ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਛੋਟਾ ਜਿਹਾ ਬੱਚਾ ਆਪਣੇ ਦਿਮਾਗ਼ ਦਾ ਇਸਤੇਮਾਲ ਕਰਦਾ ਹੋਇਆ ਬੈੱਡ ਤੋਂ ਹੇਠਾਂ ਉਤਰਦਾ ਹੈ ਜਿਸ ਨੂੰ ਵੇਖ ਕੇ ਸਾਰੇ ਹੀ ਹੈਰਾਨ ਹੋ ਰਹੇ ਹਨ ਵੀਡਿਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਬੱਚਾ ਕਾਫੀ ਜ਼ਿਆਦਾ ਛੋਟਾ ਹੈ ਜਿਸ ਕਾਰਨ ਆਪਣੇ ਆਪ ਹੀ ਬੈੱਡ ਤੋਂ ਹੇਠਾਂ ਨਹੀਂ ਆ ਸਕਦਾ।ਪਰ ਕੁਝ ਬੱਚੇ ਅਜਿਹੇ ਹੁੰਦੇ ਹਨ ਜੋ ਬੈੱਡ ਤੋਂ ਹੇਠਾਂ ਆਉਣ ਸਮੇਂ ਸੱਟ ਖਾ ਲੈਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ
ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਬੱਚੇ ਨੇ ਆਪਣੇ ਦਿਮਾਗ ਦਾ ਇਸਤੇਮਾਲ ਕਰਦੇ ਹੋਏ ਬਿਨਾਂ ਸੱਟ ਖਾਧੇ ਹੀ ਬੈੱਡ ਤੋਂ ਹੇਠਾਂ ਉਤਰਨ ਦਾ ਜੁਗਾੜ ਲਗਾ ਲਿਆ ਹੈ।ਇਸ ਵਾਸਤੇ ਇਹ ਬੈੱਡ ਤੇ ਉੱਤੇ ਪਏ ਹੋਏ ਸਾਰੇ ਸਾਮਾਨ ਨੂੰ ਇਕ ਇਕ ਕਰਕੇ ਹੇਠਾਂ ਸੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਲਗਾਤਾਰ ਚੈੱਕ ਵੀ ਕਰ ਰਿਹਾ ਹੈ ਕਿ ਕੀ ਇਹ ਹੇਠਾਂ ਉਤਰਨ ਦੇ ਯੋਗ ਹੋ ਚੁੱਕਿਆ ਹੈ ਪਰ ਜਦੋਂ ਇਸ ਨੂੰ ਲੱਗਦਾ ਹੈ ਕਿ ਅਜੇ ਇਸ ਦਾ ਪੈਰ ਹੇਠਾਂ ਨਹੀਂ ਜਾ ਰਿਹਾ ਤਾਂ ਇਹ ਇਕ ਹੋਰ ਸਿਰਾਣਾ ਸੁੱਟਦਾ ਹੈ ਜਿਸ ਤੋਂ ਬਾਅਦ ਇਹ ਸਾਰੇ ਕੱਪੜੇ ਹੇਠਾਂ ਸੁੱਟ ਦਿੰਦਾ ਹੈ ਅਤੇ ਆਸਾਨੀ ਨਾਲ ਹੇਠਾਂ ਆ ਜਾਂਦਾ ਹੈ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ
ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਦੇ ਬੱਚੇ ਇਸੇ ਤਰੀਕੇ ਨਾਲ ਸ਼ਰਾਰਤੀ ਹੁੰਦੇ ਜਾ ਰਹੇ ਹਨ ਅਤੇ ਆਪਣੇ ਦਿਮਾਗ਼ ਦਾ ਬਹੁਤ ਜਲਦੀ ਇਸਤੇਮਾਲ ਕਰਨ ਲੱਗ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਆਪਣੇ ਬੱਚਿਆਂ ਦਾ ਬਹੁਤ ਜ਼ਿਆਦਾ ਧਿਆਨ ਰੱਖਣਾ ਪੈਂਦਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਦੁਆਰਾ ਕੀਤੀਆਂ ਜਾਣ ਵਾਲੀਆਂ ਸ਼ਰਾਰਤਾਂ ਦੇ ਕਿੱਸੇ ਵੀ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
https://youtu.be/53_a9CxlPqQ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।