ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਤ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਗੁਜਰਾਤ ਦੇ ਬੜੂੰਦੀ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇਕ ਲਡ਼ਕੇ ਅਤੇ ਲਡ਼ਕੀ ਦਾ ਵਿਆਹ ਹੋ ਰਿਹਾ ਸੀ ਜਿੱਥੇ ਕਿ ਇੱਕ ਰਿਵਾਜ ਦੇ ਤੌਰ ਤੇ ਇਹ ਕਿਹਾ ਜਾਂਦਾ ਹੈ ਕਿ ਲੜਕੀ ਦੇ ਪਰਿਵਾਰ ਦੇ ਵੱਲੋਂ ਲੜਕੇ ਦੇ ਪਰਿਵਾਰ ਨੂੰ ਕੁਝ ਨਾ ਕੁਝ ਭੇਟ ਜ਼ਰੂਰ ਕਰਨਾ ਹੁੰਦਾ ਹੈ ਜਿਸ ਦੇ ਨਾਲ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੇ ਪਰਿਵਾਰ ਨੂੰ ਪੈਸੇ ਦਿੱਤੇ ਜਾਂਦੇ ਹਨ
ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਅਤੇ ਲੜਕੇ ਦਾ ਵਿਆਹ ਹੋ ਰਿਹਾ ਸੀ ਜਿਸਦੇ ਵਿਚ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੇ ਪਰਿਵਾਰ ਨੂੰ ਗਿਆਰਾਂ ਲੱਖ ਇੱਕ ਸੌ ਇੱਕ ਰੁਪਏ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲੜਕੇ ਦੇ ਪਿਤਾ ਨੇ ਅਜਿਹਾ ਕਾਰਨਾਮਾ ਕੀਤਾ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਗਿਆ ਅਤੇ ਹਰ ਕੋਈ ਲੜਕੇ ਦੇ ਪਿਤਾ ਦੀ ਸ਼ਲਾਘਾ ਕਰ ਰਿਹਾ ਹੈ ਲੜਕੇ ਦੇ ਪਿਤਾ ਨੇ ਗਿਆਰਾਂ ਲੱਖ ਇੱਕ ਸੌ ਏਕੜ ਦਾ ਫੜ੍ਹ ਕੇ ਉਨ੍ਹਾਂ ਦੇ ਕੋਲੋਂ ਸਿਰਫ਼ ਇੱਕ ਸੌ ਇੱਕ ਰੁਪਈਆ ਰੱਖ ਲਿਆ ਅਤੇ ਇਕ ਗੀਤਾ ਭੇਟ ਕੀਤੀ ਗਈ ਸੀ ਉਹ ਵੀ ਆਪਣੇ ਕੋਲ ਰੱਖ ਲਈ ਅਤੇ ਜੋ ਗਿਆਰਾਂ ਲੱਖ ਰੁਪਿਆ ਲੜਕੀ ਦੇ ਪਿਤਾ ਦੁਆਰਾ ਦਿੱਤਾ ਗਿਆ ਸੀ ਉਹ ਸਾਰਾ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਜਿਸ ਤੋਂ ਬਾਅਦ ਸਾਰੇ ਹੀ ਲੋਕ ਹੈਰਾਨ ਹੋ ਗਏ ਅਤੇ ਹਰ ਇੱਕ ਵਿਅਕਤੀ ਇਸ ਲੜਕੇ ਦੇ ਪਿਤਾ ਦੀ ਸ਼ਲਾਘਾ ਕਰ ਰਿਹਾ ਹੈ ਜਿਸ ਨੇ ਇਹ ਪੈਸੇ ਨੂੰ ਮੁੱਖ ਨਾ ਰੱਖਦੇ ਹੋਏ ਇੱਕ ਰਿਸ਼ਤੇ ਨੂੰ ਅੱਗੇ ਵਧਾਉਣ ਦੇ ਲਈ ਅਜਿਹਾ ਕਾਰਨਾਮਾ ਕੀਤਾ ਹੈ ਇਸ ਕਾਰਨਾਮੇ ਤੋਂ ਬਾਅਦ ਸਾਰੇ ਹੀ ਗੁਜਰਾਤ ਦੇ ਵਿੱਚ ਇਸ ਵਿਆਹ ਦੀ ਚਰਚਾ ਹੋ ਰਹੀ ਹੈ ਅਤੇ ਹਰ ਇੱਕ ਵਿਅਕਤੀ ਲੜਕੇ ਦੇ ਪਿਤਾ ਦੀ ਤਾਰੀਫ਼ ਕਰ ਰਿਹਾ
ਹੈ ਕਿਉਂਕਿ ਉਨ੍ਹਾਂ ਨੇ ਇਕ ਬਹੁਤ ਵੱਡਾ ਦਿਲ ਦਿਖਾਉਂਦੇ ਹੋਏ ਐਡਾ ਵੱਡਾ ਕਦਮ ਚੁੱਕਿਆ ਹੈ ਕਿਉਂਕਿ ਅੱਜਕੱਲ੍ਹ ਦੇ ਜ਼ਮਾਨੇ ਦੇ ਵਿੱਚ ਬਹੁਤ ਸਾਰੇ ਲੋਕ ਦਹੇਜ ਦੇ ਲਈ ਕੁੜੀਆਂ ਤੱਕ ਮਾਰ ਦਿੰਦੇ ਹਨ ਇਸ ਲਈ ਅਜਿਹੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਜੋ ਹਰ ਦਹੇਜ ਨੂੰ ਹੀ ਮੁੱਖ ਨਹੀਂ ਰੱਖਦੇ ਅਤੇ ਰਿਸ਼ਤੇ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਇੱਜ਼ਤ ਕਰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੜਕੇ ਦੇ ਪਿਤਾ ਦੀ ਸ਼ਲਾਘਾ ਕੀਤੀ ਜਾ ਰਹੀ ਅਤੇ ਵੱਖ ਵੱਖ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ