ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਕੇਂਦਰ ਸਰਕਾਰ ਵੱਲੋਂ ਅੱਜ ਸਿੱਖਾਂ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਸਿੱਖ ਸੰਗਤਾਂ ਦੇ ਵਿੱਚ ਬਹੁਤ ਜ਼ਿਆਦਾ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਅੱਜ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਉਨੀ ਨਵੰਬਰ ਤੋਂ ਹੁਣ ਸਾਰੀਆਂ ਹੀ ਸਿੱਖ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੇ ਪਾਕਿਸਤਾਨ ਵਿਖੇ ਸਥਿਤ ਕਰਤਾਰਪੁਰ ਸਾਹਿਬ ਵਿਖੇ ਜਾ ਸਕਦੀਆਂ ਜਿਸ ਐਲਾਨ ਤੋਂ ਬਾਅਦ ਸਿੱਖ ਸੰਗਤਾਂ ਦੇ ਵਿੱਚ ਬਹੁਤ

ਜ਼ਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੀਆਂ ਹੀ ਸਿੱਖ ਸਕਦਾ ਦੇ ਵੱਲੋਂ ਕੇਂਦਰ ਸਰਕਾਰ ਦਾ ਬਹੁਤ ਜ਼ਿਆਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਇੱਕ ਸਿੱਖ ਵਿਅਕਤੀ ਦੀ ਇਹ ਭਾਵਨਾ ਹੁੰਦੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਕਰਤਾਰਪੁਰ ਸਾਹਿਬ ਵਿਖੇ ਜਾ ਕੇ ਮਨਾਵੇ ਹੁਣ ਕੇਂਦਰ ਸਰਕਾਰ ਵੱਲ ਬੇਸ ਫੈਸਲੇ ਦੇ ਨਾਲ ਬਹੁਤ ਸਾਰੀਆਂ ਸਿੱਖ ਸੰਗਤਾਂ ਦੀਆਂ ਇਹ ਭਾਵਨਾਵਾਂ ਪੂਰੀਆਂ ਹੋ ਸਕਣਗੀਆਂ ਅਤੇ ਬਹੁਤ ਸਾਰੇ ਲੋਕ ਜੋ ਕਿ ਇਹ ਚਾਹੁੰਦੇ ਸਨ ਕਿ ਉਹ ਸ੍ਰੀ ਗੁਰੂ ਨਾਨਕ

ਦੇਵ ਜੀ ਦੀ ਧਰਤੀ ਦੇ ਉੱਪਰ ਜਾ ਕੇ ਉਨ੍ਹਾਂ ਦਾ ਜਨਮ ਦਿਨ ਮਨਾ ਸਕਣ ਉਨ੍ਹਾਂ ਦੀ ਹਰ ਇਕ ਭਾਵਨਾ ਹੁਣ ਪੂਰੀ ਹੋ ਜਾਵੇਗੀ ਜਿਸ ਤੋਂ ਬਾਅਦ ਲੋਕਾਂ ਦੁਆਰਾ ਕੇਂਦਰ ਸਰਕਾਰ ਦਾ ਬਹੁਤਿਆਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ ਪਰ ਬਹੁਤ ਜ਼ਿਆਦਾ ਸਾਰੇ ਸ਼ਰਧਾਲੂਆਂ ਦੇ ਵੱਲੋਂ ਕਰਤਾਰਪੁਰ ਜਾਣ ਦੇ ਲਈ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ ਕਿਉਂਕਿ ਕਰਤਾਰਪੁਰ ਦਾ ਲਾਂਘਾ ਹੁਣ ਉਨੀ ਨਵੰਬਰ ਤੋਂ ਬਾਅਦ ਸਾਰੇ ਹੀ ਭਾਰਤੀਆਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ

Leave a Reply

Your email address will not be published. Required fields are marked *