ਮਾਂ ਨੇ ਆਪਣੇ ਬੱਚੇ ਨੂੰ ਬਾਹਰ ਖੇਡਣ ਤੋਂ ਰੋਕਿਆ ਤਾਂ ਬੱਚੇ ਨੇ ਕੀਤਾ ਇਹ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੇ ਕਦੇ ਕਿਸ ਨੂੰ ਕੀ ਨਹੀਂ ਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਦਿੱਲੀ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤ ਜ਼ਿਆਦਾ ਵਧ ਗਿਆ ਹੈ ਅੱਜਕੱਲ੍ਹ ਜੇਕਰ ਮਾਂ ਬਾਪ ਵੀ ਬੱਚੇ ਨੂੰ ਕੁਝ ਕਰਨ ਤੋਂ ਰੋਕਦੇ ਹਨ ਤਾਂ ਉਨ੍ਹਾਂ ਦੁਆਰਾ ਅਜਿਹੀਆਂ ਹਰਕਤਾਂ ਕਰਦੇ ਹਨ ਜਿਨ੍ਹਾਂ ਦੇ ਨਾਲ

ਉਨ੍ਹਾਂ ਦੀ ਸਾਰੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਗੁਜਰਾਤ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਪਰਿਵਾਰ ਦੇ ਵਿੱਚ ਇੱਕ ਮਾਂ ਨੇ ਆਪਣੇ ਬੱਚੇ ਨੂੰ ਬਾਹਰ ਖੇਡਣ ਤੋਂ ਮਨ੍ਹਾ ਕੀਤਾ ਤਾਂ ਬੱਚੇ ਨੇ ਇੰਨਾ ਜ਼ਿਆਦਾ ਗੁੱਸਾ ਕੀਤਾ ਕਿ ਉਸ ਨੇ ਅੰਦਰ ਜਾ ਕੇ ਚੁਬਾਰੇ ਉਪਰ ਗਿਆ ਅਤੇ ਤਿਵਾਰੀ ਉੱਪਰ ਜਾ ਕੇ ਉਸ ਨੇ ਇਕ ਮਾਂ ਦੀ ਛਾਤੀ ਦੇ ਨਾਲ ਆਪਣੇ ਆਪ ਨੂੰ ਫਾਂਸੀ ਲਗਾ ਲਈ ਜਿਸ ਤੋਂ ਬਾਅਦ ਜਦੋਂ ਉਹ ਬੱਚਾ ਹੇਠਾਂ ਨਹੀਂ ਆਇਆ ਤਾਂ ਉਸ ਦੀ ਮਾਂ ਉਸ ਨੂੰ ਉੱਪਰ ਦੇਖਣ ਗਈ ਤਾਂ ਉਸ ਦੀ ਮਾਂ ਦੀ ਚੀਕ ਨਿਕਲ ਗਈ

ਕਿਉਂਕਿ ਉਸ ਦੇ ਬੱਚੇ ਨੇ ਆਪਣੇ ਆਪ ਨੂੰ ਫਾਂਸੀ ਲਗਾ ਲਈ ਸੀ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੁਣ ਇਸ ਤੋਂ ਬਾਅਦ ਨੇਡ਼ੇ ਤੇਡ਼ੇ ਦੇ ਲੋਕਾਂ ਨੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ ਹੈ ਤੇ ਪੁਲਸ ਨੇ ਮੌਕੇ ਤੇ ਪਹੁੰਚ ਕੇ ਸਾਰੀ ਛਾਣਬੀਣ ਕੀਤੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਬੱਚਾ ਨਹੀਂ ਰਿਹਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੇ ਬਾਜ਼ਾਰ ਦੇ ਤਿਆਰ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋੁ

Leave a Reply

Your email address will not be published. Required fields are marked *