ ਕਿ ਉਸ ਦੀ ਪਤਨੀ ਨੇ ਸਿਰਫ਼ ਘੁੰਡ ਨਹੀਂ ਕੱਢਿਆ ਸੀ ਜਿਸ ਤੋਂ ਗੁੱਸੇ

ਹੋ ਕੇ ਇਸ ਵਿਅਕਤੀ ਨੇ ਉਸ ਨੂੰ ਸਬਕ ਸਿਖਾਉਣ ਦੇ ਲਈ ਉਸ ਦੀ ਗੋਦ ਦੇ ਵਿੱਚੋਂ ਇਸ ਬੱਚੀ ਨੂੰ ਉਠਾਇਆ ਅਤੇ ਧਰਤੀ ਤੇ ਪਟਕ ਦਿਤਾ ਜਿਸ ਤੋਂ ਬਾਅਦ ਚ ਬੱਚੀ ਦੀ ਮੌਤ ਹੋ ਗਈ ਰਿਤੇਸ਼ ਦਾ ਅੰਤਮ ਸੰਸਕਾਰ ਵੀ ਚੋਰੀ ਚੋਰੀ ਕਰ ਦਿੱਤਾ ਗਿਆ ਪਰ ਇਸ ਘਟਨਾ ਦੇ ਬਾਰੇ ਇਸ ਲੜਕੀ ਨੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਇਸ ਦੇ ਪਰਿਵਾਰ ਨੇ ਇਸ ਲੜਕੀ ਨੂੰ ਨਾਲ ਲਿਜਾ ਕੇ ਨੇੜੇ ਦੇ ਥਾਣੇ ਵਿੱਚ ਰਿਪੋਰਟ ਲਿਖਾਈ ਅਤੇ ਹੋਣਾ ਦੱਸਿਆ ਜਾ ਰਿਹਾ ਹੈ ਕਿ

ਇਹ ਵਿਅਕਤੀ ਫਰਾਰ ਹੋਇਆ ਵਿਆਹ ਹੈ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵਿਅਕਤੀ ਨੂੰ ਲੱਭਿਆ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਪੁਲਸ ਵੱਲੋਂ ਇਕ ਵਿਅਕਤੀ ਦੇ ਖਿਲਾਫ ਕੀ ਕਾਰਵਾਈ ਕੀਤੀ ਅਤੇ ਪਰੇਸ਼ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਤਰ੍ਹਾਂ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *