ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਤੇ ਜਿਸ ਨੂੰ ਵੇਖਣ ਤੋਂ ਬਾਅਦ ਲੋਕਾਂ ਦੁਆਰਾ ਬਿਨਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ ਦੇਸ਼ ਦੇ ਲਈ ਹਰ ਇੱਕ ਵਿਅਕਤੀ ਦੇ ਵੱਲੋਂ ਸੋਸ਼ਲ ਮੀਡੀਆ ਨੂੰ ਹੀ ਆਪਣਾ ਹੁਨਰ ਦਿਖਾਉਣ ਦੇ ਲਈ ਵਰਤਿਆ ਜਾਂਦਾ ਹੈ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜਿਸਦੇ ਨਾਲ ਤੁਸੀਂ ਆਪਣਾ ਕਿਸੇ ਬਿਨਾਂ ਡਰ ਤੋਂ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਉਜਾਗਰ ਕਰ ਸਕਦੇ ਹੋ ਅਜਿਹੇ ਵਿੱਚ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ
ਇੱਕ ਲੜਕੀ ਦੁਆਰਾ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਨੂੰ ਸੁਣਨ ਤੋਂ ਬਾਅਦ ਲੋਕਾਂ ਦੁਆਰਾ ਉਸ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਹਰ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਇਸ ਲੜਕੀ ਦੇ ਵਿੱਚ ਬਹੁਤ ਜ਼ਿਆਦਾ ਹੁਨਰ ਭਰਿਆ ਹੋਇਆ ਹੈ ਇਸ ਦੀ ਮਦਦ ਕਰਕੇ ਇਸ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਲੜਕੀ ਨੇ ਇਸ ਗੀਤ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਨਿਭਾਇਆ ਹੈ ਅਤੇ ਹਰ ਇੱਕ ਵਿਅਕਤੀ ਦੁਆਰਾ ਇਸ ਲੜਕੀ ਦੁਬਾਰਾ ਗੁਣਗੁਣਾਏ ਗਏ ਗੀਤ ਨੂੰ ਸਰਾਹਿਆ ਜਾ ਰਿਹਾ ਹੈ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋਈ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹੋਰ ਵੀ
ਬਹੁਤ ਸਾਰੇ ਅਜਿਹੇ ਨੌਜਵਾਨ ਜਿਨ੍ਹਾਂ ਦੇ ਵਿੱਚ ਬਹੁਤ ਜਿਆਦਾ ਹੁਨਰ ਹੈ ਉਨ੍ਹਾਂ ਨੂੰ ਵੀ ਹੌਸਲਾ ਮਿਲਦਾ ਹੈ ਕਿ ਉਹ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਲੈ ਕੇ ਆਉਣ ਤਾਂ ਜੋ ਉਹ ਵੀ ਦੁਨੀਆਂ ਤੇ ਆਪਣੀ ਵੱਖਰੀ ਪਛਾਣ ਬਣਾ ਸਕੇ ਕਿਉਂਕਿ ਅੱਜਕੱਲ੍ਹ ਆਧੁਨਿਕ ਜ਼ਮਾਨਾ ਹੋਣ ਦੇ ਕਾਰਨ ਹਰ ਇੱਕ ਵਿਅਕਤੀ ਦੁਆਰਾ ਆਪਣਾ ਹੁਨਰ ਦਿਖਾਉਣ ਦੇ ਲਈ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜਿਸਦੇ ਨਾਲ ਤੁਸੀਂ ਹਰ ਇੱਕ ਵਿਅਕਤੀ ਤਕ ਪਹੁੰਚ ਸਕਦੇ ਹੋ