ਸਕੂਲ ਦੇ ਵਿਚ ਬਿਨਾਂ ਕਿਤਾਬਾਂ ਤੋਂ ਆਉਂਦਾ ਸੀ ਬੱਚਾ ਸੱਚਾਈ ਆਈ ਸਾਹਮਣੇ ਤਾਂ ਉੱਡੇ ਸਭ ਦੇ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵਜੋਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਬਿਹਾਰ ਤੋਂ ਆ ਰਿਹਾ ਹੈ ਜਿੱਥੇ ਕਿ ਇੱਕ ਸਕੂਲ ਫੀਸਾਂ ਦੇ ਵੱਲੋਂ ਜਦੋਂ ਇਕ ਬੱਚੇ ਨੂੰ ਪੁੱਛਿਆ ਗਿਆ ਕਿ ਉਹ ਕਿਤਾਬ ਕਿਉਂ ਨਹੀਂ ਲੈ ਕੇ ਸਕੂਲ ਆਉਂਦਾ ਤਾਂ ਉਸ ਬੱਚੇ ਨੇ ਦੱਸਿਆ ਕਿ ਉਸਦਾ ਪਿਤਾ ਹਰ ਰੋਜ਼ ਸ਼ਰਾਬ ਪੀਂਦਾ ਹੈ ਅਤੇ ਉਨ੍ਹਾਂ ਨੂੰ ਕੁੱ ਟਦਾ ਮਾ ਰਦਾ ਹੈ ਇਸ ਲਈ ਉਸ ਦਾ ਪਿਤਾ ਉਨ੍ਹਾਂ ਨੂੰ ਕਿਤਾਬ ਨਹੀਂ ਦਿਵਾਉਂਦਾ ਇਸ ਲਈ ਉਹ ਸਕੂਲ ਵਿੱਚ ਕਿਤਾਬ ਨਹੀਂ ਲੈ ਕੇ ਆਉਂਦਾ ਇਸ ਤੋਂ ਬਾਅਦ ਟੀਚਰ ਨੇ ਉਸਦੇ

ਪਿਤਾ ਨੂੰ ਵੀ ਇਸ ਦਾ ਕਾਰਨ ਪੁੱਛਿਆ ਤਾਂ ਉਸ ਦੇ ਪਿਤਾ ਨੇ ਦੱਸਿਆ ਕਿ ਉਸ ਉਹ ਅੱਧ ਤੋਂ ਬਾਅਦ ਸ਼ਰਾਬ ਨਹੀਂ ਪੀਵੇਗਾ ਅਤੇ ਇਨ੍ਹਾਂ ਦੇ ਨਾਲ ਕੋਈ ਬਦਸਲੂਕੀ ਨਹੀਂ ਕਰੇਗਾ ਪਰ ਇਸ ਦੇ ਨਾਲ ਹੀ ਇੱਕ ਵੱਡਾ ਸਵਾਲ ਸਰਕਾਰ ਦੇ ਉੱਪਰ ਕੀ ਆਉਂਦਾ ਹੈ ਕਿਉਂਕਿ ਬਿਹਾਰ ਦੇ ਵਿੱਚ ਸ਼ਰਾਬ ਬਿਲਕੁਲ ਬੰਦ ਹੈ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ਰਾਬ ਬਿਲਕੁਲ ਬੰਦ ਹੈ ਤਾਂ ਇਹ ਵਿਅਕਤੀ ਜੋ ਕਿ ਇੱਕ ਗ਼ਰੀਬ ਪਰਿਵਾਰ ਦੇ ਨਾਲ ਸੰਬੰਧ ਰੱਖਦਾ ਹੈ ਤਾਂ ਹਰ ਰੋਜ਼ ਸ਼ਰਾਬ ਕਿਥੋਂ ਲੈ ਕੇ ਆਉਂਦਾ ਹੈ ਇਸ ਦੇ ਨਾਲ ਹੀ ਇਥੋਂ ਦੇ ਪ੍ਰਸ਼ਾਸਨ ਉੱਪਰ ਵੀ ਲੋਕਾਂ ਦਾ ਸਵਾਲ ਉਠਾਏ ਜਾ ਰਹੇ ਹਨ ਕਿਉਂਕਿ ਇਕ ਮਾਮੂਲੀ ਜਿਹਾ ਬੰਦਾ ਜੋ ਕਿ ਇੱਕ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਜੇਕਰ ਉਹ ਸ਼ਰਾਬ ਦੀ ਵਰਤੋਂ ਹਰ

ਰੋਜ਼ ਕਰ ਸਕਦਾ ਹੈ ਤਾਂ ਵੱਡੇ ਲੋਕਾਂ ਦੇ ਲਈ ਤਾਂ ਇਹ ਕੋਈ ਬਹੁਤੀ ਵੱਡੀ ਗੱਲ ਨਹੀਂ ਹੈ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਬੱਚੇ ਝੂਠ ਵੀ ਨਹੀਂ ਬੋਲ ਸਕਦੇ ਕਿਉਂਕਿ ਬੱਚੇ ਹਮੇਸ਼ਾ ਸੱਚ ਹੀ ਬੋਲਦੇ ਹਨ ਇਸ ਦੇ ਨਾਲ ਹੀ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਇੱਥੋਂ ਦੇ ਪ੍ਰਸ਼ਾਸਨ ਅਤੇ ਜੋ ਵੀ ਵਿਅਕਤੀ ਇਹ ਸ਼ਰਾਬ ਵੇਚਦਾ ਹੈ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਲਾ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *