ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹੈਰਾਨ ਹੋ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਅਜਿਹਾ ਹੀ ਮਾਮਲਾ ਕਰਨਾਟਕ ਦੇ ਬੈਂਗਲੁਰੂ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਗਏ ਇੱਕ ਵਿਅਕਤੀ ਜੋ ਕਿ ਫ਼ਲ ਵੇਚਣ ਦਾ ਕੰਮ ਕਰ ਰਿਹਾ ਹੈ ਉਸ ਦੀ ਇਕ ਦਿਨ ਦੀ ਦਿਹਾੜੀ ਡੇਢ ਸੌ ਰੁਪਏ ਹੈ ਉਸ ਨੇ ਅਜਿਹਾ ਕਾਰਨਾਮਾ ਕਰ ਦਿੱਤਾ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਵਿਅਕਤੀ ਦੁਆਰਾ ਕੋਈ ਵੀ ਪੜ੍ਹਾਈ ਨਹੀਂ ਕੀਤੀ ਗਈ ਅਤੇ ਇਸ ਨੂੰ
ਪੜ੍ਹਨਾ ਲਿਖਣਾ ਨਹੀਂ ਆਉਂਦਾ ਪਰ ਇਸ ਨੇ ਇਹ ਕਦਮ ਚੁੱਕਿਆ ਸੀ ਜਿਸ ਵਿਚ ਇਸ ਨੇ ਇਹ ਚਾਹਿਆ ਕੇਸ ਦੇ ਅਹਿਮ ਪਿੰਡ ਦੇ ਸਾਰੇ ਹੀ ਬੱਚੇ ਪੜ੍ਹੇ ਲਿਖੇ ਹੋਣੇ ਚਾਹੀਦੇ ਹਨ ਇਸ ਲਈ ਇਸ ਨੇ ਆਪਣੇ ਸਾਰੇ ਦਿਨ ਦੀ ਕਮਾਈ ਦੇ ਵਜੋਂ ਪੈਸੇ ਜੋਡ਼ਨੇ ਸ਼ੁਰੂ ਕਰ ਦਿੱਤੇ ਅਤੇ ਬਹੁਤ ਸਾਰੇ ਪੜ੍ਹੇ ਲਿਖੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਤਾਂ ਜੋ ਇਸ ਦੇ ਪਿੰਡ ਦੇ ਬੱਚਿਆਂ ਨੂੰ ਪੜ੍ਹਾਇਆ ਜਾ ਸਕੇ ਇਸ ਤੋਂ ਬਾਅਦ ਇਸ ਨੇ ਇਕ ਮਸਜਿਦ ਦੇ ਵਿਚ ਸਾਰੇ ਹੀ ਬੱਚਿਆਂ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ ਜਦੋਂ ਇਸ ਗੱਲ ਦਾ ਪਤਾ ਸਰਕਾਰ ਨੂੰ ਚੱਲਿਆ ਤਾਂ ਸਰਕਾਰ ਦੇ ਵੱਲੋਂ ਇਸ ਵਿਅਕਤੀ ਨੂੰ ਸਨਮਾਨ ਦਿੱਤਾ ਗਿਆ ਇਸ ਵਿਅਕਤੀ ਨੂੰ ਹੁਣ ਪਦਮਸ੍ਰੀ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਵਿਅਕਤੀ ਦੀ ਬਹੁਤ ਸ਼ਲਾਘਾ ਹੋ ਰਹੀ ਹੈ ਕਿਉਂਕਿ ਇਸ ਵਿਅਕਤੀ ਨੇ ਗ਼ਰੀਬ ਹੁੰਦੇ ਹੋਏ ਵੀ ਆਪਣੇ ਪਿੰਡ ਦੇ ਬੱਚਿਆਂ ਦੇ ਲਈ ਅਜਿਹਾ ਕੰਮ ਕਰ ਦਿੱਤਾ ਹੈ ਜਿਸਨੂੰ ਕੋਈ ਵੀ ਸੁਣ ਕੇ ਹੈਰਾਨ ਹੋ ਜਾਵੇਗਾ ਇਸ ਤੋਂ ਬਾਅਦ ਇਸ ਵਿਅਕਤੀ ਦੀ ਹਰ ਪਾਸੇ
ਚਰਚਾ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੀ ਸੱਭਿਅਤਾ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਕਈ ਅਨਪੜ੍ਹ ਵਿਅਕਤੀ ਜੋ ਕਿ ਦਰਦੇ ਵਿੱਚ ਡੇਢ ਸੌ ਰੁਪਏ ਕਮਾਉਂਦਾ ਹੈ ਉਸ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਤੇ ਕਿਸੇ ਨੂੰ ਯਕੀਨ ਨਹੀਂ ਹੋ ਰਿਹਾ ਇਸਤੋਂ ਨਾਲ ਹੀ ਸਰਕਾਰ ਵੱਲੋਂ ਜਦੋਂ ਇਸ ਨੂੰ ਸਨਮਾਨਿਤ ਕੀਤਾ ਗਿਆ ਹੈ ਤਾਂ ਇਸਦੀ ਪ੍ਰਸ਼ੰਸਾ ਹੋਰ ਵੀ ਵਧ ਗਈ ਹੈ ਐਸ਼ ਵਜੋਂ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ