ਨਸ਼ੇ ਵਿਚ ਟੱਲੀ ਪੁਲਸ ਵਾਲੇ ਨਾਲ ਲੋਕਾਂ ਨੇ ਕੀਤੀ ਬਹੁਤ ਜ਼ਿਆਦਾ ਮਾੜੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਰਹਿੰਦੀਆਂ ਹਨ ਜਿਨ੍ਹਾਂ ਦੇ ਬੱਚਾ ਪੁਲਸ ਕਰਮਚਾਰੀਆਂ ਵੱਲੋਂ ਆਪਣੀ ਵਰਦੀ ਦਾ ਫਾਇਦਾ ਉਠਾ ਕੇ ਆਮ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਧੱਕਾ ਕੀਤਾ ਜਾਂਦਾ ਹੈ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਵਿਅਕਤੀਆਂ ਨੂੰ ਦਾਰੂ ਪੀ ਕੇ ਮੰਦਾ ਚੰਗਾ ਵੀ ਬੋਲਿਆ ਜਾਂਦਾ ਹੈ ਪਰ ਲੋਕਾਂ ਵੱਲੋਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਂਦਾ ਪਰ ਫਿਰ ਵੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਹਿੰਮਤ ਕਰਕੇ ਇਨ੍ਹਾਂ ਦਾ ਵਿਰੋਧ ਕਰਦੇ ਹਨ ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੋ ਪੁਲਸ

ਕਰਮਚਾਰੀਆਂ ਦੇ ਵੱਲੋਂ ਦਾਰੂ ਵਿੱਚ ਟੱਲੀ ਹੋ ਕੇ ਉੱਥੋਂ ਲੰਘ ਰਹੇ ਸਾਰੇ ਹੀ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਾਲ ਗਲਤ ਹਰਕਤਾਂ ਕੀਤੀਆਂ ਜਾ ਰਹੀਆਂ ਸਨ ਅਤੇ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਨਾਲ ਗਾਲੀ ਗਲੋਚ ਵੀ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉੱਥੇ ਦੇ ਲੋਕਾਂ ਨੇ ਭਾਰਤ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਇਹ ਪੁਲਸ ਕਰਮਚਾਰੀ ਉਨ੍ਹਾਂ ਨੂੰ ਗਾਲਾਂ ਕੱਢਣ ਲੱਗ ਗਏ ਤਾਂ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਨਾਂ ਨੂੰ ਭਜਾਇਆ ਗਿਆ ਤੇ ਪੰਜਾਬ ਚ ਭਜਾਉਣ ਤੋਂ ਬਾਅਦ ਵੀ ਇਨ੍ਹਾਂ ਦੀ ਬਹੁਤ ਜ਼ਿਆਦਾ ਕੁੱ ਟ ਮਾ ਰ ਕੀਤੀ ਗਈ ਅਤੇ ਇਸ ਤੋਂ ਬਾਅਦ ਇਹ ਮਾਮਲਾ ਦੂਜੇ ਪਾਸੇ ਕਰਮਚਾਰੀਆਂ ਦੇ ਸਾਹਮਣੇ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ

ਲਆ ਗਿਆ ਹੈ ਇਨ੍ਹਾਂ ਪੁਲਸ ਕਰਮਚਾਰੀਆਂ ਨੂੰ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਪੁਲਸ ਕਰਮਚਾਰੀਆਂ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਨਾਲ ਬਦਤਮੀਜ਼ੀ ਕੀਤੀ ਜਾਂਦੀ ਹੈ ਤੁਸੀਂ ਵੀ ਇਸ ਵੀਡੀਓ ਨੂੰ ਦੇਖਣ ਦਾ ਵਾਅਦਾ ਆਪਣੇ ਵਿਚਾਰ ਕ੍ਰਿਕਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *