ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਗਾਉਣ ਵਾਲਿਆਂ ਦੇ ਵੱਲੋਂ ਅਜਿਹੇ ਗੀਤ ਸੁਣਾਏ ਜਾਂਦੇ ਹਨ ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਲੋਕਾਂ ਦੁਆਰਾ ਉਨ੍ਹਾਂ ਨੂੰ ਬਹੁਤ ਸਾਰਾ ਪਿਆਰ ਦਿੱਤਾ ਜਾਂਦਾ ਹੈ ਇਸ ਦੇ ਲਈ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜੋ ਇਨ੍ਹਾਂ ਵੀਡੀਓਜ਼ ਦੇ ਕਾਰਨ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਕਿਉਂਕਿ ਉਨ੍ਹਾਂ ਦੀਆਂ ਵੀਡੀਓਜ਼ ਬਹੁਤ ਜਿਆਦਾ ਵਾਇਰਲ ਹੋ ਜਾਂਦੀਆਂ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਇਕ ਗੁਰਦਾਸਪੁਰ ਦੀ ਧੀ ਜਿਸ ਦਾ ਨਾਮ ਰਵਨੀਤ ਕੌਰ ਔਲਖ ਦੱਸਿਆ ਜਾ ਰਿਹਾ ਹੈ ਉਸਦੇ ਦੁਆਰਾ ਬਹੁਤ ਸਾਰੇ ਗੀਤ ਹੁਣ
ਬਣਾਏ ਜਾ ਰਹੇ ਹਨ ਜਿਸ ਤੋਂ ਬਾਅਦ ਕਿ ਉਹ ਲੋਕਾਂ ਦੇ ਦਿਲਾਂ ਦੀ ਧੜਕਣ ਬਣਦੀ ਜਾ ਰਹੀ ਹੈ ਉਸ ਦੇ ਵੱਲੋਂ ਹੁਣ ਇਕ ਨਵਾਂ ਗੀਤ ਸੋਸ਼ਲ ਮੀਡੀਆ ਦੇ ਉਪਰ ਰਿਲੀਜ਼ ਕੀਤਾ ਗਿਆ ਹੈ ਜਿਸਦਾ ਨਾਮ ਹੈ ਕਾਦਰ ਕਿਉਂ ਨਹੀਂ ਕਰਦਾ ਲੋਕਾਂ ਵੱਲੋਂ ਇਸ ਗੀਤ ਨੂੰ ਬਹੁਤ ਜ਼ਿਆਦਾ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਰਵਨੀਤ ਕੌਰ ਦੀ ਆਵਾਜ਼ ਬਹੁਤ ਮਿੱਠੀ ਹੈ ਅਤੇ
ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਬਹੁਤ ਚੰਗੇ ਗੀਤ ਲੈ ਕੇ ਲੋਕਾਂ ਦੇ ਸਾਹਮਣੇ ਪੇਸ਼ ਕੀਤੇ ਜਾਂਦੇ ਹਨ ਇਸ ਗੀਤ ਨੂੰ ਵੀ ਲੋਕਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਇਹ ਗਾਣਾ ਯੂਟਿਊਬ ਦੇ ਉੱਪਰ ਬਹੁਤ ਵਧੀਆ ਚੱਲ ਰਿਹਾ ਹੈ ਲੋਕਾਂ ਵੱਲੋਂ ਇਸ ਗਾਣੇ ਨੂੰ ਸੁਣਨ ਤੋਂ ਬਾਅਦ ਤਰ੍ਹਾਂ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਵੀਡਿਓ ਅਤੇ ਗੀਤ ਨੂੰ ਸੁਣਨ ਤੋਂ ਬਾਅਦ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ