ਸੁਖਬੀਰ ਬਾਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਐਲਾਨ ਕੀਤੇ ਜਾ ਰਹੇ ਹਨ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਹੀ ਲੋਕਾਂ ਦੇ ਲਈ ਵੱਡੇ ਵੱਡੀਆਂ ਯੋਜਨਾਵਾਂ ਲੈ ਕੇ ਆਉਣਗੇ ਜਿਨ੍ਹਾਂ ਦੇ ਨਾਲ ਉਨ੍ਹਾਂ ਵੱਲੋਂ ਇਹ ਦਿਖਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਲੋਕਾਂ ਦੇ ਲਈ ਬਹੁਤ ਵੱਡੇ ਕਾਰਜਕਾਰਨੀ ਜਿਨ੍ਹਾਂ ਦੇ ਨਾਲ ਕਿ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ ਸਾਰੀਆਂ ਹੀ ਪਾਰਟੀਆਂ ਦੁਆਰਾ ਆਪਣੇ ਜਿੱਤ ਪ੍ਰਾਪਤ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਪੈਂਤੜੇ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ

ਸਕਣ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸੁਖਬੀਰ ਸਿੰਘ ਬਾਦਲ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਵਿਦਿਆਰਥੀ ਆਪਣੇ ਸਕੂਲਾਂ ਦੇ ਵਿੱਚੋਂ ਦਸਵੀਂ ਤੱਕ ਪਹਿਲੇ ਦੂਜੇ ਨੰਬਰ ਤੇ ਆਉਣਗੇ ਉਨ੍ਹਾਂ ਨੂੰ ਉਨ੍ਹਾਂ ਦੁਆਰਾ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣਗੇ ਤਾਂ ਜੋ ਇਨ੍ਹਾਂ ਵਿਦਿਆਰਥੀਆਂ ਦੀ ਅੱਗੇ ਦੀ ਪੜ੍ਹਾਈ ਦਾ ਖਰਚਾ ਸਰਕਾਰ ਦੁਆਰਾ ਕੀਤਾ ਜਾਵੇ ਇਸ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਸਾਰੇ ਹੀ ਪੰਜਾਬ ਨੂੰ ਅੱਗੇ ਲੈਕੇ ਜਾਣਾ ਚਾਹੁੰਦੇ ਹਨ ਇਸ ਲਈ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕੀਤਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਉੱਚ ਪੱਧਰ ਦੀ ਪੜ੍ਹਾਈ ਦੇ ਲਈ ਵੱਡੀਆਂ ਕਲਾਸਾਂ ਦੇ ਲਈ ਵੀਹ

ਸਹੂਲਤਾਂ ਦਾ ਐਲਾਨ ਕੀਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਜੋ ਵਿਅਕਤੀ ਵਧੀਆ ਨੰਬਰ ਲੈ ਕੇ ਪਾਸ ਹੋਵੇਗਾ ਉਨ੍ਹਾਂ ਦੇ ਖਾਤੇ ਵਿੱਚ ਸਰਕਾਰ ਵੱਲੋਂ ਪੈਸੇ ਪਾਏ ਜਾਣਗੇ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਇਆ ਜਾਵੇ ਤਾਂ ਜੋ ਸਾਰੇ ਹੀ ਵਿਦਿਆਰਥੀ ਇਨ੍ਹਾਂ ਯੋਜਨਾਵਾਂ ਦਾ ਲਾਭ ਉਠਾ ਸਕਣ ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਵੱਲੋਂ ਦਿੱਤੇ ਗਏ ਇਹ ਬਿਆਨ ਕਿੱਥੇ ਤਾਂ ਹੱਦ ਤਕ ਸਹੀ ਹੁੰਦੇ ਹਨ ਜਾਂ ਫਿਰ ਇਹ ਵੋਟਾਂ ਨੂੰ ਲੈ ਕੇ ਸਿਰਫ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਗੱਲਾਂ ਹੀ ਹਨ

Leave a Reply

Your email address will not be published. Required fields are marked *