ਗੋਲ ਗੋਲ ਘੁੰਮਣ ਤੋਂ ਬਾਅਦ ਅਚਾਨਕ ਮਰ ਰਹੇ ਸਨ ਪੰਛੀ ਸੱਚਾਈ ਆਈ ਸਾਹਮਣੇ ਤਾਂ ਉੱਡੇ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਦਿਖਾਈ ਦਿੰਦੀਆਂ ਹਨ ਜਿਨ੍ਹਾਂ ਤੇ ਕਿਸੇ ਨੂੰ ਕਦੇ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਪੈਟ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਬੱਸ ਸਮੁੰਦਰ ਦੇ ਕਿਨਾਰੇ ਬਹੁਤ ਸਾਰੇ ਪੰਛੀ ਰਹਿੰਦੇ ਹਨ ਪਰ ਹੁਣ ਇੱਥੇ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਇਨ੍ਹਾਂ ਪੰਛੀਆਂ ਦੀ ਲਗਾਤਾਰ ਮੌਤ ਹੁੰਦੀ ਜਾ ਰਹੀ ਹੈ ਇਸ ਵਿੱਚ ਇੱਕ ਪੰਛੀ ਦੀ

ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਉਹ ਪੰਛੀ ਉੱਡ ਕੇ ਉੱਪਰ ਜਾਂਦਾ ਹੈ ਅਤੇ ਗੋਲ ਗੋਲ ਘੁੰਮਦਾ ਹੈ ਪਰ ਪੂਰੇ ਸਮੇਂ ਬਾਅਦ ਹੀ ਉਹ ਧਰਤੀ ਤੇ ਡਿੱਗ ਪੈਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਇਹ ਵੀਡੀਓ ਤੋਂ ਦੇਖਣ ਤੋਂ ਬਾਅਦ ਉੱਥੇ ਕੁਝ ਡਾਕਟਰਾਂ ਵੱਲੋਂ ਜਾ ਕੇ ਨਿਰੀਖਣ ਕੀਤਾ ਗਿਆ ਤੇ ਇਕ ਪੰਛੀ ਨੂੰ ਚੁੱਕ ਕੇ ਉਸ ਦੀ ਛਾਣਬੀਣ ਕੀਤੀ ਗਈ ਤਾਂ ਉਨ੍ਹਾਂ ਦੇ ਸਾਹਮਣੇ ਆਇਆ ਕੇ ਸਮੁੰਦਰ ਦੇ ਕੋਲ ਰਹਿੰਦੇ ਸਾਰੇ ਹੀ ਪੰਛੀਆਂ ਵਿਚ ਇਕ ਵਾਇਰਸ ਹੈ ਜਿਸਦੇ ਕਾਰਨ ਇਹ ਪੰਛੀ ਬੀਮਾਰ ਹੋ ਰਹੇ ਹਨ ਇਸੇ ਨੂੰ ਦੇਖਦੇ ਹੋਏ ਬਹੁਤ ਸਾਰੇ ਡਾਕਟਰਾਂ ਨੇ ਇਸ ਦੀ ਛਾਣਬੀਣ ਕੀਤੀ ਹੈ ਉਨ੍ਹਾਂ

ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਇੱਥੇ ਇੱਕ ਵਾਇਰਸ ਫੈਲਿਆ ਹੋਇਆ ਹੈ ਜਿਸ ਦੇ ਕਾਰਨ ਇਨ੍ਹਾਂ ਪੰਛੀਆਂ ਦੀ ਮੌਤ ਹੋ ਰਹੀ ਹੈ ਹੁਣ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਸ ਦਾ ਹੱਲ ਲੱਭ ਲਿਆ ਜਾਵੇਗਾ ਜਿਸਦੇ ਕਾਰਨ ਇਨ੍ਹਾਂ ਪੰਛੀਆਂ ਨੂੰ ਬਚਾਇਆ ਜਾ ਸਕੇ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਪ੍ਰਚਾਰ ਕਮੇਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *