ਕੁੜੀ ਦੀ ਸਕੂਟਰੀ ਦੇ ਅੱਗੇ ਲਿਖਿਆ ਸੀ ਸੈਕਸ ,ਸਚਾਈ ਜਾਣ ਉੱਡ ਜਾਣਗੇ ਤੁਹਾਡੇ ਹੋਸ਼

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੁਝ ਲੋਕਾਂ ਦੇ ਨਾਲ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਕਸਰ ਹੀ ਨੌਜਵਾਨ ਪੀੜ੍ਹੀ ਜਦੋਂ ਵੀ ਸਕੂਲ ਜਾਂ ਕਾਲਜ ਵਿੱਚ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਕੂਲ ਜਾਣ ਦੇ ਲਈ ਸਾਈਕਲ ਜਾਂ ਕਾਲਜ ਜਾਣ ਦੇ ਲਈ ਮੋਟਰਸਾਈਕਲ ਜਾਂ ਸਕੂਟਰ ਦੀ ਮੰਗ ਕੀਤੀ ਜਾਂਦੀ ਹੈ ਅਤੇ ਜਦੋਂ ਉਨ੍ਹਾਂ ਦੇ ਪਿਤਾ ਜਾਂ ਮਾਤਾ ਦੇ ਵੱਲੋਂ ਇਹ ਸਕੂਟਰ ਜਾਂ ਸਾਈਕਲ ਲੈ ਕੇ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਹਿੰਦਾ ਅਜਿਹਾ ਹੀ ਮਾਮਲਾ ਦਿੱਲੀ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਜੋ ਕਿ ਕਾਲਜ ਦੇ ਵਿਚ ਪੜ੍ਹਾਈ ਕਰ ਰਹੀ ਸੀ ਉਸਦੇ ਵੱਲੋਂ ਆਪਣੇ ਲਈ ਇਕ ਸਕੂਟਰੀ ਤੇ

ਮੰਗ ਕੀਤੀ ਗਈ ਜਦੋਂ ਉਸ ਦੇ ਪਿਤਾ ਨੇ ਸਕੂਟਰੀ ਲੈ ਦਿੱਤਾ ਉਸਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ ਪਰ ਉਸ ਨੂੰ ਉਸ ਸਮੇਂ ਇਕ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਲਈ ਇਕ ਨੰਬਰ ਪਲੇਟ ਇਸ਼ੂ ਕੀਤੀ ਗਈ ਇਸ ਨੰਬਰ ਪਲੇਟ ਦੇ ਉੱਪਰ ਇਕ ਤਿੰਨ ਅੱਖਰ ਲਿਖੇ ਐੱਸ ਈ ਐਕਸ ਲਿਖੇ ਹੋਏ ਸਨ ਜਿਸ ਤੋਂ ਬਾਅਦ ਜਦੋਂ ਉਹ ਕਾਲਜ ਗਈ ਤਾਂ ਉਸ ਦੇ ਨਾਲ ਤਰ੍ਹਾਂ ਤਰ੍ਹਾਂ ਦੇ ਵਿਵਾਦ ਹੋਣ ਲੱਗੇ ਜਿਸ ਤੋਂ ਬਾਅਦ ਉਸ ਲੜਕੀ ਨੇ ਕੋਲ ਜਾਣਾ ਹੀ ਬੰਦ ਕਰ ਦਿੱਤਾ ਅਤੇ ਉਸਦਾ ਪਰਿਵਾਰ ਦਾ ਵੀ ਘਰੋਂ ਬਾਹਰ ਲਿਜਾਣਾ ਅੰਤ ਹੋ ਗਿਆ ਕਿਉਂਕਿ ਲੋਕਾਂ ਵੱਲੋਂ ਉਸ ਦੇ ਉੱਪਰ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ ਇਸ ਤੋਂ ਬਾਅਦ ਜਦੋਂ ਉਸ ਦਾ ਪਰਿਵਾਰ ਇਸ ਪੰਚਾਇਤ ਨੂੰ ਲੈ ਕੇ ਉਹ ਸਕੂਟਰੀ ਵਾਲੇ ਦਫ਼ਤਰ ਦੇ ਵਿਚ ਗਿਆ ਤਾਂ ਉਸ ਸਕੂਟਰੀ ਦੇ ਮਾਲਕਾਂ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਹੁਣ ਇਹ ਸੀਰੀਅਲ ਜਾਰੀ ਕੀਤੀ ਗਈ

ਹੈ ਇਸ ਲਈ ਇਸ ਨੰਬਰ ਨੂੰ ਬਦਲਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕਾਰਵਾਈ ਜ਼ਰੂਰ ਹੋਵੇਗੀ ਕਿਉਂਕਿ ਇਸ ਦੇ ਨਾਲ ਇੱਕ ਲੜਕੀ ਦੀ ਪੜ੍ਹਾਈ ਬਹੁਤ ਜ਼ਿਆਦਾ ਖਰਾਬ ਹੋ ਰਹੀ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਸੀਰੀਅਲ ਨੂੰਹ ਬਦਲਿਆ ਜਾਂਦਾ ਹੈ ਜਾਂ ਫਿਰ ਇਸ ਮਾਮਲੇ ਦੇ ਵਿੱਚ ਕੋਈ ਹੋਰ ਕਾਰਵਾਈ ਕੀਤੀ ਜਾਂਦੀ ਹੈ ਕਿਉਂਕਿ ਅਜਿਹੇ ਮਾਮਲਿਆਂ ਦੇ ਨਾਲ ਬਹੁਤ ਸਾਰੇ ਲੋਕ ਜੁਆਕਾਂ ਦੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *